after-afridi-3-players-are-corona-positive

Corona in Pakistan: ਅਫਰੀਦੀ ਤੋਂ ਬਾਅਦ ਹੁਣ ਪਾਕਿਸਤਾਨ ਕ੍ਰਿਕਟ ਟੀਮ ਦੇ 3 ਹੋਰ ਖਿਡਾਰੀ ਹੋਏ CoronaPositive

Corona in Pakistan: ਜਿੱਥੇ ਪੂਰੀ ਦੁਨੀਆ ਜਾਨਲੇਵਾ ਕੋਰੋਨਾ ਵਾਇਰਸ ਨਾਲ ਜੰਗ ਲੜ ਰਹੀ ਹੈ ਉੱਥੇ ਹੀ ਹੁਣ ਇਸ ਵਾਇਰਸ ਨੇ ਕ੍ਰਿਕਟ ਜਗਤ ਵਿਚ ਵੀ ਦਸਤਕ ਦੇ ਦਿੱਤੀ ਹੈ। ਦੱਸ ਦਈਏ ਕਿ ਪਾਕਿਸਤਾਨੀ ਕ੍ਰਿਕਟਰ ਸ਼ਾਦਾਬ ਖਾਨ, ਹਾਰਿਸ ਰਾਉਫ ਤੇ ਹੈਦਰ ਅਲੀ ਸੋਮਵਾਰ ਨੂੰ ਕੋਰੋਨਾ ਵਾਇਰਸ ਜਾਂਚ ‘ਚ ਪਾਜ਼ੇਟਿਵ ਪਾਏ ਗਏ। ਪਾਕਿਸਤਾਨ ਕ੍ਰਿਕਟ ਬੋਰਡ ਨੇ ਇਕ ਬਿਆਨ […]

corona-outbreak-in-pakistan-3928-new-cases

Corona in Pakistan: ਪਾਕਿਸਤਾਨ ਵਿੱਚ 24 ਘੰਟਿਆਂ ਵਿੱਚ ਨਵੇਂ 3928 ਕੇਸ ਆਏ ਸਾਹਮਣੇ, ਮੌਤ ਦਾ ਅੰਕੜਾ 1620 ਤੋਂ ਪਾਰ

Corona in Pakistan: ਪਾਕਿਸਤਾਨ ਵਿਚ ਕੋਵਿਡ-19 ਮਹਾਮਾਰੀ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪਾਕਿਸਤਾਨ ਦੇ ਸਿਹਤ ਮੰਤਰਾਲੇ ਦੇ ਮੁਤਾਬਕ ਮੰਗਲਵਾਰ ਨੂੰ ਇਨਫੈਕਸ਼ਨ ਦੇ 3,993 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਪੀੜਤਾਂ ਦੀ ਗਿਣਤੀ 76,398 ਤੱਕ ਪਹੁੰਚ ਗਈ, ਜਦੋਂਕਿ ਮਰਨ ਵਾਲਿਆਂ ਦੀ ਗਿਣਤੀ 1,621 ਹੋ ਗਈ ਹੈ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਨੇ ਕਿਹਾ ਹੈ ਕਿ […]

1540-people-died-in-pakistan

Corona in Pakistan: ਪਾਕਿਸਤਾਨ ਵਿੱਚ ਇਨਫੈਕਟਡ ਮਰੀਜ਼ਾਂ ਦੀ ਗਿਣਤੀ ਹੋਈ 72000, ਮੌਤ ਦਾ ਅੰਕੜਾ 1540 ਤੋਂ ਪਾਰ

Corona in Pakistan: ਪਾਕਿਸਤਾਨ ਵਿਚ ਕੋਵਿਡ-19 ਮਹਾਮਾਰੀ ਹੁਣ ਭਿਆਨਕ ਰੂਪ ਲੈਂਦੀ ਜਾ ਰਹੀ ਹੈ। ਇੱਥੇ ਸੋਮਵਾਰ ਨੂੰ ਕੋਰੋਨਾਵਾਇਰਸ ਦੇ 2,964 ਨਵੇਂ ਮਰੀਜ਼ਾਂ ਦੇ ਨਾਲ ਪੀੜਤਾਂ ਦੀ ਗਿਣਤੀ 72,000 ਦੇ ਅੰਕੜੇ ਨੂੰ ਪਾਰ ਕਰ ਗਈ। ਜਦੋਂਕਿ ਪਿਛਲੇ 24 ਘੰਟਿਆਂ ਵਿੱਚ 60 ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1,543 ਹੋ ਗਈ। ਰਾਸ਼ਟਰੀ ਸਿਹਤ ਸੇਵਾਵਾਂ […]

