3-new-corona-positive-cases-in-jalandhar

Corona in Jalandhar: Lockdown ਵਿੱਚ ਢਿੱਲ ਦੇਣ ਕਾਰਨ 3 ਹੋਰ ਪੋਜ਼ੀਟਿਵ ਮਾਮਲੇ ਆਏ ਸਾਹਮਣੇ

Corona in Jalandhar: ਸ਼ਹਿਰ ‘ਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਸ਼ਹਿਰ ‘ਚ ਅੱਜ ਕੋਰੋਨਾ ਵਾਇਰਸ ਦੇ 3 ਨਵੇਂ ਮਰੀਜ਼ ਸਾਹਮਣੇ ਆਏ ਹਨ। ਸਿਹਤ ਵਿਭਾਗ ਵਲੋਂ 211 ਸੈਂਪਲ ਦੀ ਟੈਸਟਿੰਗ ਲਈ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਮਾਈਕ੍ਰੋਬਾਇਓਲਾਜੀ ‘ਚ ਟੈਸਟ ਭੇਜੇ ਗਏ ਸਨ, ਜਿਨ੍ਹਾਂ ‘ਚੋਂ ਅੱਜ 3 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਦਕਿ […]

coronavirus-one-new-corona-case-in-jalandhar

Corona in Jalandhar: ਜਲੰਧਰ ਵਿੱਚ ਲਗਾਤਾਰ ਜਾਰੀ ਹੈ Corona ਦਾ ਕਹਿਰ, 3 ਨਵੇਂ ਮਾਮਲੇ ਆਏ ਸਾਹਮਣੇ

Corona in Jalandhar: ਹੁਣ ਤੱਕ ਲੱਖਾਂ ਲੋਕਾਂ ਨੂੰ ਆਪਣੀ ਲਪੇਟ ‘ਚ ਲੈ ਚੁੱਕੇ ਕੋਰੋਨਾ ਵਾਇਰਸ ਦੀ ਦਹਿਸ਼ਤ ਹਰ ਕਿਸੇ ਦੇ ਦਿਲ ‘ਚ ਬਣੀ ਹੋਈ ਹੈ ਅਤੇ ਜ਼ਿਆਦਾਤਰ ਲੋਕ ਇਕ-ਦੂਜੇ ਨਾਲ ਇਸ ਸਬੰਧੀ ਹੀ ਗੱਲਬਾਤ ਕਰ ਰਹੇ ਹਨ। ਮੰਗਲਵਾਰ ਨੂੰ ਵੀ ਜਲੰਧਰ ‘ਚ ਭਾਵੇਂ ਕੋਰੋਨਾ ਵਾਇਰਸ ਦੇ 3 ਨਵੇਂ ਰੋਗੀਆਂ ਦੀ ਸੂਚਨਾ ਮਿਲੀ ਸੀ ਪਰ ਸਿਹਤ […]

corona-6-more-positive-case-in-jalandhar

Corona in Jalandhar: ਜਲੰਧਰ ਵਿੱਚ ਮੁੜ ਤੋਂ ਹੋਇਆ Corona ਬਲਾਸਟ, 6 ਨਵੇਂ ਮਾਮਲੇ ਆਏ ਸਾਹਮਣੇ

Corona in Jalandhar: ਜਲੰਧਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਜਲੰਧਰ ‘ਚ ਮੁੜ ਕੋਰੋਨਾ ਦਾ ਧਮਾਕਾ ਹੋ ਗਿਆ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ‘ਚ 6 ਕੋਰੋਨਾ ਦੇ ਪਾਜ਼ੇਟਿਵ ਕੇਸ ਪਾਏ ਗਏ ਹਨ। ਇਸ ਦੇ ਨਾਲ ਹੀ ਜਲੰਧਰ ‘ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 228 ਤੱਕ ਪਹੁੰਚ ਗਿਆ ਹੈ। ਦੱਸਿਆ […]

