No-relief-from-cold-in-Punjab

ਪੰਜਾਬ, ਉੱਤਰੀ ਭਾਰਤ ਵਿੱਚ ਠੰਢ ਤੋਂ ਕੋਈ ਰਾਹਤ ਨਹੀਂ, ਪਾਰਾ ਹੋਰ ਡਿੱਗਣ ਦੀ ਸੰਭਾਵਨਾ ਹੈ

ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਚਾਰ ਦਿਨਾਂ ਵਿਚ ਸੀਤ ਲਹਿਰ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।ਉੱਤਰੀ ਭਾਰਤ ਵਿੱਚ ਠੰਢ ਤੋਂ ਕੋਈ ਰਾਹਤ ਨਹੀਂ ਹੈ। ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਕਾਰਨ ਦੇਸ਼ ਦੇ ਉੱਤਰੀ ਹਿੱਸੇ ਵਿੱਚ ਠੰਢ ਪੈ ਰਹੀ ਹੈ। ਮੌਸਮ ਵਿਭਾਗ (ਆਈਐਮਡੀ) ਅਨੁਸਾਰ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਨੂੰ ਠੰਡ ਤੋਂ ਕੋਈ ਰਾਹਤ […]

Cold-wave-in-Punjab-and-Haryana-breaks-30-year-record

ਪੰਜਾਬ ਤੇ ਹਰਿਆਣਾ ‘ਚ ਸੀਤ ਲਹਿਰ, ਠੰਡ ਨੇ ਤੋੜਿਆ 30 ਸਾਲ ਦਾ ਰਿਕਾਰਡ

ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਵੇਰ ਤੋਂ ਹੀ ਭਾਰੀ ਧੁੰਦ ਨੇ ਆਪਣੀ ਲਪੇਟ ਵਿੱਚ ਲੈ ਲਿਆ। ਇਸ ਦੇ ਨਤੀਜੇ ਵਜੋਂ, ਜਨਤਕ ਜੀਵਨ ਰੁਕ ਗਿਆ। ਮੌਸਮ ਵਿਭਾਗ ਅਨੁਸਾਰ ਆਦਮਪੁਰ ਦਾ ਘੱਟੋ-ਘੱਟ ਤਾਪਮਾਨ 2.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 2.5°C, ਹਲਵਾਰਾ 4.2°C, ਬਠਿੰਡਾ 3.6°C, ਫਰੀਦਕੋਟ 5°C, ਅੰਮ੍ਰਿਤਸਰ 6.5°C, ਲੁਧਿਆਣਾ 4.8°C, ਪਟਿਆਲਾ […]