corona-virus-in-ludhiana

Corona in Ludhiana: ਲੁਧਿਆਣਾ ਵਾਸੀਆਂ ਲਈ ਰਾਹਤ ਭਰੀ ਖ਼ਬਰ, 21 ਮੁਲਾਜ਼ਮਾਂ ਦੀ ਰਿਪੋਰਟ ਆਈ ਨੈਗੇਟਿਵ

Corona in Ludhiana: ਤਾਜਪੁਰ ਰੋਡ ਦੀ ਕੇਂਦਰੀ ਜੇਲ ਦੇ 21 ਦੇ ਕਰੀਬ ਮੁਲਾਜ਼ਮਾਂ ਦੀ ਕੋਰੋਨਾ ਵਾਇਰਸ ਜਾਂਚ ਰਿਪੋਰਟ ਨੈਗੇਟਿਵ ਆਈ ਹੈ, ਜਿਸ ਤੋਂ ਬਾਅਦ ਮੁਲਾਜ਼ਮਾਂ ਨੇ ਥੋੜ੍ਹਾ ਸੁੱਖ ਦਾ ਸਾਹ ਲਿਆ ਹੈ। ਇਸ ਤੋਂ ਇਲਾਵਾ 58 ਸੀ. ਆਰ. ਪੀ. ਐੱਫ. ਜਵਾਨ ਅਤੇ ਹੋਰਨਾਂ ਮੁਲਾਜ਼ਮਾਂ ਦੇ ਵੀ ਨਮੂਨੇ ਜਾਂਚ ਲਈ ਲਏ ਗਏ ਹਨ, ਜਿਨ੍ਹਾਂ ਦੀ ਜਾਂਚ […]

26-inmates-corona-positive-in-ludhiana-central-jail

Corona in Ludhiana: ਲੁਧਿਆਣਾ ਵਿੱਚ Corona ਦਾ ਕਹਿਰ, ਸੈਂਟਰਲ ਜ਼ੇਲ੍ਹ ਦੇ 26 ਕੈਦੀ ਨਿੱਕਲੇ Corona Positive

Corona in Ludhiana: ਐਤਵਾਰ ਨੂੰ ਲੁਧਿਆਣਾ ਕੇਂਦਰੀ ਜੇਲ੍ਹ ਦੇ 26 ਕੈਦੀ ਕੋਰੋਨਾ ਸਕਾਰਾਤਮਕ ਪਾਏ ਗਏ ਹਨ। ਲੁਧਿਆਣਾ ਦੇ ਮੁੱਖ ਮੈਡੀਕਲ ਅਫਸਰ ਰਾਜੇਸ਼ ਕੁਮਾਰ ਬੱਗਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹੁਣ ਕੋਰੋਨਾ ਸਕਾਰਾਤਮਕ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਸਾਰੇ 32 ਕੈਦੀਆਂ ਨੂੰ ਜੇਲ ਦੇ ਅੰਦਰ ਇੱਕ ਵੱਖਰੀ ਬੈਰਕ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ […]

20-more-corona-positive-in-patiala

Corona in Patiala: ਪਟਿਆਲਾ ਵਿੱਚ Corona ਦਾ ਕਹਿਰ, 3 ਹੈਲਥ ਵਰਕਰਾਂ ਸਮੇਤ 20 ਨਵੇਂ ਕੇਸ ਆਏ ਸਾਹਮਣੇ

