fetal-death-due-to-negligence-of-doctors

Chandigarh News: ਡਾਕਟਰਾਂ ਦੀ ਲਾਪਰਵਾਹੀ ਕਾਰਨ ਗਰਭ ਵਿੱਚ ਹੋਈ ਬੱਚੇ ਦੀ ਮੌਤ, ਪੀੜਤ ਮਾਂ ਸਦਮੇ ਚ

Chandigarh News: ਪਿੰਡ ਨੂਰਪੁਰ ਦੇ ਵਾਸੀ ਬਚਿੱਤਰ ਸਿੰਘ ਨੇ ਸਥਾਨਕ ਸਰਕਾਰੀ ਹਸਪਤਾਲ ’ਚ ਤਾਇਨਾਤ ਡਾਕਟਰ ’ਤੇ ਲਾਪ੍ਰਵਾਹੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਸ ਦੀ ਪਤਨੀ ਦੇ ਗਰਭ ਵਿਚ ਬੱਚੇ ਦੀ ਮੌਤ ਹੋ ਗਈ, ਜਿਸ ਸਬੰਧੀ ਉਸ ਨੇ ਇਨਸਾਫ਼ ਲੈਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਵੀ ਭੇਜੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਬਚਿੱਤਰ ਸਿੰਘ ਨੇ […]

sad-and-cong-responsible-for-suicide-of-punjab-farmers

Chandigarh News: ਪੰਜਾਬ ਦੇ ਕਿਸਾਨਾਂ ਨੂੰ ਕਰਜ਼ੇ ਥੱਲੇ ਲਿਆਉਣ ਅਤੇ ਖ਼ੁਦਕੁਸ਼ੀ ਲਈ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰ ਜਿੰਮੇਵਾਰ

Chandigarh News: ਆਮ ਆਦਮੀ ਪਾਰਟੀ (ਆਪ) ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਖੇਤ ਮਜ਼ਦੂਰਾਂ ‘ਤੇ ਪਿਛਲੇ 30 ਸਾਲਾਂ ਵਿਚ 61 ਫੀਸਦੀ ਕਰਜ਼ਾ ਵਧਣ ਲਈ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਅਤੇ ਬੇਈਮਾਨ ਨੀਅਤਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ […]

nenew-rules-for-passport-not-need-to-come-chandigarh

Chandigarh News: Coronavirus ਨੇ ਬਦਲੇ ਸਾਰੇ ਮਿਜ਼ਾਜ਼, ਪਾਸਪੋਰਟ ਬਣਾਉਣ ਦੇ ਢੰਗ ਵਿੱਚ ਆਈ ਤਬਦੀਲੀ

Chandigarh News: ਕਰੋਨਾਵਾਇਰਸ ਕਰਕੇ ਪਾਸਪੋਰਟ ਦੇ ਕਾਗਜ਼ਾਂ ਦੀ ਪੜਤਾਲ ਦਾ ਤਰੀਕਾ ਵੀ ਬਦਲ ਦਿੱਤਾ ਗਿਆ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਵੇਖਦਿਆਂ ਵੀਡੀਓ ਕਾਲ ਰਾਹੀ ਪਾਸਪੋਰਟ ਦੇ ਕਾਗਜ਼ਾਂ ਦੀ ਪੜਤਾਲ ਕੀਤੀ ਜਾਵੇਗੀ। ਕਿਸੇ ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਸਥਿਤ ਰੀਜ਼ਨਲ ਪਾਸਪੋਰਟ ਦਫ਼ਤਰ ਆਉਣ ਦੀ ਲੋੜ ਨਹੀਂ। ਰੀਜ਼ਨਲ ਪਾਸਪੋਰਟ ਅਫ਼ਸਰ ਸਿਬਾਸ਼ ਕਬੀਰਾਜ ਨੇ ਕਿਹਾ ਕਿ […]

bhagwant-mann-vs-sukhbir-badal

Bhagwant Mann News: ਭਗਵੰਤ ਮਾਨ ਨੇ ਕਸਿਆ ਸਿਆਸੀ ਤੰਦ, ਤੱਕੜੀ ਦੀਆਂ ਰੱਸੀਆਂ ਬਚਾ ਲਵੇ ਸੁਖਬੀਰ ਬਾਦਲ

