2-patients-and-4-policemen-missing-from-hospital-amritsar

Corona in Amritsar: ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚੋਂ 2 Corona ਮਰੀਜ਼ ਅਤੇ 4 ਪੁਲਿਸ ਮੁਲਾਜ਼ਮ ਗਾਇਬ

Corona in Amritsar: ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਅਧੀਨ Corona ਪਾਜ਼ੇਟਿਵ ਹਵਾਲਾਤੀ ਪ੍ਰਤਾਪ ਸਿੰਘ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਉਥੇ ਹੀ ਦੂਜੇ ਪਾਸੇ ਪ੍ਰਤਾਪ ਸਿੰਘ ਦੀ ਸੁਰੱਖਿਆ ਵਿਚ ਲੱਗੇ ਚਾਰੇ ਸੁਰੱਖਿਆ ਕਰਮਚਾਰੀ ਵੀ ਮੌਕੇ ਤੋਂ ਗਾਇਬ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਮਜੀਠਾ ਰੋਡ ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ […]

25-people-beat-coronavirus-in-amritsar

Corona in Amritsar: ਅੰਮ੍ਰਿਤਸਰ ਵਾਸੀਆਂ ਲਈ ਰਾਹਤ ਦੀ ਖ਼ਬਰ, 25 ਲੋਕਾਂ ਨੇ ਦਿੱਤੀ Corona ਨੂੰ ਮਾਤ

Corona in Amritsar: ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ 25 ਮਰੀਜ਼ਾਂ ਨੇ Coronavirus ਨੂੰ ਮਾਤ ਦੇ ਦਿੱਤੀ ਹੈ। ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਉਨ੍ਹਾਂ ਨੂੰ ਹਸਪਤਾਲ ਪ੍ਰਸ਼ਾਸਨ ਵਲੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਜ਼ਿਲੇ ਵਿਚ 9 ਮਰੀਜ਼ Coronavirus ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਫਿਲਹਾਲ ਜ਼ਿਲੇ […]

corona-virus-fourth-patient-died-in-amritsar

Corona in Amritsar: ਅੰਮ੍ਰਿਤਸਰ ਵਿਚ Corona ਦਾ ਕਹਿਰ, Corona ਕਾਰਨ ਅੰਮ੍ਰਿਤਸਰ ਵਿੱਚ ਚੌਥੀ ਮੌਤ

Corona in Amritsar: ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ 34 ਸਾਲਾ Corona ਪਾਜ਼ੇਟਿਵ ਮਰੀਜ਼ ਮਿਠਾਨ ਸਵਾਮੀ ਦੀ ਅੱਜ ਮੌਤ ਹੋ ਗਈ। ਸਵਾਮੀ ਦੀ ਹਾਲਤ ਬੇਹੱਦ ਗੰਭੀਰ ਹੋਣ ਕਾਰਨ ਪਿਛਲੇ 48 ਘੰਟਿਆਂ ਤੋਂ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਡਾਕਟਰਾਂ ਅਨੁਸਾਰ ਮਰੀਜ਼ ਐੱਚ. ਆਈ. ਵੀ. ਪਾਜ਼ੇਟਿਵ ਤੋਂ ਇਲਾਵਾ ਟੀ. ਵੀ. ਦਾ ਸ਼ਿਕਾਰ […]

7-new-cases-in-baba-bakala-amritsar

Corona in Amritsar: ਅੰਮ੍ਰਿਤਸਰ ਵਿੱਚ Corona ਦਾ ਕਹਿਰ ਜਾਰੀ, ਬਾਲਾ ਬਕਾਲੇ ਤੋਂ 7 ਇਕੱਠੇ ਪੋਜ਼ੀਟਿਵ ਕੇਸ ਆਏ ਸਾਹਮਣੇ