coronavirus-jalandhar-3-more-positive-cases

Corona in Jalandhar: ਜਲੰਧਰ ਵਿੱਚ Corona ਦਾ ਕਹਿਰ, 3 ਨਵੇਂ ਕੇਸਾਂ ਦੀ ਹੋਈ ਪੁਸ਼ਟੀ

Corona in Jalandhar: ਕੋਰੋਨਾ ਮਹਾਮਾਰੀ ਤੋਂ ਹੁਣ ਭਾਵੇਂ ਵਧੇਰੇ ਲੋਕ ਲਾਪਰਵਾਹ ਹੋ ਗਏ ਹਨ ਪਰ ਅਜੇ ਵੀ ਪਾਜ਼ੇਟਿਵ ਕੇਸਾਂ ਦਾ ਮਿਲਣਾ ਜਾਰੀ ਹੈ। ਸ਼ੁੱਕਰਵਾਰ ਨੂੰ ਕੋਰੋਨਾ ਦੇ 3 ਨਵੇਂ ਪਾਜ਼ੇਟਿਵ ਕੇਸਾਂ ਦੇ ਮਿਲਣ ਨਾਲ ਜ਼ਿਲੇ ‘ਚ ਪਾਜ਼ੇਟਿਵ ਮਰੀਜ਼ਾਂ ਦੀ ਕੁਲ ਗਿਣਤੀ 221 ਹੋ ਗਈ ਹੈ। ਇਨ੍ਹਾਂ ‘ਚੋਂ 193 ਘਰ ਵਾਪਸ ਚਲੇ ਗਏ ਹਨ, ਜਦਕਿ 7 […]

7th-death-with-corona-virus-in-jalandhar

Corona in Jalandhar: Corona ਕਾਰਨ ਜਲੰਧਰ ਵਿੱਚ ਇਕ ਹੋਰ ਵਿਅਕਤੀ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ 7

Corona in Jalandhar: ਜਲੰਧਰ ‘ਚ Coronavirus ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਲਗਾਤਾਰ ਇਸ ਦੇ ਮਾਮਲਿਆਂ ‘ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਬੁੱਧਵਾਰ ਨੂੰ ਸ਼ਹਿਰ ‘ਚ ਕੋਰੋਨਾ ਵਾਇਰਸ ਕਾਰਨ 7ਵੀਂ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਸੰਤੋਸ਼ ਰਾਣੀ ਈਸ਼ਵਰ ਕਾਲੋਨੀ, ਕਾਲਾ ਸੰਘਾ ਰੋਡ ਦੀ ਰਹਿਣ ਵਾਲੀ ਸੀ ਅਤੇ ਉਸ […]

jalandhar-rainak-bazar-open-shops

Lockdown in Jalandhar: ਲੰਮੇ ਸਮੇ ਬਾਅਦ ਜਲੰਧਰ ਦੇ ਰੈਣਕ ਬਾਜ਼ਾਰ ਵਿੱਚ ਦਿਸੀ ਰੌਣਕ

Lockdown in Jalandhar: ਜਲੰਧਰ ‘ਚ ਕਰਫਿਊ ਖਤਮ ਹੋਣ ਤੋਂ ਬਾਅਦ ਹੌਲੀ-ਹੌਲੀ ਜ਼ਿੰਦਗੀ ਪਟੜੀ ‘ਤੇ ਵਾਪਸ ਆਉਣੀ ਸ਼ੁਰੂ ਹੋ ਗਈ ਹੈ। ਅੱਜ ਜਲੰਧਰ ‘ਚ ਉਸ ਸਮੇਂ ਪੂਰੀ ਰੌਣਕ ਦੇਖਣ ਨੂੰ ਮਿਲੀ ਜਦੋਂ ਇਥੇ ਦੋ ਮਹੀਨਿਆਂ ਬਾਅਦ ਰੈਣਕ ਬਾਜ਼ਾਰ, ਸ਼ੇਖਾਂ ਬਾਜ਼ਾਰ ਸਮੇਤ ਸ਼ਹਿਰ ਦੇ ਹੋਰ ਬਾਜ਼ਾਰਾਂ ‘ਚ ਦੁਕਾਨਾਂ ਖੁੱਲ੍ਹੀਆਂ। ਅੱਜ ਸਵੇਰੇ 7 ਵਜੇ ਦੁਕਾਨਾਂ ਖੁੱਲ੍ਹਣ ‘ਤੇ ਦੁਕਾਨਦਾਰਾਂ […]

