two-persons-arrested-due-to-child-physical-abuse-in-barnala

11 ਸਾਲ ਦੀ ਬੱਚੀ ਦਾ ਸੋਸ਼ਣ ਕਰ ਰਹੇ 2 ਬਜ਼ੁਰਗ ਗ੍ਰਿਫਤਾਰ

ਪੰਜਾਬ ਵਿੱਚ ਬਲਾਤਕਾਰ ਰੁਕਣ ਦਾ ਨਾਮ ਨਹੀਂ ਲੈ ਰਹੇ। ਖ਼ਬਰ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਸਹਿਣਾ ਪਿੰਡ ਦੀ ਹੈ ਜਿੱਥੇ 11 ਸਾਲ ਦੀ ਬੱਚੀ ਦਾ ਸਰੀਰਕ ਸੋਸ਼ਣ ਕਰ ਰਹੇ ਦੋ ਬਜ਼ੁਰਗ ਪੁਲਿਸ ਨੇ ਗਿਰਫ਼ਤਾਰ ਕਰ ਲਏ ਹਨ। ਇਹਨਾਂ ਦੋਨਾਂ ਵਿਅਕਤੀਆਂ ਦੀ ਉਮਰ 60-65 ਸਾਲ ਦੇ ਦਰਮਿਆਨ ਹੈ। ਦਰਅਸਲ ਬਰਨਾਲਾ ਦੇ ਪਿੰਡ ਸਹਿਣਾ ਵਿੱਚ ਇਕ ਗਰੀਬ […]

rape in doraha

ਆਪਣੇ ਹੀ ਮਾਮੇ ਦੀ 7 ਸਾਲਾ ਲੜਕੀ ਨਾਲ ਬਲਾਤਕਾਰ ਮਗਰੋਂ ਬੇਰਹਿਮੀ ਨਾਲ ਕੀਤੀ ਹੱਤਿਆ

ਪੰਜਾਬ ਵਿੱਚ ਬੱਚੀਆਂ ਨਾਲ ਦਰਿੰਦਗੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹਾ ਹੀ ਇੱਕ ਮਾਮਲਾ ਦੋਰਾਹਾ ਦਾ ਸਾਹਮਣੇ ਆਇਆ ਹੈ। ਇੱਥੇ ਦੋ ਪ੍ਰਵਾਸੀ ਲੜਕਿਆਂ ਨੇ ਆਪਣੇ ਹੀ ਮਾਮੇ ਦੀ ਸਾਢੇ 7 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਮਗਰੋਂ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਪੀੜਤ ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਘਰੇਲੂ […]

rape with minor girl

15 ਸਾਲਾ ਵਿਦਿਆਰਥਣ ਨਾਲ ਉਸਦੇ ਚਾਚੇ ਨੇ ਹੀ ਕੀਤਾ ਬਲਾਤਕਾਰ

ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬੇ ਦਸੂਹਾ ਤੋਂ 15 ਸਾਲਾ ਵਿਦਿਆਰਥਣ ਨਾਲ ਰਿਸ਼ਤੇ ਵਿੱਚ ਉਸ ਦੇ ਚਾਚੇ ਵੱਲੋਂ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਚਾਚੇ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦਸੂਹਾ ਦੇ ਇੱਕ ਪਿੰਡ ਦੀ 15 ਸਾਲਾ ਅੱਠਵੀਂ ਜਮਾਤ ਦੀ ਵਿਦਿਆਰਥਣ ਨੇ ਪੁਲਿਸ […]