a-newly-wed-couple-quarantine-with-95-people

Corona Updates: ਸਾਲੀ ਦੇ ਵਿਆਹ ਵਿੱਚ ਜੀਜਾ ਨਿੱਕਲਿਆ Corona Positive, 95 ਲੋਕਾਂ ਨੀ ਕੀਤਾ ਗਿਆ ਕੁਆਰੰਟੀਨ

Corona Updates: ਕੋਰੋਨਾ ਵਾਇਰਸ ਦਾ ਕਹਿਰ ਦੇਸ਼ ‘ਚ ਲਗਾਤਾਰ ਜਾਰੀ ਹੈ। ਕੋਰੋਨਾ ਦਾ ਗ੍ਰਹਿਣ ਵਿਆਹਾਂ-ਸ਼ਾਦੀਆਂ ‘ਤੇ ਲੱਗਾ ਹੈ, ਜਿਸ ਕਾਰਨ ਵਿਆਹਾਂ ਦੇ ਰੰਗ ਫਿੱਕੇ ਪੈ ਗਏ ਹਨ। ਕੋਰੋਨਾ ਕਰ ਕੇ ਜਾਰੀ ਤਾਲਾਬੰਦੀ ‘ਚ ਵਿਆਹਾਂ ‘ਚ ਜ਼ਿਆਦਾ ਭੀੜ ਇਕੱਠੀ ਹੋਣ ‘ਤੇ ਪਾਬੰਦੀ ਹੈ। ਇਸ ਦਰਮਿਆਨ ਮੱਧ ਪ੍ਰਦੇਸ਼ ਦੇ ਛਿੰਦਵਾੜਾ ਜ਼ਿਲੇ ਤੋਂ ਇਕ ਅਜਿਹੀ ਖ਼ਬਰ ਸਾਹਮਣੇ ਆਈ […]

delhi-coronavirus-792-new-cases-303-deaths

Corona in Delhi: ਦਿੱਲੀ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਮੌਤ ਦਾ ਅੰਕੜਾ 300 ਤੋਂ ਪਾਰ

Corona in Delhi: ਦਿੱਲੀ ‘ਚ ਕੋਰਨਾ ਵਾਇਰਸ ਇਨਫੈਕਸ਼ਨ ਦੇ ਅੰਕੜਿਆਂ ‘ਚ ਅੱਜ ਯਾਨੀ ਬੁੱਧਵਾਰ ਨੂੰ ਇਕ ਵਾਰ ਫਿਰ ਤੋਂ ਰਿਕਾਰਡ ਤੋੜ ਉਛਾਲ ਦੇਖਣ ਨੂੰ ਮਿਲਿਆ ਹੈ। ਇੱਥੇ 24 ਘੰਟਿਆਂ ਅੰਦਰ 792 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਕੋਰੋਨਾ ਮਰੀਜ਼ਾਂ ਦੀ ਗਿਣਤੀ 15,257 ਹੋ ਗਈ ਹੈ। ਉੱਥੇ ਹੀ ਹੁਣ ਤੱਕ 303 ਲੋਕਾਂ […]

42-employee-corona-positive-in-nokia-plant

Corona in India: ਤਾਮਿਲਨਾਡੂ ਦੇ ਨੋਕੀਆ ਪਲਾਂਟ ਵਿੱਚ 42 ਕਰਮਚਾਰੀਆਂ ਦੀ ਰਿਪੋਰਟ ਆਈ ਪੋਜ਼ੀਟਿਵ

