College and Universities to open in punjab from 16 Nov

BIG NEWS : 16 ਨਵੰਬਰ ਤੋਂ ਪੰਜਾਬ ਵਿੱਚ ਖੁੱਲ੍ਹਣਗੇ ਯੂਨੀਵਰਸਿਟੀਆਂ ਅਤੇ ਕਾਲਜ

ਪੰਜਾਬ ਵਿੱਚ 16 ਨਵੰਬਰ ਤੋਂ ਕਾਲਜ ਅਤੇ ਸਾਰੀਆਂ ਯੂਨੀਵਰਸਿਟੀਆਂ ਖੋਲ੍ਹੀਆਂ ਜਾਣਗੀਆਂ। ਮੈਡੀਕਲ ਅਤੇ ਰਿਸਰਚ ਅਤੇ ਤਕਨੀਕੀ ਸੰਸਥਾਵਾਂ ਵੀ ਖੋਲ੍ਹੀਆਂ ਜਾਣਗੀਆਂ। ਪਰ ਸਿਰਫ ਕੰਟੇਨਮੇਂਟ ਜ਼ੋਨ ਤੋਂ ਬਾਹਰ ਦੀਆਂ ਸੰਸਥਾਵਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਮੈਡੀਕਲ ਅਤੇ ਖੋਜ ਵਿਭਾਗ ਦੇ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਵਿਦਿਆਰਥੀ 9 ਨਵੰਬਰ ਤੋਂ ਆਣਗੇ। ਸੂਬਾ ਸਰਕਾਰ ਨੇ ਇਹ ਫੈਸਲਾ ਕੇਂਦਰੀ […]