in-pakistan-number-of-patients-exceeds-57000

Corona in Pakistan: ਪਾਕਿਸਤਾਨ ਵਿੱਚ ਨਹੀਂ ਘੱਟ ਰਿਹਾ Corona ਦਾ ਕਹਿਰ, ਮਰੀਜ਼ਾਂ ਦੀ ਸੰਖਿਆ 57000 ਤੋਂ ਪਾਰ

Corona in Pakistan: ਪਾਕਿਸਤਾਨ ਵਿਚ ਕੋਵਿਡ-19 ਦਾ ਕਹਿਰ ਵੱਧਦਾ ਜਾ ਰਿਹਾ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਮੰਗਲਵਾਰ ਨੂੰ ਦੇਸ਼ ਵਿਚ ਇਨਫੈਕਸ਼ਨ ਦੇ 1,356 ਨਵੇਂ ਮਾਮਲੇ ਪਾਏ ਗਏ, ਜਿਸ ਦੇ ਬਾਅਦ ਪਾਕਿਸਤਾਨ ਵਿਚ ਕੋਰੋਨਾਵਾਇਰਸ ਦੇ ਮਾਮਲੇ 57,705 ਹੋ ਗਏ ਹਨ, ਜਦੋਂਕਿ ਦੇਸ਼ ਵਿਚ ਇਸ ਬੀਮਾਰੀ ਨਾਲ ਹੁਣ ਤੱਕ 1,197 ਲੋਕਾਂ ਦੀ ਮੌਤ ਹੋ ਚੁੱਕੀ ਹੈ। […]

usa-will-provide-60-million-in-aid-to-pakistan-to-fight-corona

Corona in Pakistan: Corona ਨਾਲ ਜੰਗ ਕਰਨ ਲਈ ਅਮਰੀਕਾ ਪਾਕਸਿਤਾਨ ਨੂੰ ਦੇਵੇਗਾ 60 ਲੱਖ ਡਾਲਰ ਦੀ ਮੱਦਦ

Corona in Pakistan: ਅਮਰੀਕਾ ਨੇ ਕਿਹਾ ਹੈ ਕਿ ਉਹ ਗਲੋਬਲ ਮਹਾਮਾਰੀ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਵਿਚ ਮਦਦ ਲਈ ਉਸ ਨੂੰ 60 ਲੱਖ ਡਾਲਰ ਦੇਵੇਗਾ। ਪਾਕਿਸਤਾਨ ਵਿਚ ਅਮਰੀਕੀ ਰਾਜਦੂਤ ਪਾਲ ਜੌਨਸ ਨੇ ਸ਼ਨੀਵਾਰ ਨੂੰ ਇਕ ਵੀਡੀਓ ਸੰਦੇਸ਼ ਵਿਚ ਕਿਹਾ,”ਇਹ ਰਾਸ਼ੀ ਪਾਕਿਸਤਾਨ ਨੂੰ ਉਹਨਾਂ ਸਿਹਤਕਰਮੀਆਂ ਨੂੰ ਹੋਰ ਸਿਖਲਾਈ ਦੇਣ ਵਿਚ ਕੰਮ ਆਵੇਗੀ ਜੋ ਹਸਪਤਾਲਾਂ […]

1065-people-died-in-pakistan-due-to-corona

Corona in Pakistan: ਪਾਕਿਸਤਾਨ ਵਿੱਚ Corona ਦਾ ਕਹਿਰ, ਮੌਤ ਦਾ ਅੰਕੜਾ 1065 ਤੋਂ ਪਾਰ

Corona in Pakistan: ਪਾਕਿਸਤਾਨ ਵਿਚ ਕੋਵਿਡ-19 ਭਿਆਨਕ ਰੂਪ ਧਾਰਦਾ ਜਾ ਰਿਹਾ ਹੈ। ਇੱਥੇ ਪੁਸ਼ਟੀ ਕੀਤੇ ਮਾਮਲਿਆਂ ਦੀ ਗਿਣਤੀ 1067 ਮੌਤਾਂ ਦੇ ਨਾਲ ਵੱਧ ਕੇ 50,094 ਹੋ ਗਈ ਹੈ। ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਜਾਰੀ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ। ਸਮਾਚਾਰ ਏਜੰਸੀ ਸ਼ਿਨਹੂਆ ਦੇ ਮੁਤਾਬਕ ਪਿਛਲੇ 24 ਘੰਟਿਆਂ ਵਿਚ 2603 ਨਵੇਂ ਮਾਮਲੇ ਸਾਹਮਣੇ ਆਏ ਜਦਕਿ 50 […]