Corona in India: ਫੋਨ ਨਿਰਮਾਤਾ ਕੰਪਨੀ ਨੋਕੀਆ ਦੇ ਤਾਮਿਲਨਾਡੂ ਸਥਿਤ ਪਲਾਂਟ ਵਿਚ 42 ਕਾਮੇ ਕੋਰੋਨਾ ਪਾਜ਼ੇਟਿਵ ਮਿਲੇ ਹਨ। ਇਸ ਕਾਰਨ ਕੰਪਨੀ ਨੇ ਪਲਾਂਟ ਬੰਦ ਕਰਨ ਦਾ ਫੈਸਲਾ ਲਿਆ ਹੈ। ਨੋਕੀਆ ਕੰਪਨੀ ਨੇ ਅਧਿਕਾਰਤ ਜਾਣਕਾਰੀ ਉਸ ਸਮੇਂ ਦਿੱਤੀ ਹੈ ਜਦੋਂ ਕੰਪਨੀ ਦੇ ਕੁਝ ਕਾਮੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਹਾਲਾਂਕਿ ਕੰਪਨੀ ਨੇ ਅਜੇ ਇਹ ਖੁਲਾਸਾ ਨਹੀਂ […]

corona-outbreak-in-india-daily-updates-toll

Corona in India: ਭਾਰਤ ਵਿੱਚ Corona ਦਾ ਕਹਿਰ, ਮਰੀਜ਼ਾਂ ਦੀ ਸੰਖਿਆ ਪੁੱਜੀ ਡੇਢ ਲੱਖ ਤੋਂ ਪਾਰ

Corona in India: ਦੇਸ਼ ‘ਚ ਕੋਰੋਨਾ ਦੀ ਰਫਤਾਰ ਵਧਦੀ ਜਾ ਰਹੀ ਹੈ। ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਇਕ ਲੱਖ 51 ਹਜ਼ਾਰ ਪਾਰ ਕਰ ਗਿਆ ਹੈ। ਸਿਹਤ ਮਹਿਕਮਾ ਵਲੋਂ ਬੁੱਧਵਾਰ ਸਵੇਰੇ ਜਾਰੀ ਸੂਚਨਾਵਾਂ ਅਨੁਸਾਰ, ਹੁਣ ਦੇਸ਼ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 1 ਲੱਖ 51 ਹਜ਼ਾਰ 767 ਹੈ, ਜਿਨ੍ਹਾਂ ‘ਚੋਂ 4 ਹਜ਼ਾਰ 337 ਲੋਕਾਂ ਦੀ ਮੌਤ […]

corona-new-patients-in-rajasthan

Corona in Rajasthan: ਰਾਜਸਥਾਨ ਵਿੱਚ ਲਗਾਤਾਰ ਵੱਧ ਰਿਹਾ ਹੈ Corona ਦਾ ਕਹਿਰ, ਨਵੇਂ 109 ਕੇਸ ਆਏ ਸਾਹਮਣੇ

Corona in Rajasthan: ਗਰਮੀ ਦੇ ਵੱਧ ਰਹੇ ਪਾਰੇ ‘ਚ ਵੀ ਕੋਰੋਨਾ ਵਾਇਰਸ ਦਾ ਫੈਲਣਾ ਨਹੀਂ ਰੁਕ ਰਿਹਾ। ਇਸ ਲਈ ਸਮਾਜਿਕ ਦੂਰੀ ਅਤੇ ਸਾਵਧਾਨੀ ਵਰਤਣ ਨਾਲ ਹੀ ਇਸ ਨੂੰ ਹੋਰ ਅੱਗੇ ਵਧਣ ਤੋਂ ਰੋਕਿਆ ਜਾ ਸਕਦਾ ਹੈ। ਰਾਜਸਥਾਨ ‘ਚ 109 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਉਣ ਦੇ ਨਾਲ ਹੀ ਇੱਥੇ ਮਰੀਜ਼ਾਂ ਦੀ ਗਿਣਤੀ ਹੁਣ 7,645 ‘ਤੇ […]

