Navjot Singh Sidhu Electricity Bill News

ਨਵਜੋਤ ਸਿੰਘ ਸਿੱਧੂ ਨੇ 8 ਮਹੀਨੇ ਤੋਂ ਆਪਣਾ ਬਿਜਲੀ ਬਿੱਲ ਨਹੀਂ ਦਿੱਤਾ ਹੈ ਉਸ ਦਾ 8 ਲੱਖ 67 ਹਜ਼ਾਰ 540 ਰੁਪਏ ਬਕਾਇਆ ਹੈ

ਬਿਜਲੀ ਸੰਕਟ (Power crisis ) ਅਤੇ ਬਿਜਲੀ ਕੱਟਾਂ (Power cuts ) ਦੇ ਮੁੱਦੇ ਨੂੰ ਲੈ ਕੇ ਹੰਗਾਮਾ ਚੱਲ ਰਿਹਾ ਹੈ। ਜਿੱਥੇ ਗਰਮੀ ਅਤੇ ਬਿਜਲੀ ਕੱਟਾਂ ਤੋਂ ਪਰੇਸ਼ਾਨ ਲੋਕ ਕੈਪਟਨ ਸਰਕਾਰ ਖਿਲਾਫ਼ ਸੜਕਾਂ ‘ਤੇ ਉਤਰ ਰਹੇ ਹਨ , ਓਥੇ ਹੀ ਹੁਣ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਵੀ ਬਿਜਲੀ ਦੇ ਬਿੱਲ ਨੂੰ ਲੈ ਕੇ ਘਿਰ ਗਏ […]

Angered-at-being-called-an-'uncontrollable-missile'-on-'Miss-Guided'

‘ਮਿਸ ਗਾਈਡਡ’ ‘ਤੇ ‘ਬੇਕਾਬੂ ਮਿਜ਼ਾਈਲ’ ਕਹੇ ਜਾਣ ‘ਤੇ ਗੁੱਸੇ ਵਿੱਚ ਨਵਜੋਤ ਸਿੱਧੂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਾਂਗਰਸੀ ਵਿਧਾਇਕ ਨਵਜੋਤ ਸਿੱਧੂ ਨੂੰ ‘ਮਿਸ-ਗਾਈਡਿਡ’ ਤੇ ਬੇਕਾਬੂ ਮਿਜ਼ਾਈਲ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਨਿਸ਼ਾਨੇ ਤੋਂ ਖੁੰਝੀ ਮਿਜ਼ਾਈਲ ਕਿਸੇ ਵੀ ਦਿਸ਼ਾ ਵਿੱਚ ਨੁਕਸਾਨ ਕਰ ਸਕਦੀ ਹੈ। ਬੁੱਧਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮਿਸ ਗਾਈਡਿਡ ਮਜ਼ਾਈਲ ਕਹਿ ਨੇ ਨਵੀਂ ਪੰਗਾ ਲੈ […]

Rahul-Gandhi-re-encircles-PM-Modi

ਰਾਹੁਲ ਗਾਂਧੀ ਨੇ ਮੁੜ ਘੇਰਿਆ ਪੀਐੱਮ ਮੋਦੀ ਨੂੰ, ਇਸ ਵਾਰ ਮੁਦਾ ਚੀਨ ਸੀ

ਕਾਂਗਰੇਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਫੇਰ ਪੀਐਮ ਮੋਦੀ ਨੂੰ ਚੀਨ ਦੇ ਮੁਦੇ ਚ ਘੇਰਿਆ | ਇਸੇ ਤਰ੍ਹਾਂ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਨੇ ਚਾਈਨਾ ,ਮੁੱਦੇ ‘ਤੇ ਬੋਲਦੇ ਹੋਏ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਭਾਰਤ ਮਾਤਾ ਦਾ ਇਕ ਟੁੱਕੜਾ’ ਚੀਨ ਨੂੰ ਦੇ ਦਿੱਤਾ। ਉਨ੍ਹਾਂ ਇਹ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ […]

Pm-narendra-modi-highly-praised-ghulam-nabi-azad-in-rajya-sabha

ਪੀਐਮ ਨਰਿੰਦਰ ਮੋਦੀ ਨੇ ਰਾਜ sabha ਵਿੱਚ ਗੁਲਾਮ ਨਬੀ ਆਜ਼ਾਦ ਦੀ ਸ਼ਲਾਘਾ ਕੀਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਸਦ ਵਿੱਚ ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਦੀ ਸ਼ਲਾਘਾ ਕੀਤੀ। ਕਾਂਗਰਸ ਦੇ ਐਮਪੀ ਗੁਲਾਮ ਨਬੀ ਆਜ਼ਾਦ 9 ਫਰਵਰੀ ਨੂੰ ਰਾਜ ਸਭਾ ਤੋਂ ਅਲਵਿਦਾ ਕਹਿ ਰਹੇ ਹਨ। ਇਸ ਮੌਕੇ ਪੀਐਮ ਨਰਿੰਦਰ ਮੋਦੀ ਨੇ ਗੁਲਾਮ ਨਬੀ ਆਜ਼ਾਦ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਮੋਦੀ ਭਾਵੁਕ ਹੋ ਗਏ ਅਤੇ […]

Petrol-diesel-and-gas-cylinders-become-more-expensivePetrol-diesel-and-gas-cylinders-become-more-expensive

ਰਾਹੁਲ ਗਾਂਧੀ ਮੋਦੀ ਸਰਕਾਰ ਨੇ ਦੇਸ਼ ਅਤੇ ਘਰ ਦੋਵਾਂ ਦਾ ਬਜਟ ਖਰਾਬ ਕੀਤਾ ਹੈ

ਰਾਹੁਲ ਗਾਂਧੀ ਨੇ ਟਵੀਟ ਕਰਕੇ ਸਰਕਾਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਅਤੇ ਘਰ ਦੇ ਬਜਟ ਨੂੰ ਬਰਬਾਦ ਕਰ ਦਿੱਤਾ ਹੈ। ਦੇਸ਼ ਵਿੱਚ ਤੇਲ ਦੀਆਂ ਵਧਦੀਆਂ ਕੀਮਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਵੀਰਵਾਰ ਅਤੇ ਸ਼ੁੱਕਰਵਾਰ ਨੂੰ ਤੇਲ ਦੀਆਂ ਕੀਮਤਾਂ ਲਗਾਤਾਰ ਦੋ ਦਿਨ ਵਧੀਆਂ। […]