corona-crisis-curfew-navjot-singh-sidhu

Corona in India: ਦੇਸ਼ ਨੂੰ ਸੰਕਟ ਵਿੱਚੋਂ ਕੱਢਣ ਲਈ ਕੇਂਦਰ ਸਰਕਾਰ ਵੱਲੋਂ ਚੁੱਕੇ ਗਏ ਠੋਸ ਕਦਮਾਂ ਦੀ ਨਵਜੋਤ ਸਿੱਧੂ ਨੇ ਕੀਤੀ ਸਲਾਘਾ

Corona in India: Corona ਸੰਕਟ ਤੋਂ ਨਿਕਲਣ ਲਈ ਜਿੱਥੇ ਕੇਂਦਰ ਸਰਕਾਰ ਵਲੋਂ ਦੇਸ਼ ਭਰ ਵਿਚ ਲਾਕ ਡਾਊਨ ਕੀਤਾ ਹੋਇਆ ਹੈ, ਉਥੇ ਹੀ ਪੰਜਾਬ ਵਿਚ ਸੂਬਾ ਸਰਕਾਰ ਨੇ ਅਣਮਿੱਥੇ ਸਮੇਂ ਲਈ ਕਰਫਿਊ ਲਗਾਇਆ ਹੋਇਆ ਹੈ। ਇਸ ਦਰਮਿਆਨ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ Corona ਪ੍ਰਤੀ ਵਰਤੇ ਜਾ ਰਹੇ ਸਰਕਾਰਾਂ ਦੇ ਕਦਮ ਨੂੰ ਸਰਾਹਿਆ ਹੈ। ਸਿੱਧੂ ਨੇ […]

coronavirus-in-india-and-world-live-updates

Corona Updates in India: Corona ਕਾਰਨ ਅੱਜ ਭਾਰਤ ਵਿੱਚ ਹੋਈਆਂ 4 ਮੌਤਾਂ, 42 ਨਵੇਂ ਮਾਮਲੇ ਆਏ ਸਾਹਮਣੇ

ਭਾਰਤ ਵਿਚ Lockdown ਤੋਂ ਬਾਅਦ ਵੀ Corona Virus ਦੇ ਮਾਮਲੇ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ, ਭਾਰਤ ਵਿੱਚ Corona Virus ਕਾਰਨ 13 ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਅਨੁਸਾਰ 24 ਘੰਟਿਆਂ ਦੇ ਅੰਦਰ-ਅੰਦਰ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ ਸਕਾਰਾਤਮਕ ਮਾਮਲਿਆਂ ਦੀ ਗਿਣਤੀ […]