corona-outbreak-in-rajasthan-daily-updates-toll

Corona in Rajasthan: ਰਾਜਸਥਾਨ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਮਰੀਜ਼ਾਂ ਦੀ ਗਿਣਤੀ 7370 ਤੋਂ ਪਾਰ

Corona in Rajasthan: ਰਾਜਸਥਾਨ ‘ਚ ਅੱਜ ਕੋਰੋਨਾ ਦੇ 76 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇੱਥੇ ਪੀੜਤਾਂ ਦੀ ਗਿਣਤੀ 7376 ਤੱਕ ਪਹੁੰਚ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਅੱਜ ਸਵੇਰਸਾਰ ਜਾਰੀ ਰਿਪੋਰਟ ਮੁਤਾਬਕ ਰਾਜਧਾਨੀ ਜੈਪੁਰ ਤੋਂ ਸਭ ਤੋਂ ਜ਼ਿਆਦਾ 16 ਮਾਮਲੇ ਸਾਹਮਣੇ ਆਏ। ਇਸ ਤੋਂ ਇਲਾਵਾ ਉਦੈਪੁਰ ਤੋਂ 14, ਝਾਲਾਵਾੜਾ 12, ਰਾਜਸਮੰਦ 11, ਝੁੰਝੁਨੂੰ 5, ਬੀਕਾਨੇਰ […]

coronavirus-6535-new-cases-in-india

Corona in India: ਭਾਰਤ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 24 ਘੰਟਿਆਂ ਵਿੱਚ 6535 ਕੇਸ ਆਏ ਸਾਹਮਣੇ

Corona in India: ਦੇਸ਼ ‘ਚ ਕੋਰੋਨਾ ਦੀ ਰਫਤਾਰ ਵਧਦੀ ਜਾ ਰਹੀ ਹੈ। ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਇਕ ਲੱਖ 45 ਹਜ਼ਾਰ ਪਾਰ ਕਰ ਗਿਆ ਹੈ। ਸਿਹਤ ਮਹਿਕਮਾ ਵਲੋਂ ਮੰਗਲਵਾਰ ਸਵੇਰੇ ਜਾਰੀ ਸੂਚਨਾਵਾਂ ਅਨੁਸਾਰ, ਹੁਣ ਦੇਸ਼ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 1 ਲੱਖ 45 ਹਜ਼ਾਰ 380 ਹੈ, ਜਿਸ ‘ਚੋਂ 4 ਹਜ਼ਾਰ 167 ਲੋਕਾਂ ਦੀ ਮੌਤ […]

4-new-cases-of-corona-in-himachal-pradesh

Corona in Himachal Pradesh: ਹਿਮਾਚਲ ਪ੍ਰਦੇਸ਼ ਵਿੱਚ ਮਰੀਜ਼ਾਂ ਦੀ ਗਿਣਤੀ 205 ਤੋਂ ਪਾਰ, 4 ਨਵੇਂ ਮਾਮਲੇ ਆਏ ਸਾਹਮਣੇ

Corona in Himachal Pradesh: ਹਿਮਾਚਲ ਪ੍ਰਦੇਸ਼ ਵਿਚ ਕੋਰੋਨਾ ਵਾਇਰਸ ਦੇ 4 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ‘ਚ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 208 ਹੋ ਗਈ ਹੈ। ਇਸ ਦੌਰਾਨ 75 ਸਾਲ ਦੀ ਇਕ ਪੀੜਤ ਬਜ਼ੁਰਗ ਜਨਾਨੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਜਨਾਨੀ ਦੀ ਮੌਤ ਤੋਂ ਬਾਅਦ ਸੂਬੇ ‘ਚ […]

corona-7100-patients-163-people-deaths-in-rajasthan

Corona in Rajasthan: ਰਾਜਸਥਾਨ ਵਿੱਚ Corona ਦਾ ਕਹਿਰ, 71 ਨਵੇਂ ਕੇਸਾਂ ਨਾਲ ਮਰੀਜ਼ਾਂ ਦੀ ਗਿਣਤੀ ਹੋਈ 7100

