Chandigarh-10-kilogram-cocaine-caught-from-courier-came-from-Chennai

ਚੰਡੀਗੜ੍ਹ ਕੋਰੀਅਰ ਤੋਂ ਫੜੀ ਗਈ 10 ਕਿਲੋਗ੍ਰਾਮ ਕੋਕੀਨ ਜੋਂ ਚੇਨੱਈ ਤੋਂ ਆਈ ਸੀ

ਚੰਡੀਗੜ੍ਹ ਤੋਂ ਡਰੱਗ ਰੈਕੇਟ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ‘ਚ ਕੋਕੀਨ ਦੀ ਸਭ ਤੋਂ ਵੱਡੀ ਬਰਮਾਦਗੀ ਹੋਈ ਹੈ। ਚੰਡੀਗੜ੍ਹ ਪੁਲਿਸ ਨੇ 10 ਕਿੱਲੋ ਕੋਕੀਨ ਦਾ ਕੋਰੀਅਰ ਫੜਿਆ। ਚੇਨੱਈ ਤੋਂ 10 ਕਿੱਲੋ ਕੋਕੀਨ ਦਾ ਕੋਰੀਅਰ ਚੰਡੀਗੜ੍ਹ ਪਹੁੰਚਿਆ। ਚੰਡੀਗੜ੍ਹ ਤੋਂ ਕੋਕੀਨ ਆਸਟਰੇਲੀਆ ਭੇਜੀ ਜਾ ਰਹੀ ਸੀ। ਫੜੀ ਗਈ ਕੋਕੀਨ ਦੀ ਅੰਤਰ ਰਾਸ਼ਟਰੀ […]

Mankirat Aulakh Mercedez Seized by Chandigarh Police

ਪੰਜਾਬੀ ਗਾਇਕ ਮਨਕੀਰਤ ਔਲਖ ਦੇ ਭਰਾ ਤੇ ਪੁਲਿਸ ਦੀ ਸਖਤ ਕਾਰਵਾਈ, ਮਰਸੀਡੀਜ਼ ਕੀਤੀ ਗਈ ਜਬਤ

ਪੰਜਾਬੀ ਗਾਇਕ ਮਨਕੀਰਤ ਔਲਖ ਦੀ ਮਰਸੀਡੀਜ਼ ਵਿਚ ਸਟੀਰੀਓ ਉੱਚੀ ਆਵਾਜ਼ ਵਿਚ ਵਜਾਉਣਾ ਉਸ ਦੇ ਕਜ਼ਨ ਸ਼ਮਰੀਤ ਨੂੰ ਭਾਰੀ ਪੈ ਗਿਆ। ਚੰਡੀਗੜ੍ਹ ਪੁਲਿਸ ਨੇ ਨਾਕੇ ਤੇ ਉਸਦੀ ਕਾਰ ਨੂੰ ਰੋਕ ਲਿਆ। ਪੁਲਿਸ ਨੇ ਮਰਸਡੀਜ਼ ਨੂੰ ਜ਼ਬਤ ਕਰ ਲਿਆ ਕਿਉਂਕਿ ਸ਼ਮਰੀਤ ਪੂਰੇ ਕਾਗਜ਼ਾਤ ਨਹੀਂ ਦਿਖਾ ਸਕਿਆ। ਜਾਣਕਾਰੀ ਅਨੁਸਾਰ ਸੈਕਟਰ -49 ਥਾਣਾ ਇੰਚਾਰਜ ਸੁਰਿੰਦਰ ਸਿੰਘ, ਹੈੱਡ ਕਾਂਸਟੇਬਲ ਅਵਤਾਰ […]

police-lathicharge-on-gathering-at-bapudham-colony-chandigarh

Corona in Chandigarh: ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ ਵਿੱਚ ਇਕੱਠ ਹੋਣ ਤੇ ਪੁਲਿਸ ਕੀਤੀ ਲਾਠੀਚਾਰਜ