Corona in Patiala: ਪਟਿਆਲਾ ਵਿਚ ਅੱਜ ਤਿੰਨ ਹੈਲਥ ਵਰਕਰਾਂ ਅਤੇ ਇਕ ਪੁਲਸ ਮੁਲਾਜ਼ਮ ਸਮੇਤ 20 ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿਸ ਮਗਰੋਂ ਜ਼ਿਲੇ ਵਿਚ ਹੁਣ ਤੱਕ ਪਾਜ਼ੇਟਿਵ ਆਏ ਕੇਸਾਂ ਦੀ ਗਿਣਤੀ 376 ਹੋ ਗਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ 376 ਵਿਚੋਂ 10 ਕੇਸਾਂ ਦੀ ਮੌਤ ਹੋ ਚੁੱਕੀ ਹੈ, 196 […]

corona-not-stopping-in-ludhiana

Corona in Ludhiana: ਲੁਧਿਆਣਾ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਬੀਤੇ ਦਿਨ ਨਵੇਂ 77 ਕੇਸ ਆਏ ਸਾਹਮਣੇ

Corona in Ludhiana: ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਦੁਆਰਾ ਲਗਾਈ ਗਈ ਤਾਲਾਬੰਦੀ ‘ਚ ਦਿੱਤੀ ਜਾ ਰਹੀ ਢਿੱਲ ਤੇ ਲੋਕਾਂ ਦੀ ਲਾਪ੍ਰਵਾਹੀ ਨਾਲ ਕੋਰੋਨਾ ਦੇ ਮਰੀਜ਼ਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਚਲਦੇ ਹੀ ਅੱਜ ਵੀ ਲੁਧਿਆਣਾ ‘ਚ 77 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਜ਼ਿਲੇ ‘ਚ ਕੋਰੋਨਾ ਪੀੜਤਾਂ […]

7-more-positive-cases-in-khanna

Corona in Khanna: ਕੋਰੋਨਾ ਮੁਕਤ ਇਲਾਕਾ ਖੰਨਾ ਵਿੱਚ Corona ਦਾ ਕਹਿਰ, ਇਕੋ ਪਰਿਵਾਰ ਦੇ 7 ਜੀਆਂ ਦੀ ਰਿਪੋਰਟ ਆਈ ਪੋਜ਼ੀਟਿਵ

Corona in Khanna: ਖੰਨਾ ਸ਼ਹਿਰ ‘ਚ ਇਕੋ ਪਰਿਵਾਰ ਦੇ 7 ਜੀਅ ਕੋਰੋਨਾ ਪਾਜ਼ੇਟਿਵ ਪਾਏ ਜਾਣ ਕਾਰਨ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਬੀਤੇ ਦਿਨੀਂ ਪਾਜ਼ੇਟਿਵ ਪਾਏ ਗਏ 62 ਸਾਲਾ ‘ਸਨ ਸਿਟੀ’ ਨਿਵਾਸੀ ਦੇ 6 ਹੋਰ ਪਰਿਵਾਰਕ ਮੈਂਬਰ ਵੀ ਪਾਜ਼ੇਟਿਵ ਪਾਏ ਗਏ ਹਨ, ਜਿਸ ਕਾਰਨ ਆਲੇ ਦੁਆਲੇ ਦੇ ਲੋਕ ਬਹੁਤ ਡਰੇ ਹੋਏ ਹਨ। ਇਸ ਸੰਬੰਧੀ […]

20-new-corona-positive-cases-in-jalandhar

Corona in Jalandhar: ਜਲੰਧਰ ਵਿੱਚ Corona ਦਾ ਕਹਿਰ, 20 ਨਵੇਂ ਮਾਮਲੇ ਆਏ ਸਾਹਮਣੇ

Corona in Jalandhar: ਜਲੰਧਰ ‘ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਫਿਰ ਤੋਂ ਜਲੰਧਰ ‘ਚ 20 ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਜਲੰਧਰ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 777 ਤੱਕ ਪਹੁੰਚ ਚੁੱਕਾ ਹੈ, ਜਿਨ੍ਹਾਂ ‘ਚੋਂ 22 ਲੋਕ ਮੌਤ ਦੇ ਮੂੰਹ […]

8-new-corona-positive-case-in-bathinda

Corona in Bathinda: ਬਠਿੰਡਾ ਵਿੱਚ Corona ਦਾ ਕਹਿਰ ਲਗਾਤਾਰ ਜਾਰੀ, 8 ਹੋਰ ਨਵੇਂ ਮਾਮਲੇ ਆਏ ਸਾਹਮਣੇ ਇੱਕ ਮਰੀਜ਼ ਦੀ ਹੋਈ ਮੌਤ

