first-corona-death-in-fatehgarh-sahib

Corona in Fatehgarh Sahib: ਫਤਹਿਗੜ੍ਹ ਸਾਹਿਬ ਵਿੱਚ Corona ਦਾ ਕਹਿਰ, Corona ਕਾਰਨ ਹੋਈ ਪਹਿਲੀ ਮੌਤ

Corona in Fatehgarh Sahib: ਕੋਰੋਨਾ ਵਰਗੀ ਭਿਆਨਕ ਮਹਾਮਾਰੀ ਕਾਰਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ‘ਚ ਪਹਿਲੀ ਮੌਤ ਹੋ ਗਈ ਗਈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਸਥਿਤ ਊਸ਼ਾ ਮਾਤਾ ਮੰਦਰ ਦੇ ਮੁੱਖ ਸੇਵਾਦਾਰ ਤੇ ਸਾਧੂ ਸਮਾਜ ਦੇ ਸੂਬਾ ਪ੍ਰਧਾਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਜਦੋਂ ਇਸ ਬਾਰੇ ਸਿਵਲ ਸਰਜਨ ਐਨ. ਕੇ. ਅਗਰਵਾਲ ਨਾਲ ਗੱਲਬਾਤ […]

two-more-corona-patients-dead-in-amritsar

Corona in Amritsar: ਅੰਮ੍ਰਿਤਸਰ ਵਾਸੀਆਂ ਵਿੱਚ Corona ਦਾ ਖੌਫ਼, 2 ਹੋਰ ਮਰੀਜ਼ਾਂ ਨੇ ਤੋੜਿਆ ਦਮ

Corona in Amritsar: ਅੰਮ੍ਰਿਤਸਰ ‘ਚ ਕੋਰੋਨਾ ਲਾਗ ਭਿਆਨਕ ਰੂਪ ਧਾਰਦਾ ਜਾ ਰਿਹਾ ਹੈ। ਅੱਜ ਚੜ੍ਹਦੀ ਸਵੇਰ ਜ਼ਿਲ੍ਹੇ ‘ਚ ਕੋਰੋਨਾ ਕਾਰਨ ਦੋ ਹੋਰ ਲੋਕਾਂ ਨੇ ਦਮ ਤੋੜ ਦਿੱਤਾ ਜਦਕਿ ਦੋ ਹੋਰ ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਨਾਲ ਹੁਣ ਅੰਮ੍ਰਿਤਸਰ ‘ਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 35 ਹੋ ਚੁੱਕੀ ਹੈ। ਇਥੇ ਦੱਸ […]

lockdown-may-be-reimposed-in-punjab-balbir-singh-sidhu

Lockdown in Punjab: ਪੰਜਾਬ ਵਿੱਚ Corona ਦੇ ਕਹਿਰ ਨੂੰ ਦੇਖਦੇ ਹੋਏ, ਪੰਜਾਬ ਵਿੱਚ ਫਿਰ ਤੋਂ ਲਾਗੂ ਹੋ ਸਕਦਾ ਹੈ Lockdown

Lockdown in Punjab: ਪੰਜਾਬ ‘ਚ ਕੋਰੋਨਾ ਵਰਗੀ ਭਿਆਨਕ ਮਹਾਮਾਰੀ ਕਾਰਨ ਹਾਲਾਤ ਬੇਕਾਬੂ ਹੁੰਦੇ ਦਿਖਾਈ ਦੇ ਰਹੇ ਹਨ, ਜਿਸ ਤੋਂ ਬਾਅਦ ਸੂਬੇ ਅੰਦਰ ਮੁੜ ਮੁਕੰਮਲ ਤੌਰ ‘ਤੇ ਤਾਲਾਬੰਦੀ ਲਾਗੂ ਕਰਨ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ। ਇਸ ਬਾਰੇ ਇਕ ਟੀ. ਵੀ. ਚੈਨਲ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ […]