corona-outbreak-in-pakistan-daily-updates

Corona in Pakistan: ਪਾਕਿਸਤਾਨ ਵਿੱਚ 1140 ਨਵੇਂ ਮਾਮਲੇ ਆਏ ਸਾਹਮਣੇ, ਕੁਲ ਮਰੀਜ਼ਾਂ ਦੀ ਗਿਣਤੀ ਹੋਈ 31674

Corona in Pakistan: ਪਾਕਿਸਤਾਨ ਵਿਚ Coronavirus ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇੱਥੇ 1,140 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਦੇਸ਼ ਵਿਚ ਇਨਫੈਕਸ਼ਨ ਦੇ ਕੁੱਲ ਮਾਮਲੇ ਵੱਧ ਕੇ 31,674 ਹੋ ਗਏ ਹਨ। ਇਹ ਜਾਣਕਾਰੀ ਸਿਹਤ ਅਧਿਕਾਰੀਆਂ ਨੇ ਮੰਗਲਵਾਰ ਨੂੰ ਦਿੱਤੀ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਦੇ ਮੁਤਾਬਕ ਪੰਜਾਬ ਵਿਚ 11,869 ਮਾਮਲੇ, ਸਿੰਧ ਵਿਚ 12,017, […]

pakistan-army-major-death-due-to-corona

Corona in Pakistan: ਪਾਕਿਸਤਾਨ ਵਿੱਚ Corona, ਪਾਕਿਸਤਾਨੀ ਫੌਜ ਦੇ ਮੇਜਰ ਦੀ Coronavirus ਨਾਲ ਹੀ ਮੌਤ

Corona in Pakistan: ਪਾਕਿਸਤਾਨ ਦੇ ਉੱਤਰੀ-ਪੱਛਮੀ ਸ਼ਹਿਰ ਪੇਸ਼ਾਵਰ ਵਿਚ ਐਤਵਾਰ ਨੂੰ ਇਕ ਪਾਕਿਸਤਾਨੀ ਫੌਜ ਦੇ ਮੇਜਰ ਦੀ Coronavirus ਕਾਰਨ ਮੌਤ ਹੋ ਗਈ। ਫੌਜ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਮੇਜਰ ਮੁਹੰਮਦ ਅਸਗਰ ਨੂੰ ਟੋਰਖਮ ਬਾਰਡਰ ‘ਤੇ ਗੁਆਂਢੀ ਅਫਗਾਨਿਸਤਾਨ ਦੇ ਨਾਲ ਦੋ ਪ੍ਰਮੁੱਖ ਕ੍ਰਾਸਿੰਗ ਵਿਚੋਂ ਇਕ ਲੋਕਾਂ ਦੀ ਸਕ੍ਰੀਨਿੰਗ ਦਾ ਪ੍ਰਬੰਧਨ ਕਰਨ ਅਤੇ ਦੂਜਾ ਯੁੱਧ ਪੀੜਤ […]

corona-outbreak-in-pakistan

Corona in Pakistan: ਪਾਕਿਸਤਾਨ ਵਿੱਚ Corona ਦਾ ਕਹਿਰ, ਇਕ ਦਿਨ ਵਿੱਚ ਹੋਈ 40 ਲੋਕਾਂ ਦੀ ਮੌਤ

