Explain-why-the-Chief-Minister-cheated-the-Punjabis-with-false-promises

ਮੁੱਖ ਮੰਤਰੀ ਦੱਸਣ ਕਿ ਝੂਠੇ ਵਾਅਦਿਆਂ ਨਾਲ ਪੰਜਾਬੀਆਂ ਨੂੰ ਕਿਉਂ ਠੱਗਿਆ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਜੋ “ਪੰਜਾਬ ਮੰਗਦਾ ਜੁਆਬ” ਰੈਲੀਆਂ ਦੀ ਲੜੀ ਵਿਚ ਦੂਜੀ ਰੈਲੀ ਮੌਕੇ ਲਾ ਮਿਸਾਲ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਨੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਖੇਮਕਰਨ ਹਲਕੇ ਤੋਂ ਪਾਰਟੀ ਉਮੀਦਵਾਰ ਵੀ ਐਲਾਨਿਆ। ਇਸ ਮੌਕੇ ਉਹਨਾਂ ਮੁਖ ਮੰਤਰੀ ਤੋਂ ਜਵਾਬ ਮੰਗਦਿਆਂ ਸੁਖਬੀਰ […]

President-ramnath-kovind-accepts-resignation-of-puducherry-chief-minister-narayanasamy

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਵੀ. ਨਾਰਾਇਣਸਾਮੀ ਦਾ ਅਸਤੀਫ਼ਾ ਕੀਤਾ ਸਵੀਕਾਰ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੁੱਖ ਮੰਤਰੀ ਵੀ. ਨਾਰਾਇਣਸਾਮੀ ਤੇ ਮੰਤਰੀ ਮੰਡਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਦੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, “ਰਾਸ਼ਟਰਪਤੀ ਰਾਮਨਾਥ ਕੋਵਿੰਦਨੂੰ ਪੁਡੂਚੇਰੀ ਦੇ ਮੁੱਖ ਮੰਤਰੀ ਵੀ ਨਾਰਾਇਣਸਾਮੀ ਤੇ ਮੰਤਰੀ ਮੰਡਲ ਦੇ ਨਾਲ 22 ਫਰਵਰੀ ਤੋਂ ਅਸਤੀਫਾ ਸਵੀਕਾਰ ਕਰ ਲਿਆ ਹੈ। ਪੀਟੀਆਈ ਅਨੁਸਾਰ […]

Captain-Amarinder-is-deliberately-twisting-the-story-of-court-intervention

ਕੈਪਟਨ ਅਮਰਿੰਦਰ ਜਾਣ ਬੁੱਝ ਕੇ ਅਦਾਲਤੀ ਦਖਲ ਦੀ ਗੱਲ ਤੋੜ ਮਰੋੜ ਕੇ ਪੇਸ਼ ਕਰ ਰਹੇ ਹਨ: ਡਾ. ਦਲਜੀਤ ਸਿੰਘ ਚੀਮਾ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਮੁੱਖ ਮੰਤਰੀ ਨੇ ਇਕ ਪ੍ਰੇਰਿਤ ਟਵੀਟ ਰਾਹੀਂ ਆਪਣੀ ਸਿਆਸੀ ਮਜਬੂਰੀ ਤੇ ਆਪਣੀ ਘਬਰਾਹਟ ਵਿਖਾ ਰਹੇ ਹਨ ਤੇ ਲੋਕਾਂ ਨਾਲ ਧੋਖਾ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਅਦਾਲਤੀ ਦਖਲ ਨੁੰ ਤੋੜ ਮਰੋੜ ਕੇ ਪੇਸ਼ ਕਰਨ ਦਾ ਯਤਨ ਕਰ ਰਹੇ […]

First-dose-of-corona-vaccine-administered-by-DGP-Dinkar-Gupta

ਡੀਜੀਪੀ ਦਿਨਕਰ ਗੁਪਤਾ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ

  ਡੀਜੀਪੀ ਦਿਨਕਰ ਗੁਪਤਾ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਪਹਿਲਾ ਟੀਕਾ | ਪੰਜਾਬ ਦੇ ਮੁੱਖ ਸਕੱਤਰ, (ਗ੍ਰਹਿ) ਅਨੁਰਾਗ ਅਗਰਵਾਲ ਵੀ ਇਸ ਸੈਸ਼ਨ ਦੌਰਾਨ ਪੰਜਾਬ ਪੁਲਸ ਦੇ ਹੋਰ ਉੱਚ ਅਧਿਕਾਰੀਆਂ ਸਮੇਤ ਟੀਕਾ ਲਗਵਾਉਣ ਵਾਲਿਆਂ ਵਿੱਚ ਸ਼ਾਮਲ ਹਨ। ਟੀਕਾਕਰਣ ਮੁਹਿੰਮ ਦੀ ਸੁਰੂਆਤ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗਾਰਡ ਆਫ ਆਨਰ ਦਿੱਤਾ ਗਿਆ, ਜਿਸ ਤੋਂ […]

The-Chief-Minister-Capt-Amarinder-announced-several-schemes

ਕੈਪਟਨ ਅਮਰਿੰਦਰ ਨੇ ਸਕੂਲ ਦੀਆਂ ਕੁੜੀਆਂ ਲਈ ਮੁਫ਼ਤ ਸੈਨੇਟਰੀ ਪੈਡ ਸਕੀਮ ਸਮੇਤ ਕੀਤਾ ਕਈ ਵੱਡਿਆਂ ਸਕੀਮਾਂ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਰਾਜ ਦੇ ਹਾਈ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਦੇਣ ਤੋਂ ਇਲਾਵਾ ਪਾਣੀ, ਸਟਰੀਟ ਲਾਈਟਾਂ ਅਤੇ ਸੜਕਾਂ ਸਮੇਤ ਕਈ ਭਲਾਈ ਸਕੀਮਾਂ ਦਾ ਐਲਾਨ ਕੀਤਾ। ਇਕ ਬਿਆਨ ਅਨੁਸਾਰ ਮੁੱਖ ਮੰਤਰੀ ਨੇ ਜਨਵਰੀ ਮਹੀਨੇ ਲੜਕੀਆਂ ਨੂੰ ਜਾਰੀ ਕੀਤਾ ਅਤੇ ਨੌਜਵਾਨਾਂ ਵਿਚ 2500 ਸਪੋਰਟਸ […]