Corona in Chandigarh: ਕੋਰੋਨਾ ਵਾਇਰਸ ਮਹਾਮਾਰੀ ਪੂਰੇ ਵਿਸ਼ਵ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਇਸ ਬੀਮਾਰੀ ਨਾਲ ਲੜਨ ਲਈ ਸਰਕਾਰਾਂ ਤੇ ਪ੍ਰਸ਼ਾਸਨਾਂ ਵੱਲੋਂ ਆਪਣੇ ਪੱਧਰ ‘ਤੇ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਿਟੀ ਬਿਊਟੀਫੁੱਲ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਵੀ ਕੋਰੋਨਾ ਵਾਇਰਸ ਨੇ ਪੂਰਾ ਕਹਿਰ ਪਾਇਆ ਹੋਇਆ ਹੈ। ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ […]

over-42-of-vehicle-robbed-in-the-first-month-of-2020

Chandigarh Robbery News: 2020 ਦੇ ਪਹਿਲੇ ਮਹੀਨੇ ਵਿੱਚ 42% ਤੋਂ ਜਿਆਦਾ ਵਾਹਨ ਹੋਏ ਚੋਰੀ, ਚੋਰਾਂ ਨੂੰ ਫੜ੍ਹਨ ਵਿੱਚ ਪੁਲਿਸ ਨਾਕਾਮ

Chandigarh Robbery News: Chandigarh ਵਿੱਚ ਸਾਲ ਦੇ ਪਹਿਲੇ ਮਹੀਨੇ ਵਿੱਚ ਪਿਛਲੇ ਮਹੀਨੇ ਦੇ ਮੁਕਾਬਲੇ 42 ਪ੍ਰਤੀਸ਼ਤ ਵਾਹਨ ਚੋਰੀ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਨਸ਼ਾ ਤਸਕਰੀ, ਸਨੈਚਿੰਗ, ਧੋਖਾਧੜੀ, ਘਰੇਲੂ ਹਿੰਸਾ ਅਤੇ ਅਲੋਪ ਹੋਣ ਦੇ ਮਾਮਲੇ ਵੀ ਦਸੰਬਰ ਦੇ ਮੁਕਾਬਲੇ ਵੱਧ ਗਏ ਹਨ। ਵਾਹਨ ਚੋਰੀ ਅਤੇ ਧੋਖਾਧੜੀ ਦੇ ਕਈ ਸਮੂਹਾਂ ਦੇ ਬਾਵਜੂਦ Chandigarh Police ਇਨ੍ਹਾਂ ਅਪਰਾਧਿਕ […]

fir-against-13-people-in-chandigarh

ਪਟਾਕੇ ਚਲਾਉਣ ਵਾਲਿਆਂ ਖ਼ਿਲਾਫ਼ ਚੰਡੀਗੜ੍ਹ ਪੁਲਿਸ ਨੇ ਕੀਤੀ ਐੱਫ.ਆਈ.ਆਰ ਦਰਜ

ਦੇਸ਼ ਭਰ ਦੇ ਵਿੱਚ ਦੀਵਾਲੀ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਦੇ ਨਾਲ ਮਨਾਇਆ ਗਿਆ ਹੈ। ਪਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਵਿੱਚ ਦੀਵਾਲੀ ਵਾਲੇ ਦਿਨ ਚੰਡੀਗੜ੍ਹ ਪੁਲਿਸ ਦੇ ਦੁਆਰਾ ਕਾਫੀ ਸਖ਼ਤੀ ਵਰਤੀ ਗਈ ਹੈ। ਚੰਡੀਗੜ੍ਹ ਦੇ ਵਿੱਚ 10 ਵਜੇ ਤੋਂ ਬਾਅਦ ਪਟਾਕੇ ਚਲਾਉਣ ਵਾਲਿਆਂ ਦੇ ਖ਼ਿਲਾਫ ਚੰਡੀਗੜ੍ਹ ਪੁਲਿਸ ਨੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। […]