Lpg-cylinder-rates-cooking-gas

ਰਸੋਈ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ, ਜਾਣੋਂ ਨਵੀਆਂ ਕੀਮਤਾਂ

ਇਕ ਪਾਸੇ ਜਿੱਥੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਤਾਰ ਅਸਮਾਨ ਨੂੰ ਛੂਹ ਰਹੀਆਂ ਹਨ ,ਓਥੇ ਹੀ ਹੁਣ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਵੀ ਵੱਡਾ ਇਜ਼ਾਫ਼ਾ ਹੋਇਆ ਹੈ। ਅੱਜ ਤੋਂ ਤੁਹਾਨੂੰ ਘਰੇਲੂ ਰਸੋਈ ਗੈਸ ਲਈ ਵਧੇਰੇ ਪੈਸੇ ਖਰਚ ਕਰਨੇ ਪੈਣਗੇ। ਦਿੱਲੀ ‘ਚ ਹੁਣ ਇਸ ਦੀ ਕੀਮਤ 769 ਰੁਪਏ ਹੋਵੇਗੀ। ਹਾਲਾਂਕਿ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) […]