corona-virus-outbreaking-in-pakistan

Corona in Pakistan: ਪਾਕਿਸਤਾਨ ਵਿੱਚ ਕੋਰੋਨਾ ਦਾ ਕਹਿਰ ਜਾਰੀ, ਮਰੀਜ਼ਾਂ ਦੀ ਗਿਣਤੀ 6000 ਦੇ ਕਰੀਬ

ਪਾਕਿਸਤਾਨ ‘ਚ Coronavirus ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ ਵਧ ਕੇ 5,837 ਹੋ ਜਾਣ ਤੋਂ ਬਾਅਦ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ Lockdown ਇਸ ਮਹੀਨੇ ਦੇ ਆਖਿਰ ਤਕ ਵਧਾ ਦਿੱਤਾ। ਇਮਰਾਨ ਖਾਨ ਨੇ ਕਿਹਾ ਕਿ ਲਾਕਡਾਊਨ ਕਾਰਣ Coronavirus ਦੇ ਕਹਿਰ ‘ਤੇ ਕਾਬੂ ਪਾਉਣ ‘ਚ ਕਾਫੀ ਮਦਦ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਲਿਆ […]

coronavirus-outbreakng-in-pakistan

Corona in Pakistan: ਪਾਕਿਸਤਾਨ ਵਿੱਚ Corona ਦਾ ਕਹਿਰ, Corona Positive ਮਾਮਲਿਆਂ ਦੀ ਗਿਣਤੀ 4600 ਤੋਂ ਪਾਰ

Corona in Pakistan: ਪਾਕਿਸਤਾਨ ਵਿਚ Coronavirus ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਪਾਕਿਸਤਾਨ ਵਿਚ 280 ਤਾਜ਼ਾ ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਦੇਸ਼ ਵਿਚ Coronavirus ਦੇ ਮਾਮਲੇ ਵਧ ਕੇ 4600 ਦੀ ਗਿਣਤੀ ਪਾਰ ਕਰ ਗਏ ਹਨ। ਇਸ ਦੇ ਨਾਲ 66 ਲੋਕਾਂ ਦੀ Coronavirus ਕਾਰਨ ਮੌਤ ਹੋ ਗਈ ਹੈ। ਇਸ ਦੀ ਜਾਣਕਾਰੀ ਪਾਕਿਸਤਾਨ ਦੇ […]

4-new-corona-positive-cases-in-punjab-

Corona in Pakistan: ਪਾਕਿਸਤਾਨ ਵਿੱਚ Corona ਕਹਿਰ, ਮਰੀਜ਼ਾਂ ਦੀ ਗਿਣਤੀ 2400 ਤੋਂ ਪਾਰ

Corona in Pakistan: ਪਾਕਿਸਤਾਨ ਵਿਚ COVID-19 ਹੁਣ ਭਿਆਨਕ ਰੂਪ ਧਾਰਦਾ ਜਾ ਰਿਹਾ ਹੈ। ਇੱਥੇ ਇਨਫੈਕਟਿਡਾਂ ਦੀ ਗਿਣਤੀ ਵੱਧ ਕੇ 2400 ਤੋਂ ਵਧੇਰੇ ਹੋ ਗਈ ਹੈ। ਇਮਰਾਨ ਸਰਕਾਰ ਨੇ Corona ਦੇ ਪ੍ਰਸਾਰ ਨੂੰ ਰੋਕਣ ਲਈ ਸਮੂਹਿਕ ਸਭਾਵਾਂ ‘ਤੇ ਪਾਬੰਦੀ ਲਗਾਈ ਹੋਈ ਹੈ ਪਰ ਲੋਕ ਸਰਕਾਰ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ। ਇੱਥੇ ਦੱਸ ਦਈਏ ਕਿ […]

rape-with-15-year-old-hindu-girl-in-pakistan

Pakistan Rape News: ਪਾਕਿਸਤਾਨ ਵਿੱਚ 15 ਸਾਲਾਂ ਹਿੰਦੂ ਕੁੜੀ ਨੂੰ ਧੱਕੇ ਨਾਲ ਮੁਸਲਮਾਨ ਬਣਾ ਕੇ ਕੀਤਾ ਵਿਆਹ

Pakistan Rape News: COVID-19 ਮਹਾਮਾਰੀ ਨਾਲ ਜੂਝ ਰਹੇ ਪਾਕਿਸਤਾਨ ਵਿਚ ਹਿੰਦੂ ਕੁੜੀਆਂ ਦੇ ਅਗਵਾ ਹੋਣ ਅਤੇ ਉਹਨਾਂ ਨਾਲ ਬਲਾਤਕਾਰ ਕੀਤੇ ਜਾਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਤਰ੍ਹਾਂ ਦੇ ਸਾਹਮਣੇ ਆਏ ਇਕ ਹੋਰ ਮਾਮਲੇ ਵਿਚ ਪਾਕਿਸਤਾਨ ਦੇ ਬਹਾਵਲਪੁਰ ਸ਼ਹਿਰ ਵਿਚ ਇਕ 15 ਸਾਲਾ ਹਿੰਦੂ ਕੁੜੀ ਨੂੰ ਅਗਵਾ ਕਰਕੇ ਉਸ ਨਾਲ ਬਲਾਤਕਾਰ ਕੀਤਾ […]

corona-in-pakistan-hindu-community

Corona in Pakistan:ਪਾਕਿਸਤਾਨ ਵਿੱਚ Corona ਦਾ ਕਹਿਰ, ਹਿੰਦੂਆਂ ਨੂੰ ਨਹੀਂ ਮਿਲ ਰਿਹਾ ਰਾਸ਼ਨ

ਪਾਕਿਸਤਾਨ ਵਿਚ COVID-19 ਮਹਾਮਾਰੀ ਦੇ ਪ੍ਰਕੋਪ ਦੇ ਵਿਚ ਘੱਟ ਗਿਣਤੀ ਹਿੰਦੂ ਭਾਈਚਾਰਾ ਭੇਦਭਾਵ ਦਾ ਸ਼ਿਕਾਰ ਹੋ ਰਿਹਾ ਹੈ। ਦੇਸ਼ ਨੂੰ ‘ਰਿਆਸਤ-ਏ-ਮਦੀਨਾ’ ਦਾ ਬਣਾਉਣ ਦਾ ਵਾਅਦਾ ਕਰਨ ਵਾਲੀ ਇਮਰਾਨ ਖਾਨ ਸਰਕਾਰ Corona ਮਹਾਮਾਰੀ ਦੇ ਵਿਚ ਹਿੰਦੂਆਂ ਨੂੰ ਰਾਸ਼ਨ ਨਹੀਂ ਦੇ ਰਹੀ ਹੈ। ਘਟਨਾ COVID-19 ਮਹਾਮਾਰੀ ਨਾਲ ਸਭ ਤੋਂ ਪ੍ਰਭਾਵਿਤ ਸਿੰਧ ਸੂਬੇ ਦੇ ਕਰਾਚੀ ਸ਼ਹਿਰ ਦੀ ਹੈ। […]