Corona in Bathinda: ਪੰਜਾਬ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲੇ ‘ਚ ਬਠਿੰਡਾ ਤੋਂ ਕੋਰੋਨਾ ਦੇ 8 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਚੋਂ ਇਕ ਵਿਅਕਤੀ ਦੀ ਮੌਤ ਵੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ ਬਠਿੰਡਾ ‘ਚ ਮਰਨ ਵਾਲਿਆਂ ਦੀ ਗਿਣਤੀ 3 ਹੋ ਗਈ ਹੈ ਜਦਕਿ ਜ਼ਿਲ੍ਹੇ ‘ਚ ਹੁਣ […]

5-persons-reported-positive-in-rupnagar

Corona in Punjab: ਪੰਜਾਬ ਵਿੱਚ ਦਿਨੋਂ ਦਿਨ ਵੱਧ ਰਿਹਾ ਹੈ Corona ਦਾ ਕਹਿਰ, ਰੂਪਨਗਰ ਵਿੱਚ 5 ਜਾਣਿਆ ਦੀ ਰਿਪੋਰਟ ਆਈ Corona Positive

Corona in Punjab: ਰੂਪਨਗਰ ਜ਼ਿਲੇ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਸਿਵਲ ਸਰਜਨ ਰੂਪਨਗਰ ਤੋਂ ਮਿਲੀ ਕੋਰੋਨਾ ਰਿਪੋਰਟ ਮੁਤਾਬਕ ਦੇਰ ਰਾਤ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਰੂਪਨਗਰ ਜ਼ਿਲੇ ‘ਚ ਕੁੱਲ 11709 ਕੋਰੋਨਾ ਸੈਂਪਲ ਲਏ ਗਏ ਜ਼ਿਨ੍ਹਾਂ ‘ਚੋਂ 11283 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਜ਼ਿਲੇ ‘ਚ ਕੁੱਲ […]

28-new-corona-cases-in-ludhiana

Corona in Ludhiana: ਲੁਧਿਆਣਾ ਵਿੱਚ Corona ਨੇ ਫਿਰ ਤੋਂ ਫੜ੍ਹੀ ਰਫ਼ਤਾਰ, ਇਕੱਠੇ 28 ਨਵੇਂ ਮਾਮਲੇ ਆਏ ਸਾਹਮਣੇ

Corona in Ludhiana: ਕੋਰੋਨਾ ਵਾਇਰਸ 8 ਦਿਨਾਂ ਤੋਂ ਰੋਜ਼ਾਨਾ ਵਧਦਾ ਜਾ ਰਿਹਾ ਹੈ। ਅੱਜ 2 ਮਰੀਜ਼ਾਂ ਦੀ ਮੌਤ ਹੋਣ ਤੋਂ ਇਲਾਵਾ 28 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ 28 ‘ਚੋਂ 25 ਮਰੀਜ਼ ਲੁਧਿਆਣਾ ਦੇ ਰਹਿਣ ਵਾਲੇ ਹਨ, ਜਦਕਿ ਤਿੰਨ ਦੂਜੇ ਸ਼ਹਿਰਾਂ ਦੇ ਰਹਿਣ ਵਾਲੇ ਹਨ। ਮਰੀਜ਼ਾਂ ਵਿਚ ਇਕ 54 ਸਾਲਾਂ ਪੁਲਸ ਅਫਸਰ ਇਕ ਹੈਲਥ ਕੇਅਰ […]

patient-brought-for-corona-test-at-bhulath-hospital-absconding

Corona in Punjab: ਭੁਲੱਥ ਹਸਪਤਾਲ ਵਿੱਚ Corona ਟੈਸਟ ਲਈ ਲਿਆਂਦਾ ਗਿਆ ਮਰੀਜ਼ ਫਰਾਰ, ਇਲਾਕੇ ਵਿੱਚ ਸਹਿਮ ਦਾ ਮਾਹੌਲ

