What is the effect of weekend lockdown in Chandigarh

ਚੰਡੀਗੜ੍ਹ ਵਿੱਚ ਵੀਕੈਂਡ ਲਾਕਡਾਊਨ ਦਾ ਕੀ ਪ੍ਰਭਾਵ ਹੈ

ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀਕੈਂਡ ਲੌਕਡਾਊਨ ਲਗਾਇਆ ਹੈ। ਇਸ ਦੇ ਤਹਿਤ ਲੌਕਡਾਊਨ ਸ਼ੁਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਨੂੰ ਸਵੇਰੇ 5:00 ਵਜੇ ਤੱਕ ਰਹੇਗਾ ਅਤੇ ਸਿਰਫ ਜ਼ਰੂਰੀ ਸਾਮਾਨ ਵਾਲੀਆਂ ਦੁਕਾਨਾਂ ਹੀ ਖੁੱਲ੍ਹੀਆਂ ਰਹਿਣਗੀਆਂ। ਪੰਜਾਬ ਪ੍ਰਸ਼ਾਸਨ ਨੇ 18 ਅਤੇ 19 ਅਪ੍ਰੈਲ (ਸ਼ਨੀਵਾਰ ਅਤੇ ਐਤਵਾਰ) ਨੂੰ ਵੀਕੈਂਡ ਲੌਕਡਾਊਨ ਲਗਾਇਆ ਸੀ ਪਰ ਪਿਛਲੇ ਹਫਤੇ ਫੈਸਲਾ ਕੀਤਾ ਗਿਆ ਸੀ […]

Weekend-corona-curfew--also-imposed-in-Chandigarh

ਚੰਡੀਗੜ੍ਹ ਵਿੱਚ ਵੀਕੈਂਡ ਕੋਰੋਨਾ ਕਰਫਿਊ ਵੀ ਲਗਾਇਆ ਗਿਆ

ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀਕੈਂਡ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਪੰਚਕੁੱਲਾ ਅਤੇ ਮੁਹਾਲੀ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀਕੈਂਡ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਚੰਡੀਗੜ੍ਹ ਵਿੱਚ ਅੱਜ ਰਾਤ ਤੋਂ ਸੋਮਵਾਰ ਸਵੇਰ ਤੱਕ ਵੀਕੈਂਡ ਕਰਫਿਊ ਜਾਰੀ ਰਹੇਗਾ। ਕੋਰੋਨਾ ਦਾ ਹਲਾਤ ਦਿਨੋਂ ਦਿਨ ਬੇਹੱਦ ਖਰਾਬ ਹੁੰਦੇ ਜਾ ਰਹੇ ਹਨ। ਪਿੱਛਲੇ 24 ਘੰਟੇ ਵਿੱਚ […]

Coronavirus outbreak in Chandigarh

ਚੰਡੀਗੜ੍ਹ ਵਿੱਚ ਕੋਰੋਨਾਵਾਇਰਸ ਦਾ ਪ੍ਰਕੋਪ, ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ

ਚੰਡੀਗੜ੍ਹ ਪ੍ਰਸਾਸ਼ਨ ਵਲੋਂ ਕੋਰੋਨਾ ਕਰਫਿਊ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ। ਯੂਟੀ ਪ੍ਰਸ਼ਾਸਨ ਮੁਤਾਬਕ ਹੁਣ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰ 5 ਵਜੇ ਤੱਕ ਕਰਫਿਊ ਰਹੇਗਾ। ਦੱਸ ਦਈਏ ਕਿ ਪਹਿਲਾ ਚੰਡੀਗੜ੍ਹ ‘ਚ ਕਰਫਿਊ ਦਾ ਸਮਾਂ ਰਾਤ ਦੇ 10 ਵਜੇ ਤੋਂ ਸਵੇਰੇ ਪੰਜ ਵਜੇ ਦਾ ਸੀ। ਹੁਣ ਚੰਡੀਗੜ੍ਹ ਦੀਆਂ ਸਾਰੀਆਂ ਦੁਕਾਨਾਂ, ਮਾਲ, ਮਲਟੀਪਲੈਕਸਾਂ ਅਤੇ […]