3-more-corona-positive-case-in-jalandhar

Corona in Jalandhar: ਜਲੰਧਰ ਵਿੱਚ ਨਹੀਂ ਰੁਕ ਰਿਹਾ Corona ਕਹਿਰ, 3 ਵਿਅਕਤੀਆਂ ਦੀ ਰਿਪੋਰਟ ਆਈ Corona Positive

Corona in Jalandhar:  ਜਲੰਧਰ ’ਚ Coronavirus ਦੇ ਨਵੇਂ ਕੇਸਾਂ ਦਾ ਮਿਲਣਾ ਜਾਰੀ ਹੈ। ਬੀਤੇ ਦਿਨ ਵਿਦੇਸ਼ ਤੋਂ ਆਏ 2 ਵਿਅਕਤੀਆਂ ਸਮੇਤ 3 ਵਿਅਕਤੀਆਂ ਦੀ Corona ਰਿਪੋਰਟ ਐਤਵਾਰ ਨੂੰ ਪਾਜ਼ੇਟਿਵ ਪਾਈ ਗਈ। ਇਸ ਨਾਲ ਜ਼ਿਲੇ ’ਚ ਹੁਣ ਤੱਕ ਪਾਜ਼ੇਟਿਵ ਮਰੀਜ਼ਾਂ ਦੀ ਕੁਲ ਗਿਣਤੀ 214 ਹੋ ਗਈ ਹੈ । ਸਿਵਲ ਸਰਜਨ ਦਫਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. […]

coronavirus-3-more-case-in-jalandhar

Corona in Jalandhar: ਜਲੰਧਰ ਦੇ ਵਿੱਚ 3 ਨਵੇਂ Corona ਕੇਸ ਆਏ ਸਾਹਮਣੇ, ਮਰੀਜ਼ਾਂ ਦਾ ਅੰਕੜਾ 210 ਤੋਂ ਪਾਰ

Corona in Jalandhar: ਜਲੰਧਰ ‘ਚ Coronavirus ਦਾ ਕਹਿਰ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। Coronavirus ਨੇ ਹੁਣ ਦਸਤਕ ਸ਼ਹਿਰ ਦੀ ਪਾਸ਼ ਕਾਲੋਨੀ ‘ਚ ਦੇ ਦਿੱਤੀ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਜਲੰਧਰ ਸ਼ਹਿਰ ‘ਚੋਂ ਤਿੰਨ ਨਵੇਂ Corona ਦੇ ਮਾਮਲੇ ਸਾਹਮਣੇ ਆਏ ਹਨ। ਅੱਜ ਦੇ ਮਿਲੇ ਕੇਸਾਂ ‘ਚੋ ਇਕ ਗ੍ਰੇਟਰ ਕੈਲਾਸ਼, ਇਕ ਈਸ਼ਵਰ […]

2-women-corona-positive-in-jalandhar

Corona in Jalandhar: ਜਲੰਧਰ ਵਿੱਚ 2 ਨਵੇਂ ਕੇਸ ਦੀ ਹੋਈ ਪੁਸ਼ਟੀ, ਕੁੱਲ ਕੇਸਾਂ ਦੀ ਗਿਣਤੀ ਹੋਈ 199

Corona in Jalandhar: ਦੁਨੀਆ ਭਰ ‘ਚ ਹੁਣ ਤੱਕ ਲੱਖਾਂ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਚੁੱਕੇ ਅਤੇ ਹਰ ਕਿਸੇ ਦੇ ਮਨ ਵਿਚ ਦਹਿਸ਼ਤ ਦਾ ਕਾਰਨ ਬਣੇ Coronavirus ਦਾ ਪ੍ਰਕੋਪ ਜਾਰੀ ਹੈ। ਬੁੱਧਵਾਨੂੰ ਜਲੰਧਰ ਵਿਚ 2 ਔਰਤਾਂ ਦੀ ਰਿਪੋਰਟ Corona ਪਾਜ਼ੇਟਿਵ ਆਈ ਹੈ, ਇਸ ਨਾਲ ਹੁਣ ਜ਼ਿਲੇ ‘ਚ ਆਏ ਪਾਜ਼ੇਟਿਵ ਰੋਗੀਆਂ ਦੀ ਗਿਣਤੀ 199 ਹੋ ਗਈ […]

corona-outbreak-in-jalandhar-death-toll

Corona in Jalandhar: ਜਲੰਧਰ ‘ਚ 91 ਸਾਲਾ ਵਿਅਕਤੀ ਦੀ ਮੌਤ, ਪੰਜਾਬ ‘ਚ ਕੁੱਲ ਮ੍ਰਿਤਕਾਂ ਦੀ ਗਿਣਤੀ ਹੋਈ 32