Corona in Amritsar: ਜ਼ਿਲ੍ਹਾ ਅੰਮ੍ਰਿਤਸਰ ‘ਚ ਵੱਧ ਰਹੇ Corona ਪਾਜ਼ੇਟਿਵ ਮਰੀਜ਼ਾਂ ਨੂੰ ਲੈ ਕੇ ਜ਼ਿਲ੍ਹਾ ਹੁਣ ਰੈੱਡ ਜ਼ੋਨ ‘ਚ ਸ਼ਾਮਿਲ ਹੋ ਗਿਆ ਹੈ, ਜਿਸ ਕਾਰਨ ਇਸ ਜ਼ਿਲ੍ਹੇ ‘ਚ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਤਹਿਸੀਲ ਬਾਬਾ ਬਕਾਲਾ ਸਾਹਿਬ ਅਤੇ ਇਸ ਦੇ ਨਾਲ ਲਗਦੇ ਕਈ ਪਿੰਡਾਂ ‘ਚ Corona ਦਾ ਕਹਿਰ ਲਗਾਤਾਰ ਜਾਰੀ ਹੈ। […]

coronavirus-blast-in-amritsar

Corona in Amritsar: ਅੰਮ੍ਰਿਤਸਰ ਦੇ ਵਾਸੀਆਂ ਲਈ ਮਾੜੀ ਖ਼ਬਰ, 23 ਸ਼ਰਧਾਲੂਆਂ ਦੀ ਰਿਪੋਰਟ ਆਈ Corona Positive

Corona in Amritsar: ਅੱਜ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ‘ਚੋਂ 23 Corona ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ ਅੱਜ ‘Corona ‘ ਬਲਾਸਟ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ ‘ਚ Corona ਨਾ ਦੇ ਕੁੱਲ ਮਰੀਜ਼ਾਂ ਦੀ ਸੰਖਿਆਂ 37 ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 2 ਦੀ ਮੌਤ ਹੋ ਗਈ ਹੈ। ਅਜੇ ਤੱਕ […]

amritsar-police-alert-to-ludhiana-acps-positive-report

Corona Alert in Amritsar: ਲੁਧਿਆਣਾ ਦੇ ACP ਦੀ ਪੋਜ਼ੀਟਿਵ ਰਿਪੋਰਟ ਨੂੰ ਲੈ ਕੇ ਅੰਮ੍ਰਿਤਸਰ ਦੀ ਪੁਲਿਸ ਹੋਈ ਚੌਕਸ

Corona Alert in Amritsar: ਲੁਧਿਆਣਾ ਵਿਖੇ ਪੰਜਾਬ ਪੁਲਸ ਦੇ ਏ. ਸੀ. ਪੀ. ਅਨਿਲ ਕੋਹਲੀ ਦੇ Corona ਪਾਜ਼ੀਟਿਵ ਹੋਣ ਤੋਂ ਬਾਅਦ ਹੁਣ ਪੰਜਾਬ ਪੁਲਸ ਆਪਣੇ ਮੁਲਾਜ਼ਮਾਂ ਦਾ ਮੈਡੀਕਲ ਕਰਵਾਉਣ ਜਾ ਰਹੀ ਹੈ। ਇਸੇ ਤਹਿਤ ਇਸ ਦੀ ਕੋਸ਼ਿਸ਼ ਅੱਜ ਅੰਮ੍ਰਿਤਸਰ ਪੁਲਸ ਵੱਲੋਂ ਸ਼ੁਰੂ ਕੀਤੀ ਗਈ, ਜਿਸ ‘ਚ ਸਾਰੇ ਮੁਲਾਜ਼ਮਾਂ ਦੇ ਟੈਸਟ ਕੀਤੇ ਜਾ ਰਹੇ ਹਨ। ਇਸ ਦੌਰਾਨ […]

navjot-sidhu-distributed-ppe-kits-in-hospital

Navjot Sidhu News: ਨਵਜੋਤ ਸਿੱਧੂ ਨੇ ਵਿਸਾਖੀ ਮੌਕੇ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ, ਹਸਪਤਾਲ ਵਿੱਚ ਵੰਡੀਆਂ PPE ਕਿੱਟਾਂ