Corona in Rajasthan: ਰਾਜਸਥਾਨ ‘ਚ ਸੋਮਵਾਰ ਨੂੰ 72 ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਉਣ ਦੇ ਨਾਲ ਹੀ ਇਸ ਦੀ ਗਿਣਤੀ ਵਧ ਕੇ 7100 ਪਹੁੰਚ ਗਈ। ਮੈਡੀਕਲ ਵਿਭਾਗ ਵਲੋਂ ਅੱਜ ਯਾਨੀ ਸੋਮਵਾਰ ਨੂੰ ਜਾਰੀ ਰਿਪੋਰਟ ਅਨੁਸਾਰ ਸਭ ਤੋਂ ਵਧ ਕੋਰੋਨਾ ਪੀੜਤ ਮਰੀਜ਼ ਪਾਲੀ ‘ਚ 25 ਮਰੀਜ਼ ਸਾਹਮਣੇ ਆਏ। ਇਸ ਤੋਂ ਇਲਾਵਾ ਰਾਜਧਾਨੀ ਜੈਪੁਰ ‘ਚ 11, ਸੀਕਰ […]

india-was-among-the-country-most-affected-by-the-corona

Corona in India: Corona ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਵਿੱਚ ਭਾਰਤ ਹੋਇਆ ਸ਼ਾਮਿਲ

Corona in India: ਕੋਰੋਨਾ ਵਾਇਰਸ ‘ਕੋਵਿਡ-19’ ਦੇ ਇਕ ਹੀ ਦਿਨ ‘ਚ ਕਰੀਬ 7 ਹਜ਼ਾਰ ਤੋਂ ਵਧ ਮਾਮਲੇ ਆਉਣ ਨਾਲ ਭਾਰਤ ਇਸ ਮਹਾਮਾਰੀ ਨਾਲ ਸਭ ਤੋਂ ਵਧ ਪ੍ਰਭਾਵਿਤ 10 ਦੇਸ਼ਾਂ ‘ਚ ਸ਼ਾਮਲ ਹੋ ਗਿਆ ਹੈ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ, ਅੱਜ ਕੁੱਲ 6,977 ਨਵੇਂ ਮਾਮਲੇ ਸਾਹਮਣੇ ਆਏ। ਹੁਣ ਤੱਕ ਦੇਸ਼ ‘ਚ 1,38,845 […]

corona-cases-in-the-country-now-at-138845

Corona in India: ਭਾਰਤ ਵਿੱਚ ਰੁਕਣ ਦਾ ਨਾਮ ਨਹੀਂ ਲੈ ਰਿਹਾ Corona ਦਾ ਕਹਿਰ, 24 ਘੰਟਿਆਂ ਵਿੱਚ 7000 ਮਾਮਲੇ ਸਾਹਮਣੇ

Corona in India: ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਵਿਚ ਕਰੀਬ 7 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਹੁਣ ਤੱਕ ਦੇ ਰੋਜ਼ਾਨਾ ਮਾਮਲਿਆਂ ਦੀ ਰਿਕਾਰਡ ਗਿਣਤੀ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਵੀ ਹੈ ਕਿ ਇਸ ਦੌਰਾਨ 3280 ਲੋਕ ਠੀਕ ਹੋਏ ਹਨ, ਜਿਸ ਨਾਲ […]

corona-cases-in-india-rising-rapidly

Corona in India: ਭਾਰਤ ਵਿੱਚ ਲਗਾਤਾਰ ਵੱਧ ਰਿਹਾ ਹੈ Corona ਦਾ ਕਹਿਰ, ਮਰੀਜ਼ਾਂ ਦੀ ਗਿਣਤੀ 1,38,840 ਤੋਂ ਪਾਰ