Complete lockdown in Chandigarh and mohali today details here

ਅੱਜ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਪੂਰੀ ਤਰ੍ਹਾਂ ਤਾਲਾਬੰਦੀ

ਮੋਹਾਲੀ ਦੇ ਨਾਲ -ਨਾਲ ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀ ਅੱਜ  ਰਾਮ ਨੌਮੀ ਮੌਕੇ ‘ਤੇ ਇਕ ਦਿਨ ਦੇ ਲੌਕਡਾਊਨ ਲਗਾਉਣ ਦਾ ਐਲਾਨ ਕੀਤਾ ਹੈ। ਇਹ ਲੌਕਡਾਊਨ ਰਾਮ ਨੌਮੀ ਕਰਕੇ ਲਾਇਆ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਕੋਰੋਨਾ ਦੇ ਚੇਨ ਨੂੰ ਤੋੜਨ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ […]

The Chandigarh-based hotel has launched a new campaign to provide free meals to Corona patients

ਚੰਡੀਗੜ੍ਹ ਦੇ ਇਸ ਹੋਟਲ ਨੇ ਸ਼ੁਰੂ ਕੀਤੀ ਨਵੀਂ ਮੁਹਿੰਮ, ਕੋਰੋਨਾ ਮਰੀਜ਼ਾਂ ਤੱਕ ਪਹੁੰਚਾਇਆ ਜਾਵੇਗਾ ਮੁਫ਼ਤ ਖਾਣਾ

ਦੇਸ਼ ਵਿੱਚ ਕੋਰੋਨਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵੱਧ ਰਹੀ ਹੈ। ਚੰਡੀਗੜ੍ਹ ਵਿੱਚ ਵੀ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਇੱਕ ਨਿੱਜੀ ਹੋਟਲ ਨੇ ਕੋਰੋਨਾਵਾਇਰਸ ਦੇ ਮਰੀਜ਼ਾਂ ਲਈ ਇੱਕ ਵਿਸ਼ੇਸ਼ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ ਜਿਸ ਦੇ ਤਹਿਤ ਕੋਰੋਨਾਵਾਇਰਸ ਦੇ ਉਨ੍ਹਾਂ ਮਰੀਜ਼ਾਂ ਤੱਕ ਮੁਫਤ ਭੋਜਨਪਹੁੰਚਾਇਆ ਜਾਵੇਗਾ, ਜੋ ਘਰਾਂ […]

Weekend Lockdown in Chandigarh

ਚੰਡੀਗੜ੍ਹ ‘ਚ ਲੱਗਿਆ ਵੀਕੈਂਡ ਲੌਕਡਾਊਨ, ਵੇਖੋ ਪ੍ਰਸਾਸ਼ਨ ਦੇ ਕੀਤੇ ਪ੍ਰਬੰਧ

ਦੂਜੀ ਲਹਿਰ ਦੇ ਵਧ ਰਹੇ ਪ੍ਰਭਾਅ ਨੂੰ ਵੇਖਦਿਆਂ ਬੀਤੇ ਦਿਨੀਂ ਚੰਡੀਗੜ੍ਹ ਪ੍ਰਸਾਸ਼ਨ ਵਲੋਂ ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤਕ ਦਾ ਲੌਕਡਾਊਨ ਦਾ ਐਲਾਨ ਕੀਤਾ। ਲੌਕਡਾਊਨ ਦੇ ਪਹਿਲੇ ਦਿਨ ਯਾਨੀ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਸੈਕਟਰ 43 ਬੱਸ ਅੱਡੇ ਦਾ ਹਾਲ ਦੱਸਦੇ ਹਾਂ। ਬੱਸ ਸਟੈਂਡ ਦੇ ਕਿਸੇ ਵੀ ਐਂਟਰੀ ਪੁਆਇੰਟ ‘ਤੇ ਕਿਸੇ ਵੀ ਯਾਤਰੀ ਦੇ ਸਕ੍ਰੀਨਿੰਗ ਨਹੀਂਂ ਕੀਤੀ ਜਾ ਰਹੀ। ਜਦਕਿ ਪ੍ਰਸ਼ਾਸਨ ਦੀਆਂ […]

