husband-wife-commit-suicide-due-to-corona-in-amritsar

Corona in Amritsar: ਅੰਮ੍ਰਿਤਸਰ ਵਿੱਚ Corona ਦਾ ਖੌਫ਼, Corona ਦੇ ਡਰ ਤੋਂ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ

Corona in Amritsar: ਸ਼ਹਿਰ ਦੇ ਹਲਕਾ ਬਾਬਾ ਬਕਾਲਾ ਸਾਹਿਬ ‘ਚ ਅੱਜ ਪਤੀ-ਪਤਨੀ ਵਲੋਂ Corona ਦੇ ਡਰ ਕਾਰਨ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹਲਕਾ ਬਾਬਾ ਬਕਾਲਾ ਸਾਹਿਬ ‘ਚ ਬਲਜਿੰਦਰ ਸਿੰਘ ਤੇ ਉਸ ਦੀ ਪਤਨੀ ਗੁਰਜਿੰਦਰ ਕੌਰ ਨੇ ਕੋਰੋਨਾ ਵਾਇਰਸ ਤੋਂ ਡਰਦਿਆਂ ਖੁਦਕੁਸ਼ੀ ਕਰ ਲਈ। ਦਰਅਸਲ ਇਹ ਦੋਵੇਂ ਪਤੀ-ਪਤਨੀ ਘਰ ‘ਚ ਇੱਕਲੇ ਰਹਿੰਦੇ […]

2-family-members-of-bhai-nirmal-singh-corona-positive

Corona in Amritsar: ਭਾਈ ਨਿਰਮਲ ਸਿੰਘ ਦੇ 2 ਪਰਿਵਾਰਕ ਮੈਂਬਰਾਂ ਸਮੇਤ 3 ਦੀ Corona ਰਿਪੋਰਟ ਪੋਜ਼ੀਟਿਵ

Corona in Amritsar: Coronavirus ਨਾਲ ਮਰਨ ਵਾਲੇ ਭਾਈ ਨਿਰਮਲ ਸਿੰਘ ਖਾਲਸਾ ਦੇ ਸੰਪਰਕ ਵਿਚ ਆਏ ਦੋ ਪਰਿਵਾਰਕ ਮੈਂਬਰਾਂ ਦੀ Corona ਜਾਂਚ ਰਿਪੋਰਟ ਸਕਾਰਾਤਮਕ ਸਾਹਮਣੇ ਆਈ ਹੈ। ਇਸ ਦੇ ਨਾਲ ਹੀ, ਵਿਦੇਸ਼ੀ ਇਤਿਹਾਸ ਤੋਂ ਬਗੈਰ ਇਕ ਵਿਅਕਤੀ ਵੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ, ਤਿੰਨੋਂ ਮਰੀਜ਼ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਹਨ, ਜਦੋਂਕਿ […]

difficulties-for-sgpc-for-their-langar-seva

Corona in Punjab: SGPC ਤੇ ਛਾਏ Corona ਦੇ ਬੱਦਲ, ਮੁੱਕਣ ਦੀ ਕਗਾਰ ਤੇ ਹੈ ਲੰਗਰ ਦੀ ਰਸਦ ਦਾ ਸਮਾਨ

Corona in Punjab:  ਇਸ ਸਮੇਂ Coronavirus ਨੇ ਪੂਰੀ ਦੁਨੀਆਂ ਨੂੰ ਆਪਣੇ ਲਪੇਟੇ ‘ਚ ਲਿਆ ਹੋਇਆ ਹੈ। ਪੰਜਾਬ ‘ਚ ਵੀ Corona ਕਾਰਨ ਹੁਣ ਤੱਕ 5 ਮੌਤਾਂ ਹੋ ਚੁੱਕੀਆਂ ਹਨ ਅਤੇ ਜਿੱਥੇ ਵਪਾਰਕ ਅਤੇ ਬਾਕੀ ਅਦਾਰੇ ਘਾਟੇ ‘ਚ ਜਾ ਰਹੇ ਹਨ, ਉੱਥੇ ਹੀ ਸਿੱਖ ਕੌਮ ਦੀ ਨੁਮਾਇੰਦਗੀ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਵੀ ਕੋਰੋਨਾ ਸੰਕਟ […]

ragi-bhai-nirmal-singh-passed-away-due-to-corona

Corona in Amritsar: ਸ਼੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਦਾ Coronavirus ਕਾਰਨ ਹੋਇਆ ਦਿਹਾਂਤ

Corona in Amritsar: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਅੱਜ ਸਵੇਰੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਅਕਾਲ ਚਲਾਣਾ ਕਰ ਗਏ। ਭਾਈ ਨਿਰਮਲ ਸਿੰਘ ਖਾਲਸਾ ਦੀ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਕੱਲ ਸ਼ਾਮ ਨੂੰ ਹੀ ਉਨ੍ਹਾਂ ਦੀ ਸਿਹਤ ਕਾਫੀ ਖਰਾਬ ਹੋ ਗਈ ਸੀ। ਵੀਰਵਾਰ ਨੂੰ […]