first-corona-death-in-fatehgarh-sahib

Corona in Fatehgarh Sahib: ਫਤਹਿਗੜ੍ਹ ਸਾਹਿਬ ਵਿੱਚ Corona ਦਾ ਕਹਿਰ, Corona ਕਾਰਨ ਹੋਈ ਪਹਿਲੀ ਮੌਤ

Corona in Fatehgarh Sahib: ਕੋਰੋਨਾ ਵਰਗੀ ਭਿਆਨਕ ਮਹਾਮਾਰੀ ਕਾਰਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ‘ਚ ਪਹਿਲੀ ਮੌਤ ਹੋ ਗਈ ਗਈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਸਥਿਤ ਊਸ਼ਾ ਮਾਤਾ ਮੰਦਰ ਦੇ ਮੁੱਖ ਸੇਵਾਦਾਰ ਤੇ ਸਾਧੂ ਸਮਾਜ ਦੇ ਸੂਬਾ ਪ੍ਰਧਾਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਜਦੋਂ ਇਸ ਬਾਰੇ ਸਿਵਲ ਸਰਜਨ ਐਨ. ਕੇ. ਅਗਰਵਾਲ ਨਾਲ ਗੱਲਬਾਤ […]

corona-virus-5-positive-cases-in-khamano

Corona in Fatehgarh Sahib: ਖਮਾਣੋ ਵਿੱਚ ਢਾਹਿਆ Corona ਨੇ ਕਹਿਰ, ਇਕੋ ਪਰਿਵਾਰ ਦੇ 5 ਜੀਆਂ ਦੀ ਰਿਪੋਰਟ ਆਈ ਪੋਜ਼ੀਟਿਵ

Corona in Fatehgarh Sahib: ਖਮਾਣੋਂ ਦੇ ਪਿੰਡ ਪਨੈਚਾਂ ‘ਚ ਸੋਮਵਾਰ ਨੂੰ ਕੋਰੋਨਾ ਮਹਾਮਾਰੀ ਦੇ 5 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ‘ਚ 2 ਮਰਦ ਅਤੇ 3 ਜਨਾਨੀਆਂ ਸ਼ਾਮਲ ਹਨ। ਇਸ ਦੀ ਪੁਸ਼ਟੀ ਕਰਦਿਆਂ ਐੱਸ. ਐੱਮ. ਓ. ਡਾ ਹਰਭਜਨ ਰਾਮ ਨੇ ਦੱਸਿਆ ਕਿ ਪੀੜਤ ਵਿਅਕਤੀ ਜਿਨ੍ਹਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਅੱਜ ਸਵੇਰੇ ਪਾਜ਼ੇਟਿਵ ਆਈ […]

4-new-corona-positive-case-in-fatehgarh-sahib

Corona in Fatehgarh Sahib: ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ Corona ਦੀ ਰਫ਼ਤਾਰ ਹੋਈ ਹੋਰ ਤੇਜ਼, 4 ਹੋਰ ਨਵੇਂ ਮਾਮਲੇ ਆਏ ਸਾਹਮਣੇ

Corona in Fatehgarh Sahib: ਪੰਜਾਬ ‘ਚ ਦਿਨ-ਬ-ਦਿਨ Coronavirus ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਜ਼ਿਲਾ ਫਤਿਹਗੜ੍ਹ ਸਾਹਿਬ ‘ਚ 4 ਹੋਰ Corona ਦੇ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਕ Corona ਪਾਜੇਟਿਵ ਜ਼ਿਲੇ ਦੇ ਖਮਾਣੋਂ, ਸਹਿਜਾਦਪੁਰ, ਕੋਟਲਾ ਤੇ ਬਹਿਰਾਮਪੁਰ ਦੇ ਰਹਿਣ ਵਾਲੇ ਹਨ, ਜਿਨ੍ਹਾਂ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ, ਬਨੂੜ ਭੇਜਿਆ ਗਿਆ ਹੈ। […]

fatehgarh-sahib-corona-virus-positive

Corona in Fatehgarh Sahib: ਫ਼ਤਹਿਗੜ੍ਹ ਵਿੱਚ Corona ਨੇ ਫੜ੍ਹੀ ਰਫਤਾਰ, ਇਕ ਹੋਰ ਪੋਜ਼ੀਟਿਵ ਮਾਮਲਾ ਆਇਆ ਸਾਹਮਣੇ