Corona in Pakistan: ਪਾਕਿਸਤਾਨ ਵਿਚ Coronavirus ਨਾਲ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 40 ਲੋਕਾਂ ਦੀ ਜਾਨ ਚਲੀ ਗਈ। ਇਸ ਦੇ ਇਲਾਵਾ 1,049 ਨਵੇਂ ਮਾਮਲੇ ਸਾਹਮਣੇ ਆਏ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਨੇ ਦੱਸਿਆ ਕਿ ਪੰਜਾਬ ਸੂਬੇ ਵਿਚ ਕੋਰੋਨਾਵਾਇਰਸ ਦੇ 8,420 ਮਾਮਲੇ ਹਨ। ਇਸਦੇ ਬਾਅਦ ਸਿੰਧ ਵਿਚ ਕੋਵਿਡ-19 ਦੇ 8,189, ਖੈਬਰ-ਪਖਤੂਨਖਵਾ ਵਿਚ 3,499, ਬਲੋਚਿਸਤਾਨ ਵਿਚ 1,495, ਇਸਲਾਮਾਬਾਦ […]

pakistan-daily-death-toll-updates

Corona in Pakistan: ਪਾਕਸਿਤਾਨ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 408 ਲੋਕਾਂ ਦੀ ਮੌਤ

Corona in Pakistan: ਪਾਕਿਸਤਾਨ ਵਿਚ Coronavirus ਇਨਫੈਕਸ਼ਨ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ। ਇੱਥੇ ਹੁਣ ਤੱਕ ਇਸ ਵਾਇਰਸ ਦੇ 17,699 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 408 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਾਕਿ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਦੇ ਮੁਤਾਬਕ ਬੀਤੇ 24 ਘੰਟਿਆਂ ਵਿਚ 2 3ਲੋਕਾਂ ਦੀ ਮੌਤ ਹੋਈ ਜਿਸ ਨਾਲ ਮ੍ਰਿਤਕਾਂ ਦਾ ਅੰਕੜਾ […]

corona-outbreak-in-pakistan

Corona in Pakistan: ਪਾਕਿਸਤਾਨ ਵਿੱਚ Corona ਨੇ ਢਾਹਿਆ ਆਪਣਾ ਕਹਿਰ, 24 ਘੰਟਿਆਂ ਵਿੱਚ 1508 ਨਵੇਂ ਮਾਮਲੇ ਆਏ ਸਾਹਮਣੇ

Corona in Pakistan: COVID-19 ਨੇ ਪੂਰੀ ਦੁਨੀਆ ਵਿਚ ਭਾਰੀ ਤਬਾਹੀ ਮਚਾਈ ਹੋਈ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 6 ਹਜ਼ਾਰ ਤੋਂ ਵਧੇਰੇ ਹੋ ਗਈ ਹੈ ਅਤੇ ਕਰੀਬ 30 ਲੱਖ ਲੋਕ ਇਨਫੈਕਟਿਡ ਹਨ। ਚੰਗੀ ਗੱਲ ਇਹ ਵੀ ਹੈ ਕਿ 8 ਲੱਖ 78 ਹਜ਼ਾਰ ਤੋਂ ਵਧੇਰੇ ਲੋਕ ਠੀਕ ਵੀ ਹੋਏ ਹਨ। ਦੁਨੀਆ ਵਿਚ […]

corona-outbreak-in-pakistan-23-deaths-in-24-hours

Corona in Pakistan: ਪਾਕਿਸਤਾਨ ਵਿੱਚ Corona ਦਾ ਪ੍ਰਕੋਪ ਜਾਰੀ, 24 ਘੰਟਿਆਂ ਵਿੱਚ 23 ਲੋਕਾਂ ਦੀ ਮੌਤ

Corona in Pakistan: ਪਾਕਿਸਤਾਨੀ ਸਰਕਾਰ ਵਲੋਂ ਬੀਤੇ ਕੁਝ ਦਿਨਾਂ ਤੋਂ ਜਾਰੀ ਲਾਕਡਾਊਨ ਤੋਂ ਢਿੱਲ ਦੇਣ ਤੋਂ ਬਾਅਦ ਦੇਸ਼ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਕਾਰਣ 23 ਲੋਕਾਂ ਦੀ ਮੌਤ ਤੇ ਹੋਰ 627 ਇਨਫੈਕਸ਼ਨ ਦੇ ਨਵੇਂ ਮਾਮਲਿਆਂ ਦੀ ਖਬਰ ਮਿਲੀ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਮੌਤਾਂ ਦੀ ਗਿਣਤੀ 134 ਤੇ ਇਨਫੈਕਸ਼ਨ ਦੇ ਮਾਮਲੇ 7,027 […]