12-people-arrested-in-fake-liquor-case-in-chandigarh

Chandigarh Fake Liquor News: ਚੰਡੀਗੜ੍ਹ ਵਿੱਚ ਨਕਲੀ ਸ਼ਰਾਬ ਵੇਚਣ ਦੇ ਮਾਮਲੇ ਵਿੱਚ 2 ਵਾਪਾਰੀਆਂ ਸਮੇਤ 12 ਜਾਣਿਆ ਨੂੰ ਕੀਤਾ ਗਿਰਫ਼ਤਾਰ

Chandigarh Fake Liquor News: ਡੀ.ਜੀ.ਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਤਾਜ਼ਾ-ਤਰੀਨ ਗ੍ਰਿਫਤਾਰੀਆਂ ਨਾਲ ਇਸ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਗਿਣਤੀ 37 ਤੱਕ ਪਹੁੰਚ ਗਈ ਹੈ ਜਿਨਾਂ ਵਿਚ ਨਜਾਇਜ਼ ਸ਼ਰਾਬ ਮਾਫੀਆ ਜੋ ਕਿ ਸੂਬੇ ਦੇ ਕਈ ਜ਼ਿਲਿਆਂ ਵਿਚ ਆਪਣਾ ਜਾਲ ਫੈਲਾ ਚੁੱਕਿਆ ਸੀ, ਦੇ ਪੰਜ ਸਰਗਨਾ ਵੀ ਸ਼ਾਮਲ ਹਨ। ਇਸ ਮਾਮਲੇ ਵਿਚ ਅੱਠ ਹੋਰ ਪਛਾਣ […]