Corona in Jalandhar: ਪੰਜਾਬ (Punjab) ਵਿੱਚ ਸੋਮਵਾਰ ਨੂੰ ਇੱਕ ਕੋਰੋਨਾਵਾਇਰਸ ਮਰੀਜ਼ (Coronavirus Patient) ਦੀ ਮੌਤ (Death) ਹੋ ਗਈ ਤੇ ਇਸ ਵਾਇਰਸ ਦੇ ਹੋਰ 13 ਨਵੇਂ ਕੇਸ ਸਾਹਮਣੇ ਆਏ। ਇਸ ਨਾਲ ਸੂਬੇ ਵਿੱਚ ਮਰਨ ਵਾਲਿਆਂ ਦੀ ਗਿਣਤੀ 32 ਹੋ ਗਈ ਤੇ Corona ਪੌਜ਼ੇਟਿਵ (Covid-19 positive) ਕੇਸਾਂ ਦੀ ਗਿਣਤੀ 1900 ਤੋਂ ਪਾਰ ਹੋ ਗਈ ਹੈ। ਜਲੰਧਰ ਦੇ […]

6th-death-due-to-corona-in-jalandhar

Corona in Jalandhar: ਜਲੰਧਰ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ, Corona ਕਾਰਨ ਜਲੰਧਰ ਵਿੱਚ 6ਵੀਂ ਮੌਤ

Corona in Jalandhar: ਜਲੰਧਰ ‘ਚ Coronavirus ਦੇ ਕਾਰਨ ਅੱਜ 6ਵੀਂ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜੰਡੂਸਿਘਾਂ ਦੇ ਰਹਿਣ ਵਾਲੇ ਦਰਸ਼ਨ ਸਿੰਘ (91) ਨੇ ਲੁਧਿਆਣਾ ਦੇ ਸੀ. ਐੱਮ. ਸੀ. ‘ਚ ਅੱਜ ਦਮ ਤੋੜ ਦਿੱਤਾ। ਦੱਸ ਦੇਈਏ ਕਿ ਉਕਤ ਵਿਅਕਤੀ ਦੀ ਬੀਤੇ ਦਿਨ ਹੀ Corona ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਸਿਹਤ ਜ਼ਿਆਦਾ ਖਰਾਬ ਹੋਣ ਦੇ ਚਲਦਿਆਂ […]

brother-sister-returned-home-defeating-corona

Corona in Jalandhar: ਜਲੰਧਰ ਵਾਸੀਆਂ ਲਈ ਰਾਹਤ ਦੀ ਖ਼ਬਰ, ਭੈਣ-ਭਰਾ ਨੇ ਦਿੱਤੀ Corona ਨੂੰ ਮਾਤ

Corona in Jalandhar: Corona ਮਹਾਮਾਰੀ ਨੇ ਜਿਥੇ ਪੂਰੀ ਦੁਨੀਆ ਵਿਚ ਬਜ਼ੁਰਗਾਂ ਅਤੇ ਨੌਜਵਾਨਾਂ ਨੂੰ ਆਪਣੀ ਲਪੇਟ ‘ਚ ਲਿਆ, ਉਥੇ ਹੀ ਹੁਣ ਵੱਡੀ ਗਿਣਤੀ ਵਿਚ ਬੱਚੇ ਵੀ ਇਸ ਦੇ ਸ਼ਿਕਾਰ ਹੋਣੇ ਸ਼ੁਰੂ ਹੋ ਗਏ ਹਨ। ਇਸੇ ਨਾ-ਮੁਰਾਦ ਬੀਮਾਰੀ ਨੇ ਪਿਛਲੇ ਦਿਨੀਂ ਬਸਤੀ ਦਾਨਿਸ਼ਮੰਦਾਂ ਦੇ ਬਜ਼ੁਰਗ ਜੀਤ ਲਾਲ (70) ਨੂੰ ਆਪਣੀ ਲਪੇਟ ‘ਚ ਲੈ ਲਿਆ ਸੀ, ਜਿਨ੍ਹਾਂ […]