corona-break-death-record-in-maharashtra-97-killed

Corona in Maharashtra: ਮਹਾਰਾਸ਼ਟਰ ਵੀ Corona ਦਾ ਕਹਿਰ, Corona ਕਾਰਨ 97 ਲੋਕਾਂ ਦੀ ਮੌਤ

Corona in Maharashtra: ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪਿਛਲੇ 24 ਘੰਟੇ ਵਿਚ ਕੋਰੋਨਾ ਵਾਇਰਸ ਦੇ 2091 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 97 ਲੋਕਾਂ ਦੀ ਮੌਤ ਹੋਈ ਹੈ, ਜੋ ਹੁਣ ਤੱਕ ਇੱਕ ਦਿਨ ਵਿਚ ਸਭ ਤੋਂ ਜ਼ਿਆਦਾ ਹੈ। ਸੂਬੇ ਵਿਚ ਕੋਰੋਨਾ ਦੇ ਕੁਲ 54 ਹਜ਼ਾਰ 758 […]

corona-outbreak-in-rajasthan-daily-updates-toll

Corona in Rajasthan: ਰਾਜਸਥਾਨ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਮਰੀਜ਼ਾਂ ਦੀ ਗਿਣਤੀ 7370 ਤੋਂ ਪਾਰ

Corona in Rajasthan: ਰਾਜਸਥਾਨ ‘ਚ ਅੱਜ ਕੋਰੋਨਾ ਦੇ 76 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇੱਥੇ ਪੀੜਤਾਂ ਦੀ ਗਿਣਤੀ 7376 ਤੱਕ ਪਹੁੰਚ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਅੱਜ ਸਵੇਰਸਾਰ ਜਾਰੀ ਰਿਪੋਰਟ ਮੁਤਾਬਕ ਰਾਜਧਾਨੀ ਜੈਪੁਰ ਤੋਂ ਸਭ ਤੋਂ ਜ਼ਿਆਦਾ 16 ਮਾਮਲੇ ਸਾਹਮਣੇ ਆਏ। ਇਸ ਤੋਂ ਇਲਾਵਾ ਉਦੈਪੁਰ ਤੋਂ 14, ਝਾਲਾਵਾੜਾ 12, ਰਾਜਸਮੰਦ 11, ਝੁੰਝੁਨੂੰ 5, ਬੀਕਾਨੇਰ […]

coronavirus-6535-new-cases-in-india

Corona in India: ਭਾਰਤ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 24 ਘੰਟਿਆਂ ਵਿੱਚ 6535 ਕੇਸ ਆਏ ਸਾਹਮਣੇ

Corona in India: ਦੇਸ਼ ‘ਚ ਕੋਰੋਨਾ ਦੀ ਰਫਤਾਰ ਵਧਦੀ ਜਾ ਰਹੀ ਹੈ। ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਇਕ ਲੱਖ 45 ਹਜ਼ਾਰ ਪਾਰ ਕਰ ਗਿਆ ਹੈ। ਸਿਹਤ ਮਹਿਕਮਾ ਵਲੋਂ ਮੰਗਲਵਾਰ ਸਵੇਰੇ ਜਾਰੀ ਸੂਚਨਾਵਾਂ ਅਨੁਸਾਰ, ਹੁਣ ਦੇਸ਼ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 1 ਲੱਖ 45 ਹਜ਼ਾਰ 380 ਹੈ, ਜਿਸ ‘ਚੋਂ 4 ਹਜ਼ਾਰ 167 ਲੋਕਾਂ ਦੀ ਮੌਤ […]

4-new-cases-of-corona-in-himachal-pradesh

Corona in Himachal Pradesh: ਹਿਮਾਚਲ ਪ੍ਰਦੇਸ਼ ਵਿੱਚ ਮਰੀਜ਼ਾਂ ਦੀ ਗਿਣਤੀ 205 ਤੋਂ ਪਾਰ, 4 ਨਵੇਂ ਮਾਮਲੇ ਆਏ ਸਾਹਮਣੇ