Captain-did-not-accept-the-resignation-of-IPS-Kunwar-Vijay-Pratap

ਕੈਪਟਨ ਨੇ ਨਹੀਂ ਸਵਿਕਾਰ ਕੀਤਾ IPS ਕੁੰਵਰ ਵਿਜੈ ਪ੍ਰਤਾਪ ਦਾ ਅਸਤੀਫਾ

ਕੋਟਕਪੁਰਾ ਗੋਲੀਕਾਂਡ ਦੀ ਜਾਂਚ ਕਰ ਰਹੇ ਆਈਪੀਐਸ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫਾ ਮੁੱਖ ਮੰਤਰੀ ਕੈਪਟਨ ਅਮਿਰੰਦਰ ਸਿੰਘ ਨੇ ਸਵੀਕਾਰ ਨਹੀਂ ਕੀਤਾ। ਕੁੰਵਰ ਵਿਜੈ ਪ੍ਰਤਾਪ ਅੱਜ ਆਪਣਾ ਅਸਤੀਫਾ ਲੈ ਕੇ ਮੁੱਖ ਮੰਤਰੀ ਕੋਲ ਪਹੁੰਚੇ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਸੇਵਾ ਤੋਂ ਅਚਨਚੇਤੀ ਸੇਵਾਮੁਕਤੀ ਦੀ ਮੰਗ ਕਰਦਿਆਂ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ […]

Corona spreading foot in the state, 56 deaths in one day

ਸੂਬੇ ‘ਚ ਕੋਰੋਨਾ ਪਸਾਰ ਰਿਹਾ ਪੈਰ, ਇੱਕ ਦਿਨ ‘ਚ 56 ਮੌਤਾਂ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਪੰਜਾਬ ਵਿੱਚ ਕੋਰੋਨਾ ਕਰਕੇ ਮਰੀਜ਼ਾਂ ਦੀ ਮੌਤ ਦੀ ਰਫਤਾਰ ਰੁਕਣ ਦਾ ਨਾਂ ਨਹੀਂ ਲੈ ਰਹੀ। ਸ਼ੁੱਕਰਵਾਰ ਨੂੰ 56 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 3459 ਨਵੇਂ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ। ਵੀਰਵਾਰ ਨੂੰ 56 ਲੋਕਾਂ ਦੀ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ ਸੂਬੇ ‘ਚ ਕੁੱਲ 7390 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਧਰ ਐਕਟਿਵ ਕੇਸਾਂ ਦੀ ਗਿਣਤੀ 27,219 ‘ਤੇ ਪਹੁੰਚ ਗਈ ਹੈ। ਅੰਮ੍ਰਿਤਸਰ ਵਿਚ 9, ਬਠਿੰਡਾ ਵਿਚ 2, ਫਰੀਦਕੋਟ […]

Bjp-MP-from-Chandigarh-Kiran-Kher-has-blood-cancer

ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਨੂੰ ਹੋਇਆ ਬਲੱਡ ਕੈਂਸਰ , ਮੁੰਬਈ ਵਿੱਚ ਚੱਲ ਰਿਹਾ ਇਲਾਜ

ਬਾਲੀਵੁੱਡ ਐਕਟਰਸ ਤੇ ਭਾਰਤੀ ਜਨਤਾ ਪਾਰਟੀ ਦੀ ਚੰਡੀਗੜ੍ਹ ਤੋਂ ਸਾਂਸਦ ਕਿਰਨ ਖੇਰ ਇੱਕ ਤਰ੍ਹਾਂ ਦੇ ਬਲੱਡ ਕੈਂਸਰ ਤੋਂ ਪੀੜਤ ਹੈ। ਉਨ੍ਹਾਂ ਦਾ ਇਲਾਜ ਮੁੰਬਈ ਵਿੱਚ ਚੱਲ ਰਿਹਾ ਹੈ। ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਕਿਰਨ ਖੇਰ ਦੇ ਬਚਾਅ ਲਈ ਅੱਗੇ ਆਏ ਹਨ।ਅਰੁਣ ਸੂਦ ਨੇ ਸੈਕਟਰ -33 ਭਾਜਪਾ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ  ਕਰਦਿਆਂ […]

