Captain vs Sidhu

ਕਾਂਗਰਸੀ ਮੰਤਰੀਆਂ ਨੇ ਕੇਂਦਰੀ ਲੀਡਰਸ਼ਿਪ ਕੋਲ ਸਿੱਧੂ ਖ਼ਿਲਾਫ਼ ਖੋਲਿਆ ਮੋਰਚਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਹੋਏ ਮਤਭੇਦ ਹਾਲੇ ਤੱਕ ਹੱਲ ਨਹੀਂ ਹੋਏ। ਚੱਲ ਰਹੇ ਮਤਭੇਦਾਂ ਦਰਮਿਆਨ ਖ਼ਬਰ ਮਿਲੀ ਹੈ ਤਿੰਨ ਕਾਂਗਰਸੀ ਮੰਤਰੀਆਂ ਨੇ ਕੇਂਦਰੀ ਲੀਡਰਸ਼ਿਪ ਕੋਲ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ। ਇਹਨਾਂ ਤਿੰਨ ਕਾਂਗਰਸੀ ਮੰਤਰੀਆਂ ਵਿੱਚ ਚਰਨਜੀਤ ਸਿੰਘ ਚੰਨੀ, ਭਾਰਤ ਭੂਸ਼ਣ […]