Corona in India: ਭਾਰਤ ਵਿੱਚ ਕੋਰੋਨਾਵਾਇਰਸ ਦੇ 1 ਲੱਖ 31 ਹਜ਼ਾਰ 900 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਹ ਦੁਨੀਆ ਭਰ ਵਿੱਚ 11ਵਾਂ ਸਭ ਤੋਂ ਵੱਧ ਸੰਕਰਮਿਤ ਦੇਸ਼ ਹੈ। ਉਸੇ ਸਮੇਂ, ਸੰਕਰਮਣ ਦੇ ਮਾਮਲਿਆਂ ਵਿੱਚ ਇਹ ਏਸ਼ੀਆ ਵਿੱਚ ਤੀਸਰੇ ਸਥਾਨ ‘ਤੇ ਹੈ। 10ਵੇਂ ਸਭ ਤੋਂ ਵੱਧ ਸੰਕਰਮਿਤ ਦੇਸ਼ ਇਰਾਨ ਵਿੱਚ ਇਸ ਵੇਲੇ 1 ਲੱਖ 33 […]

288-police-personnel-positive-in-maharashtra

Corona in Maharashtra: ਮਹਾਰਾਸ਼ਟਰ ਵਿੱਚ Corona ਦਾ ਕਹਿਰ ਜਾਰੀ, 288 ਪੁਲਿਸ ਕਰਮਚਾਰੀ ਹੋਏ Corona Positive

Corona in Maharashtra: ਕੋਰੋਨਾ ਯੋਧਾ ਮਹਾਰਾਸ਼ਟਰ ਪੁਲਸ ਲਈ ਪਿਛਲੇ 48 ਘੰਟਿਆਂ ‘ਚ ਵਾਇਰਸ ਕਹਿਰ ਬਣ ਕੇ ਟੁੱਟਿਆ ਅਤੇ ਇਸ ਦੌਰਾਨ ਫੋਰਸ ਦੇ 288 ਕਰਮਚਾਰੀ ਇਸ ਦੀ ਲਪੇਟ ‘ਚ ਆ ਗਏ, ਜਦੋਂ ਕਿ ਚਾਰ ਹੋਰ ਦੀ ਇਸ ਨੇ ਜਾਨ ਲੈ ਲਈ। ਮਹਾਰਾਸ਼ਟਰ ਪੁਲਸ ਵਲੋਂ ਸ਼ੁੱਕਰਵਾਰ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਫੋਰਸ ਦੇ ਕੁੱਲ 1666 ਕਰਮਚਾਰੀ ਕੋਰੋਨਾ […]

corona-cases-in-the-india-now-at-112359

Corona in India: ਦੇਸ਼ ਭਰ ਵਿੱਚ Corona ਦਾ ਕਹਿਰ ਜਾਰੀ, ਹੁਣ ਤੱਕ 1,12,359 ਲੋਕ Corona ਇਨਫੈਕਟਡ

Corona in India: ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਵਾਇਰਸ ਦੇ ਇਕ ਦਿਨ ਵਿਚ ਰਿਕਾਰਡ 5609 ਮਾਮਲੇ ਸਾਹਮਣੇ ਆਉਣ ਨਾਲ ਹੀ ਕੁੱਲ ਪੀੜਤਾਂ ਦੀ ਗਿਣਤੀ 1,12,359 ‘ਤੇ ਪਹੁੰਚ ਗਈ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ 3000 ਤੋਂ ਵਧੇਰੇ ਲੋਕ ਇਸ ਵਾਇਰਸ ਤੋਂ ਨਿਜਾਤ ਪਾ […]

