Central-team-takes-command-to-deal-with-Corona-in-Punjab

ਪੰਜਾਬ ਵਿੱਚ ਹੁਣ ਕੋਰੋਨਾ ਨਾਲ ਕੇਂਦਰੀ ਟੀਮ ਨਜਿੱਠੇਗੀ।

ਸਿਹਤ ਮੰਤਰਾਲੇ ਵੱਲੋਂ ਭੇਜੀ ਤਿੰਨ ਮੈਂਬਰੀ ਟੀਮ ਸੂਬਾ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰੇਗੀ ਤੇ ਕੋਰੋਨਾ ਦੇ ਮਾਮਲੇ ਵਧਣ ਬਾਰੇ ਘੋਖ ਕਰੇਗੀ। ਕੇਂਦਰ ਸਰਕਾਰ ਨੇ ਪੰਜਾਬ ਸਣੇ 10 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਉੱਚ ਪੱਧਰੀ ਟੀਮਾਂ ਭੇਜੀਆਂ ਹਨ। ਕੇਂਦਰ ਸਰਕਾਰ ਵੱਲੋਂ ਪੰਜਾਬ, ਮਹਾਰਾਸ਼ਟਰ, ਕੇਰਲ, ਛੱਤੀਸਗੜ੍ਹ, ਮੱਧ ਪ੍ਰਦੇਸ਼, ਗੁਜਰਾਤ, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ ਤੇ ਜੰਮੂ-ਕਸ਼ਮੀਰ […]