This-time,-you-cannot-celebrate-holi-on-'Sukhna-Lake'-in-Chandigarh

ਇਸ ਵਾਰ ਚੰਡੀਗੜ੍ਹ ਦੀ ‘ਸੁਖਨਾ ਝੀਲ’ ‘ਤੇ ਨਹੀਂ ਮਨਾ ਸਕਦੇ ਹੋਲੀ , ਪ੍ਰਸ਼ਾਸਨ ਲਗਾ ਸਕਦੈ ਰੋਕ

ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਹੋਲੀ ਦਾ ਤਿਉਹਾਰ ਘਰ ਵਿੱਚ ਮਨਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਦੌਰਾਨ ਹਰ ਸਾਲ ਹੋਲੀ ਮੌਕੇ ਸੁਖਨਾ ਝੀਲ ‘ਤੇ ਇਕਠੀ ਹੁੰਦੀ ਭੀੜ ਨੂੰ ਰੋਕਣ ਲਈ ਚੰਡੀਗੜ੍ਹ ਪ੍ਰਸ਼ਾਸਨ ਹੋਲੀ ਵਾਲੇ ਦਿਨ ਸੁਖਨਾ ਝੀਲ ਨੂੰ ਬੰਦ ਕਰਨ ਦੀ ਤਿਆਰੀ ਕਰ ਰਿਹਾ ਹੈ। ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਨੇ ਕਿਹਾ ਕਿ […]

Jagdish-Mann-in-The-Parliamentary-Committee-recommending-early-implementation-of-agricultural-laws

ਖੇਤੀ ਕਾਨੂੰਨ ਜਲਦ ਲਾਗੂ ਕਰਨ ਦੀ ਸਿਫਾਰਸ਼ ਕਰਨ ਵਾਲੀ ਸੰਸਦੀ ਕਮੇਟੀ ਵਿਚ ਭਗਵੰਤ ਮਾਨ ਦਾ ਨਾਮ ਸ਼ਾਮਲ : ਬੰਟੀ ਰੋਮਾਣਾ

ਸ਼੍ਰੋਮਣੀਅਕਾਲੀ ਦਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਪ ਦੇ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਦੋਵੇਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਰਲੇ ਹੋਏ ਹਨ ਅਤੇ ਮਾਨ ਨੇ ਕੇਜਰੀਵਾਲ ਦੀ ਸਹਿਮਤੀ ਨਾਲ ਹੀ ਜ਼ਰੂਰੀ ਵਸਤਾਂ ਸੋਧ ਐਕਟ 2020 ਨੂੰ ਲਾਗੂ ਕਰਨ ਲਈ ਸੰਸਦੀ ਦੀ ਖੁਰਾਕ ਤੇ ਖਪਤਕਾਰ ਮਾਮਲਿਆਂ ਬਾਰੇ ਸਟੈਂਡਿੰਗ […]

Policeman-abused-female-lawyer

ਪੁਲਿਸ ਮੁਲਾਜ਼ਮ ਨੇ ਕੀਤੀ ਮਹਿਲਾ ਵਕੀਲ ਨਾਲ ਬਦਸਲੂਕੀ, ਜਾਂਚ ਜਾਰੀ

ਪੁਲਿਸ ਮੁਲਾਜ਼ਮ ਵੱਲੋਂ ਮਹਿਲਾ ਨਾਲ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ ‘ਤੇ ਪੁਲਿਸ ਵੱਲੋਂ ਜਾਂਚ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਿਕ ਗਰਿਮਾ ਪਾਂਡੇ ਨਾਮ ਦੀ ਮਹਿਲਾ ਆਪਣੇ ਮਿੱਤਰ ਨਾਲ ਕਲੱਬ ‘ਚ ਪਾਰਟੀ ਕਰਨ ਤੋਂ ਬਾਅਦ ਜਦ ਬਾਹਰ ਨਿਕਲੇ ਤਾਂ ਕਲੱਬ ਦੇ ਬਾਹਰ ਖੜ੍ਹੇ ਕਾਂਸਟੇਬਲ ਵੱਲੋਂ ਉਹਨਾਂ ‘ਤੇ […]