sukhpal-khaira-wrote-a-letter-to-captain-and-pm-regarding-kartarpur-sahib-corridor

Sukhpal Khaira News: ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਕੈਪਟਨ ਅਤੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

Sukhpal Khaira News: ਕੋਰੋਨਾ ਵਾਇਰਸ ਕਰਕੇ ਮਾਰਚ ਮਹੀਨੇ ਤੋਂ ਹੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰ ਦਿੱਤਾ ਗਿਆ ਸੀ ਜੋ ਅੱਜ ਤੱਕ ਵੀ ਬੰਦ ਹੈ, ਇਸ ਸਬੰਧੀ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ […]

captain-amarinder-singh-meeting-with-mlas

Captain Amarinder SIngh Meeting: ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਵੀ ਨਹੀਂ ਬਦਲਿਆ ਪਰਗਟ ਸਿੰਘ ਦਾ ਰਵਈਆ

Captain Amarinder SIngh Meeting: ਇਕ ਵਾਰ ਫਿਰ ਵਿਧਾਇਕ ਪਰਗਟ ਸਿੰਘ ਨੇ ਆਪਣੀ ਹੀ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰੇਤ-ਸ਼ਰਾਬ ਦੇ ਕਾਰੋਬਾਰ ਕਾਰਨ ਲੋਕਾਂ ਵਿਚ ਆਪਣਾ ਨਾਮ ਦਿਨੋਂ ਦਿਨ ਖ਼ਰਾਬ ਕਰ ਰਹੀ ਹੈ। ਪੰਜਾਬ ਦਾ ਆਬਕਾਰੀ ਮਾਲੀਆ ਘਟਦਾ ਜਾ ਰਿਹਾ ਹੈ। ਇਨ੍ਹਾਂ ਮੁੱਦਿਆਂ ‘ਤੇ ਪ੍ਰਗਟ ਸਿੰਘ ਨੇ ਕੁਝ ਦਿਨ ਪਹਿਲਾਂ ਮੁੱਖ […]

capt-amarinder-approves-rs-125-crore-grant-for-border-area

Chandigarh News: ਕੈਪਟਨ ਅਮਰਿੰਦਰ ਨੇ ਸਰਹੱਦੀ ਖੇਤਰ ਲਈ 125 ਕਰੋੜ ਦੀ ਗ੍ਰਾਂਟ ਨੂੰ ਦਿੱਤੀ ਮਨਜ਼ੂਰੀ

Chandigarh News: ਪੰਜਾਬ ਦੇ ਮੁੱਖ ਮੰਤਰੀ Captain Amarinder Singh ਨੇ ਸਰਹੱਦੀ ਖੇਤਰਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ 125 ਕਰੋੜ ਰੁਪਏ ਦੀਆਂ ਪ੍ਰੋਜੈਕਟਾਂ ਅਤੇ ਯੋਜਨਾਵਾਂ ਨੂੰ ਪ੍ਰਵਾਨਗੀ ਦਿੱਤੀ ਹੈ। ਮੁੱਖ ਮੰਤਰੀ ਨੇ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਅਤੇ ਯੋਜਨਾਵਾਂ ਨੂੰ ਲਾਗੂ ਕਰਨ ਲਈ ਨਿਯਮਾਂ ਅਤੇ ਮਾਪਦੰਡਾਂ ਨੂੰ ਵੀ ਪ੍ਰਵਾਨਗੀ ਦਿੱਤੀ। ਮਨਜੂਰ ਹੋਈ ਕੁੱਲ ਰਾਸ਼ੀ ਵਿਚੋਂ 100 […]