9-positive-corona-cases-virus-in-panchkula

Corona in Haryana: ਪੰਚਕੂਲਾ ਵਿੱਚ ਇੱਕੋ ਪਰਿਵਾਰ ਦੇ 9 ਜੀਆਂ ਦੀ ਰਿਪੋਰਟ

Corona in Haryana: ਹਰਿਆਣਾ ਦੇ ਪੰਚਕੂਲਾ ‘ਚ ਇਕ ਹੀ ਪਰਿਵਾਰ ਦੇ 9 ਲੋਕਾਂ ਦਾ Corona ਟੈਸਟ ਪਾਜ਼ੀਟਿਵ ਆਉਣ ਕਾਰਨ ਹਫੜਾ-ਦਫੜੀ ਮੱਚ ਗਈ ਹੈ। ਪੀ.ਜੀ.ਆਈ ਤੋਂ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਇਸ ਗੱਲ ਦੀ ਪੁਸ਼ਟੀ ਹੋਈ ਹੈ। ਹੁਣ ਸੰਭਾਵਨਾ ਹੈ ਕਿ ਇਸ ਪਰਿਵਾਰ ਦੇ ਸੰਪਰਕ ‘ਚ ਕਈ ਹੋਰ ਲੋਕ ਵੀ ਆਏ ਹੋਣਗੇ, ਜੋ Corona […]