Navjot Sidhu News: ‘ਜਿੱਤੇਗਾ ਪੰਜਾਬ’ ਦਾ ਨਾਅਰਾ ਲੈ ਕੇ ਤੁਰੇ ਨਵਜੋਤ ਸਿੱਧੂ ਹੁਣ ਕੋਰੋਨਾਵਾਇਰਸ ਦੀ ਮਾਰ ‘ਚ ਲੋਕਾਂ ਦੀ ਮਦਦ ਲਈ ਉਤਰੇ ਹਨ। ਅੱਜ ਵਿਸਾਖੀ ਮੌਕੇ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਦੇ ਹਸਪਤਾਲ ‘ਚ ਪੀਪੀਈ ਕਿੱਟਾਂ ਵੰਡਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਡਾਕਟਰਾਂ ਨਾਲ ਗੱਲ-ਬਾਤ ਕੀਤੀ। ਡਾਕਟਰਾਂ ਵਲੋਂ ਨਵਜੋਤ ਸਿੱਧੂ ਦਾ ਇਸ ਮਦਦ ਲਈ ਧੰਨਵਾਦ ਕੀਤਾ […]

one-more-corona-positive-patient-in-amritsar

Corona in Amritsar: ਅੰਮ੍ਰਿਤਸਰ ਵਿੱਚ Corona ਦਾ ਕਹਿਰ, ਸਭ ਤੋਂ ਘੱਟ ਉਮਰ ਵਾਲਾ Corona Positive ਕੇਸ ਆਇਆ ਸਾਹਮਣੇ

Corona in Amritsar: ਜ਼ਿਲ੍ਹੇ ‘ਚ Coronavirus ਦੇ ਮਰੀਜ਼ਾਂ ਦੀ ਸੰਖਿਆਂ ਲਗਾਤਾਰ ਵਧਦੀ ਜਾ ਰਹੀ ਹੈ। ਨਵੇਂ ਮਾਮਲੇ ‘ਚ ਜੰਡਿਆਲਾ ਦੇ 23 ਸਾਲਾ ਲੜਕੇ ਦੀ ਅੱਜ Corona ਪਾਜ਼ੇਟਿਵ ਰਿਪੋਰਟ ਆਈ ਹੈ। ਮਰੀਜ਼ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਦਾਖਿਲ ਕੀਤਾ ਗਿਆ ਹੈ ਜਦੋਂਕਿ ਉਸ ਦੇ ਰਿਸ਼ਤੇਦਾਰਾਂ ਨੂੰ ਦੂਜੇ ਵਾਰਡ ‘ਚ ਆਈਸੋਲੇਟ ਕੀਤਾ ਗਿਆ […]

coronavirus-outbreak-in-america

Corona in America: ਅਮਰੀਕਾ ਵਿੱਚ Corona ਦਾ ਕਹਿਰ, 24 ਘੰਟਿਆਂ ਵਿੱਚ 2000 ਮੌਤਾਂ

Corona in America: ਦੁਨੀਆ ਭਰ ਵਿਚ Coronavirus ਕਹਿਰ ਵਰ੍ਹਾ ਰਿਹਾ ਹੈ ਪਰ ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਇਸ ਦਾ ਗੜ੍ਹ ਬਣਦਾ ਜਾ ਰਿਹਾ ਹੈ। ਸੰਯੁਕਤ ਰਾਜ ਅਮਰੀਕਾ ਵਿਚ ਬੀਤੇ 24 ਘੰਟਿਆਂ ਵਿਚ ਤਕਰੀਬਨ 2000 ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਿਸ ਨਾਲ ਦੇਸ਼ ਮੌਤਾਂ ਦੀ ਗਿਣਤੀ ਵਧ ਕੇ 12,844 ਹੋ ਗਈ ਹੈ ਤੇ ਇਸ ਨਾਲ […]

bhai-nirmal-singh-daughter-corona-positive

Corona in Amritsar: ਅੰਮ੍ਰਿਤਸਰ ਵਿੱਚ Corona ਦਾ ਕਹਿਰ, ਭਾਈ ਨਿਰਮਲ ਸਿੰਘ ਦੀ ਧੀ ਦੀ ਰਿਪੋਰਟ Corona ਪੋਜ਼ੀਟਿਵ

