6 ਸਾਲਾ ਬੱਚੀ ਦੇ ਢਿੱਡ ‘ਚੋਂ ਨਿਕਲਿਆ 1.5 ਕਿਲੋ ਵਾਲਾਂ ਦਾ ਗੁੱਛਾ, ਡਾਕਟਰ ਵੀ ਹੈਰਾਨ
6 ਸਾਲ ਦੀ ਇਕ ਬੱਚੀ ਦੇ ਢਿੱਡ ’ਚ ਕਾਫੀ ਸਮੇਂ ਤੋਂ ਦਰਦ ਰਹਿੰਦਾ ਸੀ। ਜਦੋਂ ਉਸ ਦਾ ਆਪਰੇਸ਼ਨ ਕੀਤਾ ਗਿਆ ਤਾਂ ਢਿੱਡ ’ਚੋਂ ਕੁਝ ਅਜਿਹਾ ਨਿਕਲਿਆ ਜਿਸ ਨੂੰ ਵੇਖ ਕੇ ਡਾਕਟਰ ਵੀ ਹੈਰਾਨ ਰਹਿ ਗਏ। ਦੱਸ ਦੇਈਏ ਕਿ 6 ਸਾਲ ਦੀ ਇਕ ਬੱਚੀ ਦੇ ਢਿੱਡ ’ਚੋਂ ਕਰੀਬ ਡੇਢ ਕਿੱਲੋ ਵਾਲਾਂ ਦਾ ਗੁੱਛਾ ਨਿਕਲਿਆ ਹੈ। ਪੰਚਕੂਲਾ […]