shootout-orders-from-president-of-this-country

Corona Updates: ਇਸ ਦੇਸ਼ ਦੇ ਰਾਸ਼ਟਰਪਤੀ ਨੇ ਦਿੱਤੇ Lockdown ਤੋੜਨ ਤੇ ਗੋਲੀ ਮਾਰਨ ਦੇ ਆਡਰ

Corona Updates: ਕੋਵਿਡ-19 ਨੇ ਪੂਰੀ ਦੁਨੀਆ ਦੇਸ਼ਾਂ ਨੂੰ ਸੋਚਣ ‘ਤੇ ਮਜਬੂਰ ਕਰ ਦਿੱਤਾ ਹੈ। ਇਸ ਵਾਇਰਸ ਦੇ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਲਈ ਹਰੇਕ ਦੇਸ਼ ਦੀ ਸਰਕਾਰ ਆਪਣੇ ਪੱਧਰ ‘ਤੇ ਕੋਸ਼ਿਸ਼ ਕਰ ਰਹੀ ਹੈ। ਇਸ ਵਿਚ ਫਿਲੀਪੀਨਜ਼ ਦੇ ਰਾਸ਼ਟਰਪਤੀ ਰੋਡਰੀਗੋ ਦੁਤਰੇਤੇ ਦਾ ਵਿਵਾਦਮਈ ਬਿਆਨ ਆਇਆ ਹੈ ਜਿਸ ਵਿਚ ਉਹਨਾਂ ਨੇ ਕਿਹਾ ਹੈ,”ਜਿਹੜਾ ਵੀ ਕੋਰੋਨਾਵਾਇਰਸ ਲਈ […]