Prashant Kishor

ਪ੍ਰਸ਼ਾਂਤ ਕਿਸ਼ੋਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੀ ਕਮਾਂਡ ਦੇਣ ਦਾ ਫੈਸਲਾ ਹਾਈ ਕਮਾਨ ਕਰੇਗੀ -ਸਿੱਧੂ

ਕਾਂਗਰਸ ਹਾਈ ਕਮਾਂਡ ਹੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਨਿਯੁਕਤ ਕਰਨ ਦਾ ਫੈਸਲਾ ਕਰੇਗੀ,ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸੰਕੇਤ ਦੇਣ ਤੋਂ ਦੋ ਦਿਨ ਬਾਅਦ, ਪਾਰਟੀ ਦੇ ਪੰਜਾਬ ਨੇਤਾ ਨਵਜੋਤ ਸਿੱਧੂ ਨੇ ਸ਼ੁੱਕਰਵਾਰ ਨੂੰ ਕਿਹਾ, ਉਹ ਉਸ ਵਿਅਕਤੀ ਵੱਲ ਮੁੜ ਸਕਦੇ ਹਨ ਜਿਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਵਿੱਚ ਮਦਦ ਕੀਤੀ ਸੀ ਅਤੇ ਤ੍ਰਿਣਮੂਲ ਦੀ […]

Navjot Sidhu

ਨਵਜੋਤ ਸਿੱਧੂ ਨੇ ਸ਼ਰਤਾਂ ਤੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਵਾਪਸ ਲਿਆ

ਨਵਜੋਤ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ ਪਰ ਪਾਰਟੀ ਨੂੰ ਨਵਾਂ ਅਲਟੀਮੇਟਮ ਦੇਣ ਵਿੱਚ ਕੋਈ ਸਮਾਂ ਨਹੀਂ ਗੁਆਇਆ। ਉਸਨੇ ਕਿਹਾ ਕਿ “ਜਦੋਂ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਜਾਵੇਗਾ” ਤਾਂ ਉਹ ਆਪਣੇ ਦਫ਼ਤਰ ਵਾਪਸ ਚਲੇ ਜਾਣਗੇ । ਇਹ ਮੁਸ਼ਕਲ ਹੋ ਸਕਦਾ ਹੈ, ਕਿਉਂਕਿ ਪੰਜਾਬ […]

Congress leader questions over Rahul-Sonia leadership

ਬਿਹਾਰ ਚੋਣਾਂ ਮਗਰੋਂ ਸੀਨੀਅਰ ਕਾਂਗਰਸੀ ਲੀਡਰਾਂ ਨੇ ਇੱਕ ਵਾਰ ਫਿਰ ਰਾਹੁਲ-ਸੋਨੀਆ ‘ਤੇ ਚੁੱਕੇ ਸਵਾਲ

ਬਿਹਾਰ ਚੋਣਾਂ ਵਿਚ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਕਾਂਗਰਸ ਪਾਰਟੀ ਦੀ ਅੰਦਰੂਨੀ ਕਲੇਸ਼ ਇੱਕ ਵਾਰ ਫਿਰ ਤੋਂ ਸਾਹਮਣੇ ਆਇਆ ਹੈ। ਪਾਰਟੀ ਦੀਆਂ ਨੀਤੀਆਂ ‘ਤੇ ਸਵਾਲ ਉਠਾਉਂਦੇ ਹੋਏ ਸੀਨੀਅਰ ਨੇਤਾ ਕਪਿਲ ਸਿੱਬਲ ਨੇ ਹੁਣ ਕਾਂਗਰਸ ਲੀਡਰਸ਼ਿਪ ‘ਤੇ ਸਵਾਲ ਚੁੱਕੇ ਹਨ। ਇੰਡੀਅਨ ਐਕਸਪ੍ਰੈਸ ਨੂੰ ਦਿੱਤੇ ਇੰਟਰਵਿਊ ਵਿਚ ਉਨ੍ਹਾਂ ਕਿਹਾ ਕਿ ਹਾਲ ਹੀ ਦੀਆਂ ਚੋਣਾਂ ਵਿਚ ਹੋਈ ਹਾਰ ਤੋਂ […]

Navjot Singh Sidhu

ਅਸਤੀਫ਼ੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਫੇਰਿਆ ਮੀਡੀਏ ਤੋਂ ਮੂੰਹ

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕੈਬਿਨੇਟ ਤੋਂ ਅਸਤੀਫ਼ਾ ਲੈ ਲਿਆ ਹੈ। ਨਵਜੋਤ ਸਿੱਧੂ ਵੱਲੋਂ ਪੰਜਾਬ ਕੈਬਿਨੇਟ ਨੂੰ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਉਹਨਾਂ ਨੇ ਮੀਡੀਏ ਤੋਂ ਵੀ ਮੂੰਹ ਫੇਰ ਲਿਆ ਹੈ। ਮੀਡੀਏ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਜਨਤਾ ਤੋਂ ਵੀ ਕਿਨਾਰਾ ਕਰ ਲਿਆ ਹੈ। ਦੱਸ ਦੇਈਏ ਨਵਜੋਤ ਸਿੰਘ ਸਿੱਧੂ ਨੇ ਲੰਮੇ ਸਮੇਂ […]

