ਭਾਰਤ ਚ 24 ਘੰਟਿਆਂ ਵਿੱਚ 46,148 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ
ਭਾਰਤ ਚ ਪਿਛਲੇ 24 ਘੰਟਿਆਂ ਵਿੱਚ 46,148 ਨਵੇਂ ਕੋਵਿਡ-19 ਮਾਮਲੇ 979 ਮੌਤਾਂ ਦੀ ਰਿਪੋਰਟ ਕੀਤੀ ਹੈ। ਦੇਸ਼ ਵਿਚ ਅਜੇ 3,02,79,331 ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਇਨ੍ਹਾਂ 2,93,09,607 ਲੋਕ ਡਿਸਚਾਰਜ ਕੀਤੇ ਜਾ ਚੁੱਕੇ ਹਨ। ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 3,96,730 ਤੱਕ ਪਹੁੰਚ ਗਈ ਹੈ ਭਾਰਤ ਦੂਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ। ਰਾਸ਼ਟਰੀ ਰਿਕਵਰੀ ਦਰ ਵਧ ਕੇ […]