ਪਿਤਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਨਹੀਂ ਹੋਣਗੇ ਸੀਐਮ ਯੋਗੀ ਆਦਿੱਤਿਆਨਾਥ
ਉੱਤਰ ਪ੍ਰਦੇਸ਼ ਦੇ ਸੀਐਮ ਯੋਗੀ ਆਦਿੱਤਿਆਨਾਥ ਆਪਣੇ ਪਿਤਾ ਆਨੰਦ ਸਿੰਘ ਬਿਸ਼ਟ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਨਹੀਂ ਹੋਣਗੇ। ਸੀਐਮ ਯੋਗੀ ਆਦਿੱਤਿਆਨਾਥ ਨੇ ਇਸ ਸਬੰਧ ਵਿੱਚ ਆਪਣੇ ਪਰਿਵਾਰ ਨੂੰ ਇੱਕ ਪੱਤਰ ਵੀ ਲਿਖਿਆ ਹੈ। ਉਹਨਾਂ ਨੇ ਕੋਰੋਨਾ ਵਾਇਰਸ ਦੀ ਲਾਗ ਨਾਲ ਲੜਨ ਲਈ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ ਆਪਣੀ ਮਾਂ ਨੂੰ ਭਾਵੁਕ ਅਪੀਲ ਕੀਤੀ। ਉਸਨੇ ਲਿਖਿਆ ਹੈ […]