nawanshahr-33-corona-patients-recovered

Corona in Punjab: ਨਵਾਂ ਸ਼ਹਿਰ ਦੇ ਲਈ ਰਾਹਤ ਦੀ ਖ਼ਬਰ, 33 ਮਰੀਜ਼ਾਂ ਨੇ ਦਿੱਤੀ Corona ਨੂੰ ਮਾਤ

Corona in Punjab: ਨਵਾਂਸ਼ਹਿਰ ‘ਚ ਅੱਜ 33 Corona ਮਰੀਜਾਂ ਦੇ ਸਿਹਤਯਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਤੋਂ ਛੁੱਟੀ ਦਿਤੀ ਗਈ। ਇਨ੍ਹਾਂ ਮਰੀਜਾਂ ਦੀ Corona ਰਿਪੋਰਟ ਅੱਜ ਨੈਗੇਟਿਵ ਆਈ ਸੀ, ਜਿਸ ਤੋਂ ਬਾਅਦ ਅੱਜ ਇਨ੍ਹਾਂ ਨੂੰ ਆਪਣੇ-ਆਪਣੇ ਘਰ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਨੂੰ 14 ਦਿਨ ਹੋਰ ਆਪਣੇ ਘਰਾਂ ‘ਚ ਇਕਾਂਤਵਾਸ […]