8 states in India have more than 1 lakh active cases

ਭਾਰਤ ਦੇ 8 ਰਾਜਾਂ ਵਿੱਚ 1 ਲੱਖ ਤੋਂ ਵੱਧ ਸਰਗਰਮ ਮਾਮਲੇ ਹਨ

ਕੇਂਦਰੀ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਵਿੱਚ ਕੋਵਿਡ ਰਿਕਵਰੀ ਦਰ ਵਧ ਕੇ 85.6 ਪ੍ਰਤੀਸ਼ਤ ਹੋ ਗਈ ਹੈ ਜਦੋਂ ਕਿ 3 ਮਈ ਨੂੰ ਇਹ 81.5 ਪ੍ਰਤੀਸ਼ਤ ਸੀ। ਇਸ ਵਿੱਚ ਕਿਹਾ ਗਿਆ ਹੈ ਕਿ ਪਿਛਲੇ 24 ਘੰਟਿਆਂ ਵਿੱਚ 4,22,436 ਰਿਕਵਰੀਆਂ ਹੋਈਆਂ ਹਨ, ਜੋ ਦੇਸ਼ ਲਈ ਹੁਣ ਤੱਕ ਦੀ ਸਭ ਤੋਂ ਵੱਧ ਰਿਕਵਰੀ ਹੈ। ਇਸ […]

More than 200 deaths

24 ਘੰਟਿਆਂ ਵਿੱਚ 200 ਤੋਂ ਵੱਧ ਮੌਤਾਂ, ਪੰਜਾਬ ਵਿੱਚ 8668 ਨਵੇਂ ਮਾਮਲੇ

ਪੰਜਾਬ ‘ਚ ਮਰਨ ਵਾਲਿਆਂ ਦੀ ਗਿਣਤੀ 200 ਨੂੰ ਪਾਰ ਕਰ ਗਈ। 21 ਜ਼ਿਲ੍ਹਿਆਂ ਵਿੱਚ 217 ਦੀ ਮੌਤ ਹੋ ਗਈ। 324 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 24 ਘੰਟਿਆਂ ‘ਚ ਸੰਕਰਮਣ ਦੇ 8,668 ਨਵੇਂ ਕੇਸ ਸਾਹਮਣੇ ਆਏ ਹਨ। ਰਾਜ ਵਿੱਚ ਹੁਣ ਤੱਕ 10918 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਸਿਹਤ ਵਿਭਾਗ ਦੇ ਅਨੁਸਾਰ ਰਾਜ ਵਿੱਚ […]

Weekend-corona-curfew--also-imposed-in-Chandigarh

ਚੰਡੀਗੜ੍ਹ ਵਿੱਚ ਵੀਕੈਂਡ ਕੋਰੋਨਾ ਕਰਫਿਊ ਵੀ ਲਗਾਇਆ ਗਿਆ

ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀਕੈਂਡ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਪੰਚਕੁੱਲਾ ਅਤੇ ਮੁਹਾਲੀ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀਕੈਂਡ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਚੰਡੀਗੜ੍ਹ ਵਿੱਚ ਅੱਜ ਰਾਤ ਤੋਂ ਸੋਮਵਾਰ ਸਵੇਰ ਤੱਕ ਵੀਕੈਂਡ ਕਰਫਿਊ ਜਾਰੀ ਰਹੇਗਾ। ਕੋਰੋਨਾ ਦਾ ਹਲਾਤ ਦਿਨੋਂ ਦਿਨ ਬੇਹੱਦ ਖਰਾਬ ਹੁੰਦੇ ਜਾ ਰਹੇ ਹਨ। ਪਿੱਛਲੇ 24 ਘੰਟੇ ਵਿੱਚ […]