Chandigarh Amritsar Chandigarh Poster

‘ਚੰਡੀਗੜ੍ਹ-ਅੰਮ੍ਰਿਤਸਰ-ਚੰਡੀਗੜ੍ਹ’ ‘ਚ ਪਹਿਲੀ ਵਾਰੀ ਵੱਡੇ ਪਰਦੇ ‘ਤੇ ਨਜ਼ਰ ਆਏਗੀ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਦੀ ਜੋੜੀ

ਇੱਕ ਫ਼ਿਲਮ ਦਾ ਟਾਇਟਲ ਹੀ ਹੁੰਦਾ ਹੈ ਜੋ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਦਾ ਹੈ ਤੇ ਉਨ੍ਹਾਂ ਨੂੰ ਫ਼ਿਲਮ ਪ੍ਰਤੀ ਉਤਸ਼ਾਹਿਤ ਕਰਦਾ ਹੈ। ਅਜਿਹੀ ਹੀ ਇੱਕ ਫ਼ਿਲਮ ਹੈ ‘ਚੰਡੀਗੜ੍ਹ-ਅੰਮ੍ਰਿਤਸਰ-ਚੰਡੀਗੜ੍ਹ’ ਜਿਸ ਦਾ ਟਾਇਟਲ ਕੁਝ ਵੱਖਰਾ ਹੈ। ਫ਼ਿਲਮ ‘ਚ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਦੀ ਜੋੜੀ ਪਹਿਲੀ ਵਾਰੀ ਵੱਡੇ ਪਰਦੇ ‘ਤੇ ਨਜ਼ਰ ਆਵੇਗੀ। ‘ਚੰਡੀਗੜ੍ਹ-ਅੰਮ੍ਰਿਤਸਰ-ਚੰਡੀਗੜ੍ਹ’ ਨੂੰ ਡਾਇਰੈਕਟ ਕਰਨ […]