Corona in Fatehgarh Sahib: Corona ਮਹਾਮਾਰੀ ਕਾਰਨ Corona ਪਾਜ਼ੇਟਿਵ ਕੇਸਾਂ ਦੀ ਗਿਣਤੀ ‘ਚ ਨਿਰੰਤਰ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਫਤਿਹਗੜ੍ਹ ਸਾਹਿਬ ‘ਚ ਅੱਜ ਇਕ ਹੋਰ ਕੇਸ ਪਾਜ਼ੇਟਿਵ ਪਾਇਆ ਗਿਆ ਹੈ, ਜਿਸ ਨਾਲ ਜ਼ਿਲੇ ‘ਚ ਹੁਣ Corona ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 19 ਹੋ ਗਈ ਹੈ। ਇਹ ਕੇਸ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ […]

corona-one-more-positive-case-in-fatehgarh-sahib

Corona in Fatehgarh Sahib: ਫ਼ਤਹਿਗੜ੍ਹ ਸਾਹਿਬ ਵਿੱਚ Corona ਦਾ ਇੱਕ ਹੋਰ ਕੇਸ ਆਇਆ ਸਾਹਮਣੇ, ਮਰੀਜ਼ਾਂ ਦੀ ਗਿਣਤੀ 17 ਤੋਂ ਪਾਰ

Corona in Fatehgarh Sahib: ਪੰਜਾਬ ‘ਚ Coronavirus ਦਾ ਕਹਿਰ ਦਿਨ-ਬ-ਦਿਨ ਲਗਾਤਾਰ ਵੱਧਦਾ ਜਾ ਰਿਹਾ ਹੈ। ਫਤਿਹਗੜ੍ਹ ਸਾਹਿਬ ‘ਚ ਇਕ ਹੋਰ Corona ਪਾਜ਼ੇਟਿਵ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੀੜਤ ਵਿਅਕਤੀ ਸਰਹੰਦ ਦਾ ਰਹਿਣ ਵਾਲਾ ਹੈ ਅਤੇ ਕੰਬਾਇਨ ਚਾਲਕ ਹੈ। ਫਤਿਹਗੜ੍ਹ ਸਾਹਿਬ ਜ਼ਿਲੇ ‘ਚ ਹੁਣ Corona ਪਾਜ਼ੇਟਿਵ ਦੀ ਕੁੱਲ ਗਿਣਤੀ 18 ਹੋ ਗਈ ਹੈ, ਜਿਨ੍ਹਾਂ […]

corona-report-of-2-women-of-tablighi-negative-in-fatehgarh-sahib

Corona in Fathegarh Sahib: ਤਬਲੀਗੀ ਜਮਾਤ ਦੀਆਂ ਦੀਆਂ 2 ਔਰਤਾਂ ਦੀ Corona ਰਿਪੋਰਟ ਆਈ ਨੈਗੇਟਿਵ

Corona in Fathegarh Sahib: ਪੰਜਾਬ ‘ਚ Coronavirus ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿੱਥੇ Coronavirus ਦੇ ਕਹਿਰ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ ਉੱਥੇ ਹੀ ਇਸ ਸਮੇਂ ਫਤਿਹਗੜ੍ਹ ਸਾਹਿਬ ਤੋਂ ਇਹ ਵੱਡੀ ਰਾਹਤ ਵਾਲੀ ਖਬਰ ਆ ਰਹੀ ਹੈ, ਜਿੱਥੇ Coronavirus ਨਾਲ 2 ਔਰਤਾਂ ਪਾਜ਼ੀਟਿਵ ਪਾਈਆਂ ਗਈਆਂ ਸਨ ਅੱਜ ਉਨ੍ਹਾਂ ਔਰਤਾਂ ਦੀ ਰਿਪੋਰਟ ਨੈਗੇਟਿਵ […]