corona-cases-jumps-upto-101-in-punjab

Corona in Punjab: ਪੰਜਾਬ ਵਿੱਚ Corona ਦਾ ਕਹਿਰ, ਮਰੀਜ਼ਾਂ ਦੀ ਗਿਣਤੀ 100 ਤੋਂ ਪਾਰ

Corona in Punjab: ਪੰਜਾਬ ਵਿੱਚ ਅਚਾਨਕ Coronavirus ਦੇ ਕੇਸਾਂ ਵਿੱਚ ਵਾਧਾ ਹੋਇਆ ਹੈ। ਕੱਲ੍ਹ ਇੱਕੋ ਦਿਨ Coronavirus ਦੇ 20 ਪੌਜ਼ੇਟਿਵ ਕੇਸ ਸਾਹਮਣੇ ਆਉਣ ਨਾਲ ਸੂਬੇ ‘ਚ ਦਹਿਸ਼ਤ ਦਾ ਮਾਹੌਲ ਹੈ। ਅੱਜ ਦੋ ਹੋਰ ਕੇਸ ਸਾਹਮਣੇ ਆਏ ਹਨ। ਇਸ ਨਾਲ ਮਰੀਜ਼ਾਂ ਦੀ ਗਿਣਤੀ 101 ਹੋ ਗਈ ਹੈ। 7 ਮਾਰਚ ਨੂੰ ਪਹਿਲਾ ਕੇਸ ਸਾਹਮਣੇ ਆਉਣ ਤੋਂ ਬਾਅਦ […]