Corona in Amritsar: ਦੁਨੀਆ ‘ਚ ਹੁਣ ਤੱਕ ਕਈ ਲੋਕਾਂ ਨੂੰ ਆਪਣੀ ਲਪੇਟ ‘ਚ ਲੈ ਚੁੱਕੇ Coronavirus ਦੇ 18 ਸ਼ੱਕੀ ਰੋਗੀਆਂ ‘ਚੋਂ 16 ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 2 ਬਾਰੇ ਸਿਹਤ ਵਿਭਾਗ ਦੇ ਕਿਸੇ ਵੀ ਅਧਿਕਾਰੀ ਨੇ ਦੇਰ ਰਾਤ ਤੱਕ ਪੁਸ਼ਟੀ ਨਹੀਂ ਕੀਤੀ। ਸੂਤਰਾਂ ਮੁਤਾਬਕ ਸਵਰਗਵਾਸੀ ਭਾਈ ਨਿਰਮਲ ਸਿੰਘ ਖਾਲਸਾ ਦੀ ਧੀ ਨੂੰ ਉਸ ਵਾਰਡ […]

one-more-corona-positive-case-in-amritsar

Corona in Amritsar: ਅੰਮ੍ਰਿਤਸਰ ਵਿੱਚ Corona ਦਾ ਕਹਿਰ, ਇਕ ਹੋਰ ਪੋਜ਼ੀਟਿਵ ਕੇਸ ਆਇਆ ਸਾਹਮਣੇ

Corona in Amritsar: ਪੰਜਾਬ ਦੇ ਅੰਮ੍ਰਿਤਸਰ ‘ਚ Corona ਪਾਜ਼ੀਟਿਵ ਦਾ ਅੱਜ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ ਜੋ ਵਿਅਕਤੀ Corona ਦਾ ਸ਼ਿਕਾਰ ਹੋਇਆ ਹੈ, ਉਹ ਅੰਮ੍ਰਿਤਸਰ ਦਾ ਹੀ ਰਹਿਣ ਵਾਲਾ ਹੈ ਅਤੇ ਉਸ ਦਾ ਵਿਦੇਸ਼ ਨਾਲ ਕੋਈ ਵੀ ਨਾਤਾ ਨਹੀਂ ਹੈ, ਨਾ ਹੀ ਉਹ ਵਿਦੇਸ਼ ਗਿਆ […]

darbar-sahib-members-not-happy-with-niramal-singhs-funeral

Bhai Nirmal Singh News: ਭਾਈ ਨਿਰਮਲ ਸਿੰਘ ਦੇ ਸਸਕਾਰ ਤੋਂ ਨਾਰਾਜ਼ ਦਰਬਾਰ ਸਾਹਿਬ ਦੇ ਰਾਗੀਆਂ ਨੇ ਲਿਆ ਇਹ ਸਖ਼ਤ ਫੈਸਲਾ

Bhai Nirmal Singh News: ਵੇਰਕਾ ਦੇ ਕੁਝ ਲੋਕਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੇ ਦਿਹਾਂਤ ਤੋਂ ਬਾਅਦ ਸਸਕਾਰ ਨਾ ਹੋਣ ਦੇਣ ਦਾ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਘਟਨਾ ਤੋਂ ਨਾਰਾਜ਼ ਹਜ਼ੂਰੀ ਰਾਗੀ ਜਥੇ ਨੇ ਐਲਾਨ ਕੀਤਾ ਹੈ ਕਿ ਉਹ ਕਦੇ ਵੀ ਵੇਰਕਾ ਵਿਚ ਕੀਰਤਨ ਨਹੀਂ ਕਰਨਗੇ। ਇਸ […]