moga-corona-positive-department-of-health

Corona in Moga: ਮੋਗਾ ਵਾਸੀਆਂ ਲਈ ਰਾਹਤ ਦੀ ਖ਼ਬਰ, ਪਿਛਲੇ 10 ਦਿਨਾਂ ਵਿੱਚ ਇਕ ਵੀ ਕੇਸ ਨਹੀਂ ਆਇਆ ਸਾਹਮਣੇ

Corona in Moga: ਪਿਛਲੇ 10 ਦਿਨਾਂ ਤੋਂ ਜ਼ਿਲ੍ਹੇ ਵਿਚ ਕੋਈ ਵੀ ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਨਾ ਆਉਣ ਨਾਲ ਜਿੱਥੇ ਜ਼ਿਲ੍ਹਾ ਵਾਸੀਆਂ ਨੇ ਸੁੱਖ ਦਾ ਸ਼ਾਹ ਲਿਆ ਹੈ ਉਥੇ ਜ਼ਿਲ੍ਹਾ ਅਤੇ ਸਿਹਤ ਪ੍ਰਧਾਨ ਨੇ ਵੀ ਰਾਹਤ ਮਹਿਸੂਸ ਕੀਤੀ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਸਿਹਤ ਵਿਭਾਗ ਨੇ ਅੱਜ 149 ਸ਼ੱਕੀ ਲੋਕਾਂ ਦੇ […]