Corona in Himachal Pradesh: ਹਿਮਾਚਲ ਪ੍ਰਦੇਸ਼ ਵਿਚ ਕੋਰੋਨਾ ਵਾਇਰਸ ਦੇ 4 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ‘ਚ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 208 ਹੋ ਗਈ ਹੈ। ਇਸ ਦੌਰਾਨ 75 ਸਾਲ ਦੀ ਇਕ ਪੀੜਤ ਬਜ਼ੁਰਗ ਜਨਾਨੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਜਨਾਨੀ ਦੀ ਮੌਤ ਤੋਂ ਬਾਅਦ ਸੂਬੇ ‘ਚ […]

corona-7100-patients-163-people-deaths-in-rajasthan

Corona in Rajasthan: ਰਾਜਸਥਾਨ ਵਿੱਚ Corona ਦਾ ਕਹਿਰ, 71 ਨਵੇਂ ਕੇਸਾਂ ਨਾਲ ਮਰੀਜ਼ਾਂ ਦੀ ਗਿਣਤੀ ਹੋਈ 7100

Corona in Rajasthan: ਰਾਜਸਥਾਨ ‘ਚ ਸੋਮਵਾਰ ਨੂੰ 72 ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਉਣ ਦੇ ਨਾਲ ਹੀ ਇਸ ਦੀ ਗਿਣਤੀ ਵਧ ਕੇ 7100 ਪਹੁੰਚ ਗਈ। ਮੈਡੀਕਲ ਵਿਭਾਗ ਵਲੋਂ ਅੱਜ ਯਾਨੀ ਸੋਮਵਾਰ ਨੂੰ ਜਾਰੀ ਰਿਪੋਰਟ ਅਨੁਸਾਰ ਸਭ ਤੋਂ ਵਧ ਕੋਰੋਨਾ ਪੀੜਤ ਮਰੀਜ਼ ਪਾਲੀ ‘ਚ 25 ਮਰੀਜ਼ ਸਾਹਮਣੇ ਆਏ। ਇਸ ਤੋਂ ਇਲਾਵਾ ਰਾਜਧਾਨੀ ਜੈਪੁਰ ‘ਚ 11, ਸੀਕਰ […]

india-was-among-the-country-most-affected-by-the-corona

Corona in India: Corona ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਵਿੱਚ ਭਾਰਤ ਹੋਇਆ ਸ਼ਾਮਿਲ

Corona in India: ਕੋਰੋਨਾ ਵਾਇਰਸ ‘ਕੋਵਿਡ-19’ ਦੇ ਇਕ ਹੀ ਦਿਨ ‘ਚ ਕਰੀਬ 7 ਹਜ਼ਾਰ ਤੋਂ ਵਧ ਮਾਮਲੇ ਆਉਣ ਨਾਲ ਭਾਰਤ ਇਸ ਮਹਾਮਾਰੀ ਨਾਲ ਸਭ ਤੋਂ ਵਧ ਪ੍ਰਭਾਵਿਤ 10 ਦੇਸ਼ਾਂ ‘ਚ ਸ਼ਾਮਲ ਹੋ ਗਿਆ ਹੈ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ, ਅੱਜ ਕੁੱਲ 6,977 ਨਵੇਂ ਮਾਮਲੇ ਸਾਹਮਣੇ ਆਏ। ਹੁਣ ਤੱਕ ਦੇਸ਼ ‘ਚ 1,38,845 […]

corona-cases-in-the-country-now-at-138845

Corona in India: ਭਾਰਤ ਵਿੱਚ ਰੁਕਣ ਦਾ ਨਾਮ ਨਹੀਂ ਲੈ ਰਿਹਾ Corona ਦਾ ਕਹਿਰ, 24 ਘੰਟਿਆਂ ਵਿੱਚ 7000 ਮਾਮਲੇ ਸਾਹਮਣੇ

Corona in India: ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਵਿਚ ਕਰੀਬ 7 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਹੁਣ ਤੱਕ ਦੇ ਰੋਜ਼ਾਨਾ ਮਾਮਲਿਆਂ ਦੀ ਰਿਕਾਰਡ ਗਿਣਤੀ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਵੀ ਹੈ ਕਿ ਇਸ ਦੌਰਾਨ 3280 ਲੋਕ ਠੀਕ ਹੋਏ ਹਨ, ਜਿਸ ਨਾਲ […]