Captain vs Sidhu

ਕਾਂਗਰਸੀ ਮੰਤਰੀਆਂ ਨੇ ਕੇਂਦਰੀ ਲੀਡਰਸ਼ਿਪ ਕੋਲ ਸਿੱਧੂ ਖ਼ਿਲਾਫ਼ ਖੋਲਿਆ ਮੋਰਚਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਾਲੇ ਹੋਏ ਮਤਭੇਦ ਹਾਲੇ ਤੱਕ ਹੱਲ ਨਹੀਂ ਹੋਏ। ਚੱਲ ਰਹੇ ਮਤਭੇਦਾਂ ਦਰਮਿਆਨ ਖ਼ਬਰ ਮਿਲੀ ਹੈ ਤਿੰਨ ਕਾਂਗਰਸੀ ਮੰਤਰੀਆਂ ਨੇ ਕੇਂਦਰੀ ਲੀਡਰਸ਼ਿਪ ਕੋਲ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ। ਇਹਨਾਂ ਤਿੰਨ ਕਾਂਗਰਸੀ ਮੰਤਰੀਆਂ ਵਿੱਚ ਚਰਨਜੀਤ ਸਿੰਘ ਚੰਨੀ, ਭਾਰਤ ਭੂਸ਼ਣ […]

Priyanka Gandhi Rahul Gandhi

ਰਾਹੁਲ ਗਾਂਧੀ ਦੇ ਅਸਤੀਫ਼ੇ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਦੇਣ ਮਗਰੋਂ ਪ੍ਰਿਅੰਕਾ ਗਾਂਧੀ ਨੇ ਆਪਣੇ ਭਰਾ ਰਾਹੁਲ ਗਾਂਧੀ ਦੀ ਤਾਰੀਫ ਕੀਤੀ ਹੈ। ਪ੍ਰਿਅੰਕਾ ਗਾਂਧੀ ਦਾ ਕਹਿਣਾ ਹੈ ਕਿ ਜੋ ਰਾਹੁਲ ਨੇ ਕੀਤਾ ਅਜਿਹਾ ਕਰਨ ਦੀ ਹਿੰਮਤ ਕੁਝ ਹੀ ਲੋਕਾਂ ਵਿੱਚ ਹੁੰਦੀ ਹੈ। ਸਾਰੇ ਲੋਕ ਅਜਿਹਾ ਕੰਮ ਨਹੀਂ ਕਰ ਸਕਦੇ। ਪ੍ਰਿਅੰਕਾ ਨੇ ਟਵੀਟ ਕਰਕੇ ਇਹ ਗੱਲ਼ ਕਹੀ ਹੈ। Few […]

Rahul Gandhi

ਅਸਤੀਫਿਆਂ ਨੂੰ ਲੈ ਕੇ ਕਾਂਗਰਸੀ ਮੁੱਖ ਮੰਤਰੀਆਂ ਨੇ ਕੀਤੀ ਰਾਹੁਲ ਗਾਂਧੀ ਨਾਲ ਮੁਲਾਕਾਤ

ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਤਕਰਾਰ ਨੂੰ ਲੈ ਕੇ ਕਾਂਗਰਸ ਪਾਰਟੀ ਬਹੁਤ ਪਰੇਸ਼ਾਨ ਸੀ। ਪਰ ਇਹਨਾਂ ਦੀ ਤਕਰਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਅਸਤੀਫਾ ਦੇਣ ਦਾ ਫੈਸਲਾ ਕੀਤਾ ਸੀ। ਪਰ ਰਾਹੁਲ ਗਾਂਧੀ ਦੇ ਅਸਤੀਫੇ ਨੂੰ ਲੈ ਕੇ ਕਾਂਗਰਸ ਪਾਰਟੀ ਵਿੱਚ ਅਸਤੀਫਿਆਂ ਦਾ ਦੌਰ ਸ਼ੁਰੂ ਗਿਆ ਹੈ। ਰਾਹੁਲ ਗਾਂਧੀ ਦੇ ਅਸਤੀਫ਼ੇ ਨੂੰ ਲੈ […]

Rahul Gandhi

ਰਾਹੁਲ ਗਾਂਧੀ ਨੇ ਦਿੱਤਾ ਅਸਤੀਫ਼ਾ, ਕਾਂਗਰਸੀ ਲੀਡਰਾਂ ਨੂੰ ਕਹੀ ਵੱਡੀ ਗੱਲ

ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਅਮੇਠੀ ਤੋਂ ਚੋਣ ਹਾਰਨ ਤੋਂ ਬਾਅਦ ਆਪਣੇ ਅਸਤੀਫ਼ੇ ਦਾ ਐਲਾਨ ਦਾ ਕੀਤਾ, ਇਸ ਤੋਂ ਬਾਅਦ ਕਿਸੇ ਵੀ ਕਾਂਗਰਸੀ ਲੀਡਰ ਨੇ ਹਾਰ ਦੀ ਜ਼ਿੰਮੇਵਾਰੀ ਨਹੀਂ ਲਈ। ਇਹ ਗੱਲ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਯੂਥ ਕਾਂਗਰਸ ਦੀ ਬੈਠਕ ਵਿਚ ਆਪਣੇ ਸਾਰੇ ਕਾਂਗਰਸੀ ਵਰਕਰਾਂ ਨੂੰ ਆਖੀ। ਯੂਥ ਕਾਂਗਰਸ ਨੂੰ […]