Bhagwant Mann News: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਧਰਨੇ ਦੇ ਰਹੇ ਅਕਾਲੀ ਦਲ ਨੂੰ ਰੱਜ ਕੇ ਰਗੜੇ ਲਾਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ‘ਚ ਤਾਂ ਮੋਦੀ ਸਰਕਾਰ ਦੀਆਂ ਨੀਤੀਆਂ ਦਾ ਸਾਥ ਦਿੰਦਾ ਹੈ ਪਰ ਪੰਜਾਬ ‘ਚ ਆ ਕੇ ਉਨ੍ਹਾਂ ਹੀ ਨੀਤੀਆਂ ਖਿਲਾਫ ਧਰਨੇ ਦੇ ਰਿਹਾ ਹੈ, ਇਸ […]

bhagwant-mann-warns-education-minister

Bhagwant Mann News: ਭਗਵੰਤ ਮਾਨ ਨੇ ਸਿੱਖਿਆ ਮੰਤਰੀ ਨੂੰ ਦਿੱਤੀ ਚੇਤਾਵਨੀ, ਆਮ ਆਦਮੀ ਪਾਰਟੀ ਹਮੇਸ਼ਾ ਬੇਰੁਜ਼ਗਾਰਾਂ ਦੇ ਹੱਕ ਦੇ ਲਈ ਸੰਘਰਸ਼ ਕਰੇਗੀ

Bhagwant Mann News: ਨਵੇਂ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਮਿਲਣ ਲਈ ਅੱਜ ਸੰਸਦ ਮੈਂਬਰ ਭਗਵੰਤ ਮਾਨ ਉਨ੍ਹਾਂ ਦੇ ਦਫਤਰ ਪੁੱਜੇ। ਕੋਰੋਨਾ, ਸਕੂਲਾਂ ਦੀਆਂ ਫੀਸਾਂ ਆਦਿ ‘ਤੇ ਚਰਚਾ ਕਰਨ ਦੇ ਨਾਲ-ਨਾਲ ਭਗਵੰਤ ਮਾਨ ਨੇ ਘੱਗਰ ਦਰਿਆ ਨਾਲ ਹੁੰਦੇ ਨੁਕਸਾਨ ਨੂੰ ਰੋਕਣ ਲਈ ਵੀ ਵਿਚਾਰਾਂ ਕੀਤੀਆਂ। ਦੱਸਣਯੋਗ ਹੈ ਕਿ ਘੱਗਰ ਦਰਿਆ ਨਾਲ ਖਾਸਕਰ ਭਗਵੰਤ ਮਾਨ ਦੇ ਹਲਕੇ ‘ਚ […]

6th-to-10th-grade-students-ready-for-the-online-exam

Chandigarh News: PSEB ਨੇ ਬੱਚਿਆਂ ਦੇ ਭਵਿੱਖ ਲਈ ਲਿਆ ਅਹਿਮ ਫੈਸਲਾ, 6ਵੀਂ ਤੋਂ 10ਵੀਂ ਦੇ ਵਿਦਿਆਰਥੀ ਪ੍ਰੀਖਿਆ ਲਈ ਰਹਿਣ ਤਿਆਰ

Chandigarh News: ਕੋਰੋਨਾਵਾਇਰਸ ਕਰਕੇ ਹੋਏ ਲੌਕਡਾਊਨ ਕਾਰਨ ਸਿੱਖਿਆ ‘ਤੇ ਖਾਸਾ ਪ੍ਰਭਾਵ ਪੈ ਰਿਹਾ ਹੈ। ਇੱਥੋਂ ਤੱਕ ਕਿ ਹੁਣ ਪੰਜਾਬ ਸਰਕਾਰ ਨੇ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਆਖਰੀ ਸਮੈਸਟਰ ਦੇ ਵਿਦਿਆਰਥੀਆਂ ਨੂੰ ਬਿਨ੍ਹਾਂ ਪ੍ਰੀਖਿਆ ਦੇ ਪ੍ਰਮੋਟ ਕਰਨ ਦਾ ਫੈਸਲਾ ਲਿਆ ਹੈ। ਇਸ ਤੋਂ ਬਾਅਦ ਹੁਣ ਸਿੱਖਿਆ ਵਿਭਾਗ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਆਨਲਾਈਨ ਅਸੈਸਮੈਂਟ […]

the-son-kicked-the-parents-out-of-the-house-in-chandigarh

Chandigarh News: ਚੰਡੀਗੜ੍ਹ ਦੇ 35-ਸੈਕਟਰ ਵਿੱਚ ਪੁੱਤ ਨੇ ਮਾਂ-ਪਿਉ ਨੂੰ ਕੱਢਿਆ ਘਰੋਂ ਬਾਹਰ, ਮਾਂ-ਪਿਉ ਵਲੋਂ ਇਨਸਾਫ ਦੀ ਮੰਗ