Corona in Punjab: ਸੁਭਾਨਪੁਰ ਪੁਲਸ ਵੱਲੋਂ ਕੋਰੋਨਾ ਟੈਸਟ ਕਰਵਾਉਣ ਲਈ ਭੁਲੱਥ ਹਸਪਤਾਲ ‘ਚ ਲਿਆਂਦਾ ਗਿਆ ਭਗੌੜਾ ਵਿਅਕਤੀ ਟੈਸਟ ਕਰਵਾਉਣ ਸਮੇਂ ਹਸਪਤਾਲ ‘ਚੋਂ ਫਰਾਰ ਹੋ ਗਿਆ। ਦੱਸ ਦੇਈਏ ਕਿ ਸੁਭਾਨਪੁਰ ਥਾਣੇ ਦੀ ਪੁਲਸ ਵੱਲੋਂ ਧਰਮਿੰਦਰ ਵਾਸੀ ਆਲਮਪੁਰ ਬੱਕਾ ਥਾਣਾ ਕਰਤਾਰਪੁਰ, ਹਾਲ ਵਾਸੀ ਲੜੋਈ ਥਾਣਾ ਭੋਗਪੁਰ ਨੂੰ 9 ਜੂਨ ਨੂੰ ਕਾਬੂ ਕੀਤਾ ਗਿਆ ਸੀ। ਇਹ ਵਿਅਕਤੀ 14 […]

one-more-death-in-tarntaran-due-to-corona

Corona in Tarntaran: ਤਰਨਤਾਰਨ ਵਿੱਚ Corona ਦਾ ਕਹਿਰ ਜਾਰੀ, 56 ਸਾਲਾਂ ਵਿਅਕਤੀ ਨੇ ਹਸਪਤਾਲ ਵਿੱਚ ਤੋੜਿਆ ਦਮ

Corona in Tarntaran: ਤਰਨਤਾਰਨ ‘ਚ ਵੀ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਇਕ ਹੋਰ ਕੋਰੋਨਾ ਮਰੀਜ਼ ਨੇ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕ ਗੁਜਿੰਦਰ ਸਿੰਘ (56) ਪੁੱਤਰ ਹਰਬੰਸ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ ਕੋਰੋਨਾ ਪੀੜਤ ਹੋਣ ਕਾਰਨ ਪਿਛਲੇ ਦੋ ਦਿਨਾਂ ਤੋਂ ਸ੍ਰੀ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ‘ਚ ਦਾਖ਼ਲ ਸੀ, ਜਿਥੇ ਅੱਜ ਉਸ ਦੀ […]

corona-outbreak-in-jalandhar-daily-updates

Corona in Jalandhar: ਜਲੰਧਰ ਵਿੱਚ ਲਗਾਤਾਰ ਵੱਧ ਰਿਹਾ Corona, ਕਈ ਇਲਾਕੇ ਕੀਤੇ ਸੀਲ

Corona in Jalandhar: ਪੂਰੀ ਦੁਨੀਆ ‘ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਪੰਜਾਬ ‘ਚ ਵੀ ਕਾਲ ਬਣਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਦੇ ਨਵੇਂ ਮਾਮਲਿਆਂ ‘ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਕਾਰਨ ਰੋਜ਼ਾਨਾ ਕਿਸੇ ਨਾ ਕਿਸੇ ਜ਼ਿਲ੍ਹੇ ‘ਚੋਂ ਮਰੀਜ਼ ਮੌਤ ਦੇ ਮੂੰਹ ‘ਚ ਜਾ ਰਹੇ ਹਨ। ਜੇਕਰ ਗੱਲ ਕੀਤੀ ਜਾਵੇ ਜਲੰਧਰ ਦੀ […]