india-in-covid19-cases-cross-1-lakh

Corona in India: ਭਾਰਤ ਵਿੱਚ Corona ਦਾ ਕਹਿਰ ਜਾਰੀ, ਮੌਤ ਦਾ ਅੰਕੜਾ 3150 ਤੋਂ ਪਾਰ

Corona in India: ਦੇਸ਼ ‘ਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ। ਪਿਛਲੇ ਦੋ ਦਿਨਾਂ ‘ਚ ਕੋਰੋਨਾ ਵਾਇਰਸ ਦੇ 10 ਹਜ਼ਾਰ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 1 ਲੱਖ ਤੋਂ ਵਧੇਰੇ ਹੋ ਗਈ ਹੈ, ਜਿਨ੍ਹਾਂ ‘ਚੋਂ ਇਕ ਤਿਹਾਈ ਤੋਂ ਵਧੇਰੇ ਮਾਮਲੇ ਇਕੱਲੇ ਮਹਾਰਾਸ਼ਟਰ ਦੇ ਹਨ। ਭਾਰਤ ਇਕ ਲੱਖ ਅੰਕੜਾ ਪਾਰ […]

lockdown-indian-railways-special-trains-will-run

Lockdown in India: Lockdown4.0 ਦੇ ਦੌਰਾਨ ਚੱਲਣਗੀਆਂ ਸਿਰਫ ਇਹ ਸਪੈਸ਼ਲ ਟਰੇਨਾਂ ਅਤੇ ਮਾਲਗੱਡੀਆਂ

Lockdown in India: ਭਾਰਤੀ ਰੇਲ ਨੇ ਐਤਵਾਰ ਨੂੰ ਕਿਹਾ ਕਿ ਲਾਕਡਾਊਨ ਦੇ ਚੌਥੇ ਪੜਾਅ (ਲਾਕਡਾਊਨ 4.0) ਦੌਰਾਨ ਲੇਬਰ ਸਪੈਸ਼ਲ, ਹੋਰ ਵਿਸ਼ੇਸ਼ ਟਰੇਨਾਂ, ਪਾਰਸਲ ਸੇਵਾਵਾਂ ਅਤੇ ਮਾਲ ਗੱਡੀਆਂ ਚਾਲੂ ਹੋਣਗੀਆਂ। ਸਰਕਾਰ ਨੇ ਚੋਥੇ ਪੜਾਅ ਵਿਚ ਲਾਕਡਾਊਨ ਨੂੰ 31 ਮਈ ਤੱਕ ਲਈ ਵਧਾ ਦਿੱਤਾ ਹੈ। ਭਾਰਤੀ ਰੇਲ ਨੇ ਆਪਣੀਆਂ ਸਾਰੀਆਂ ਯਾਤਰੀ ਟਰੇਨਾਂ ਦੇ ਸੰਚਾਲਨ ’ਤੇ 30 ਜੂਨ […]

covid19-positive-cases-in-india-is-96169

Corona in India: ਭਾਰਤ ਵਿੱਚ Corona ਦਾ ਕਹਿਰ ਜਾਰੀ, 96000 ਤੋਂ ਜਿਆਦਾ ਲੋਕ Corona ਇਨਫੈਕਟਡ

Corona in India: ਦੇਸ਼ ‘ਚ ਅੱਜ ਤੋਂ ਯਾਨੀ ਕਿ 18 ਮਈ ਤੋਂ ਲਾਕਡਾਊਨ-4 ਦੀ ਸ਼ੁਰੂਆਤ ਹੋ ਗਈ ਹੈ। ਲਾਕਡਾਊਨ ਦਾ ਚੌਥਾ ਪੜਾਅ 31 ਮਈ ਤੱਕ ਲਾਗੂ ਰਹੇਗਾ। ਲਾਕਡਾਊਨ ਦੇ ਬਾਵਜੂਦ ਦੇਸ਼ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਇਜਾਫਾ ਹੋ ਰਿਹਾ ਹੈ। ਦੇਸ਼ ‘ਚ ਪਿਛਲੇ 24 ਘੰਟਿਆਂ ਵਿਚ ਪੀੜਤ ਮਰੀਜ਼ਾਂ ਦੀ ਗਿਣਤੀ 5,242 ਮਾਮਲੇ ਸਾਹਮਣੇ […]