Chandigarh News: ਕਲਯੁੱਗੀ ਬੇਟੇ ਅਤੇ ਨੂੰਹ ਨੇ ਸੈਕਟਰ-35 ਸਥਿਤ ਮਕਾਨ ਤੋਂ ਮਾਤਾ ਅਤੇ ਪਿਤਾ ਨੂੰ ਧੱਕੇ ਦੇ ਕੇ ਬਾਹਰ ਕੱਢ ਦਿੱਤਾ। ਬਜ਼ੁਰਗ ਜੌੜਾ ਪੁਲਸ ਤੋਂ ਇਨਸਾਫ ਲਈ ਗੁਹਾਰ ਲਾਉਂਦੇ ਹੋਏ ਕੋਠੀ ਦੇ ਬਾਹਰ ਬੈਠ ਗਿਆ। ਸੈਕਟਰ-36 ਥਾਣਾ ਪੁਲਸ ਨੇ ਬੀ. ਬੀ. ਐੱਮ. ਬੀ. ਤੋਂ ਸੇਵਾ-ਮੁਕਤ ਜਸਪਾਲ ਸਿੰਘ ਦੀ ਸ਼ਿਕਾਇਤ ‘ਤੇ ਬੇਟੇ ਮਨਪ੍ਰੀਤ ਸਿੰਘ, ਨੂੰਹ ਵਰਿੰਦਰ […]

boy-spent-16-lac-in-pubg-game

PUBG Game News: PUBG ਗੇਮ ਖੇਡਣ ਦਾ ਸੌਂਕ ਪਿਆ ਮਹਿੰਗਾ, ਉਡਾਏ 16 ਲੱਖ ਰੁਪਏ

PUBG Game News: ਮੋਬਾਈਲ ਗੇਮ ਖੇਡਣ ਨਾਲ ਸਮੇਂ ਦਾ ਤਾਂ ਨੁਕਸਾਨ ਹੁੰਦਾ ਹੀ ਹੈ ਪਰ ਕਦੇ ਕਿਸੇ ਨੇ ਇਹ ਨਹੀਂ ਸੋਚਿਆ ਹੋਣਾ ਕਿ ਇਸ ਨਾਲ ਲੱਖਾਂ ਦਾ ਨੁਕਸਾਨ ਕਿਵੇਂ ਹੋ ਸਕਦਾ ਹੈ। ਖਰੜ ਦੇ ਨਾਬਾਲਗ ਲੜਕੇ ਨੇ ਕੁਝ ਐਸਾ ਹੀ ਕੀਤਾ ਹੈ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਮੋਬਾਈਲ ਗੇਮ ਦੇ ਸੌਕੀਨ ਟੀਨਏਜ਼ਰ ਲੜਕੇ […]

traveling-in-buses-became-expensive-in-punjab

Chandigarh News: ਪੰਜਾਬ ਵਿੱਚ ਅੱਜ ਤੋਂ ਬੱਸਾਂ ਵਿੱਚ ਸਫ਼ਰ ਕਰਨਾ ਹੋਇਆ ਮਹਿੰਗਾ

ਪੰਜਾਬ ਵਿੱਚ ਬੱਸ ਕਿਰਾਏ ਵਿੱਚ ਵਾਧੇ ਦਾ ਐਲਾਨ ਕੀਤਾ ਗਿਆ ਹੈ। ਹੁਣ ਯਾਤਰੀਆਂ ਨੂੰ ਪ੍ਰਤੀ ਕਿਲੋਮੀਟਰ 6 ਪੈਸੇ ਵਧੇਰੇ ਕਿਰਾਏ ਦੇਣੇ ਪੈਣਗੇ। ਟਰਾਂਸਪੋਰਟ ਵਿਭਾਗ ਦੇ ਮੁੱਖ ਸਕੱਤਰ ਕੇ.ਕੇ. ਸ਼ਿਵਪ੍ਰਸਾਦ ਦੁਆਰਾ ਜਾਰੀ ਕੀਤੇ ਗਏ ਆਦੇਸ਼ਾਂ ਵਿੱਚ, ਉਸਨੇ ਆਮ ਬੱਸਾਂ ਦਾ ਕਿਰਾਇਆ 6 ਪੈਸੇ ਪ੍ਰਤੀ ਕਿਲੋਮੀਟਰ ਵਧਾਉਣ ਅਤੇ ਇਸ ਨੂੰ ਤੁਰੰਤ 1 ਜੁਲਾਈ ਤੋਂ ਲਾਗੂ ਕਰਨ ਦੇ […]

liquor-to-much-expensive-in-punjab

Chandigarh News: ਪੰਜਾਬ ਵਿੱਚ ਸ਼ਰਾਬ ਤੇ ਲੱਗਿਆ ਕੋਵਿਡ ਸੈਸ, ਮਹਿੰਗੀ ਹੋਈ ਸ਼ਰਾਬ

Chandigarh News: ਪੰਜਾਬ ‘ਚ ਹੁਣ ਸ਼ਰਾਬ ਮਹਿੰਗੀ ਹੋ ਗਈ ਹੈ। ਸੂਬਾ ਸਰਕਾਰ ਨੇ ਸ਼ਰਾਬ ‘ਤੇ ਕੋਵਿਡ ਸੈਸ ਲਗਾ ਦਿੱਤਾ ਹੈ। ਇਸ ਦੇ ਜ਼ਰੀਏ ਪੰਜਾਬ ਨੂੰ ਕਰੀਬ 145 ਕਰੋੜ ਰੁਪਏ ਦੇ ਵਾਧੂ ਮਾਲੀਆ ਦਾ ਅਨੁਮਾਨ ਹੈ। ਰਾਜ ਸਰਕਾਰ ਪਿਛਲੇ ਕਾਫੀ ਸਮੇਂ ਤੋਂ ਸ਼ਰਾਬ ਦੇ ਉਪਰ ਕੋਵਿਡ ਸੈਸ ਲਗਾਉਣ ਦਾ ਵਿਚਾਰ ਕਰ ਰਹੀ ਸੀ, ਜਿਸ ਨੂੰ ਸੋਮਵਾਰ […]

police-lathicharge-on-gathering-at-bapudham-colony-chandigarh

Corona in Chandigarh: ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਵਿੱਚ ਇਕੱਠ ਹੋਣ ਤੇ ਪੁਲਿਸ ਕੀਤੀ ਲਾਠੀਚਾਰਜ

Corona in Chandigarh: ਕੋਰੋਨਾ ਵਾਇਰਸ ਮਹਾਮਾਰੀ ਪੂਰੇ ਵਿਸ਼ਵ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਇਸ ਬੀਮਾਰੀ ਨਾਲ ਲੜਨ ਲਈ ਸਰਕਾਰਾਂ ਤੇ ਪ੍ਰਸ਼ਾਸਨਾਂ ਵੱਲੋਂ ਆਪਣੇ ਪੱਧਰ ‘ਤੇ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਿਟੀ ਬਿਊਟੀਫੁੱਲ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਵੀ ਕੋਰੋਨਾ ਵਾਇਰਸ ਨੇ ਪੂਰਾ ਕਹਿਰ ਪਾਇਆ ਹੋਇਆ ਹੈ। ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ […]

punjab-haryana-high-court-decision-on-unmarried-couple

Chandigarh News: ਅਣਵਿਆਹੇ ਮੁੰਡੇ-ਕੁੜੀ ਦਾ ਲਿਵ ਇਨ ਰਿਲੇਸ਼ਨਸ਼ਿਪ ਵਿੱਚ ਰਹਿਣ ‘ਤੇ ਹਾਈਕੋਰਟ ਨੇ ਕੀਤਾ ਵੱਡਾ ਐਲਾਨ

ਲੰਬੇ ਸਮੇਂ ਤੋਂ ਸਬੰਧ ਬਣਾਉਂਦੇ ਹੋਏ ਇਕੱਠੇ ਰਹਿਣਾ ਨਾ ਸਿਰਫ ਲਿਵ ਇਨ ਰਿਲੇਸ਼ਨਸ਼ਿਪ (Live in Relationship) ਹੁੰਦਾ ਹੈ, ਪਰ ਦੋ ਦਿਨ ਵੀ ਇਸ ਤਰ੍ਹਾਂ ਇਕੱਠੇ ਰਹਿਣਾ ਲਿਵ ਇਨ ਰਿਲੇਸ਼ਨਸ਼ਿਪ ਮੰਨਿਆ ਜਾਂਦਾ ਹੈ। ਪੰਜਾਬ-ਹਰਿਆਣਾ ਹਾਈ ਕੋਰਟ (Punjab and Haryana High Court) ਦੇ ਦੋਹਰੇ ਬੈਂਚ ਨੇ ਪ੍ਰੇਮੀ ਵੱਲੋਂ ਪ੍ਰੇਮਿਕਾ ਦੀ ਕਸਟਡੀ ਉਸ ਦੇ ਮਾਪਿਆਂ ਨੂੰ ਸੌਂਪਣ ਦੀ […]