4-new-corona-cases-in-ferozpur

Corona in Punjab: ਫਿਰੋਜ਼ਪੁਰ ਵਿੱਚ Corona ਦਾ ਕਹਿਰ, 4 ਹੋਰ ਨਵੇਂ ਮਰੀਜ਼ਾਂ ਦੀ ਹੋਈ ਪੁਸ਼ਟੀ

Corona in Punjab: ਫਿਰੋਜ਼ਪੁਰ ‘ਚ ਕੋਰੋਨਾ ਮਹਾਮਾਰੀ ਦਾ ਕਹਿਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ‘ਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ। ਵੀਰਵਾਰ ਸਵੇਰੇ ਫਿਰੋਜ਼ਪੁਰ ‘ਚ ਕੋਰੋਨਾ ਦੇ 4 ਨਵੇਂ ਪੀੜਤ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ 4 ਮਰੀਜ਼ ਫਿਰੋਜ਼ਪੁਰ ਦੇ ਕੋਰੋਨਾ ਪੀੜਤ ਬੈਂਕ ਮੁਲਾਜ਼ਮ ਪਤੀ-ਪਤਨੀ ਦੇ ਸੰਪਰਕ ‘ਚ ਰਹੇ ਸਨ, ਜਿਨ੍ਹਾਂ […]

7-more-corona-positive-cases-in-shri-muktsar-sahib

Corona in Punjab: ਪੰਜਾਬ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਸ਼੍ਰੀ ਮੁਕਤਸਰ ਸਾਹਿਬ ਵਿੱਚ ਦਿਨ ਚੜਦੇ ਆਏ 7 ਹੋਰ ਕੇਸ ਸਾਹਮਣੇ

Corona in Punjab: ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 7 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਹੁਣ ਸ੍ਰੀ ਮੁਕਤਸਰ ਸਾਹਿਬ ਵਿਖੇ ਐਕਟਿਵ ਮਰੀਜ਼ 52 ਹੋ ਗਏ ਹਨ । ਕੁਲ ਕੋਰੋਨਾ ਕੇਸਾਂ ਦੀ ਗਿਣਤੀ 124 ਹੈ ਜਿਨ੍ਹਾਂ ‘ਚੋਂ 72 ਠੀਕ ਹੋ ਕੇ ਘਰ ਜਾ ਚੁਕੇ ਹਨ। 52 ਐਕਟਿਵ ਕੇਸ ਹਨ। 7 ਨਵੇਂ ਆਏ ਪਾਜ਼ੇਟਿਵ ਕੇਸਾਂ ‘ਚ […]

2-patient-died-due-to-corona-sangrur

Corona in Sangrur: ਪੰਜਾਬ ਵਿੱਚ ਖ਼ਤਰਨਾਕ ਰੂਪ ਧਾਰ ਰਿਹਾ Corona, ਸੰਗਰੂਰ ਵਿੱਚ Corona ਕਾਰਨ ਹੋਈਆਂ 2 ਮੌਤਾਂ

Corona in Sangrur: ਪੰਜਾਬ ‘ਚ ਕੋਰੋਨਾ ਵਾਇਰਸ ਮਾਰੂ ਹੁੰਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ‘ਚ ਵਾਧਾ ਹੋ ਰਿਹਾ ਹੈ, ਉੱਥੇ ਹੀ ਕੋਰੋਨਾ ਦੇ ਕਾਰਨ ਹੋ ਰਹੀਆਂ ਮੌਤਾਂ ਦੇ ਮਾਮਲੇ ਵੀ ਲਗਾਤਾਰ ਵੱਧਦੇ ਜਾ ਰਹੇ ਹਨ। ਤਾਜ਼ਾ ਮਾਮਲੇ ‘ਚ ਸੰਗਰੂਰ ‘ਚ ਕੋਰੋਨਾ ਕਾਰਨ 2 ਮੌਤਾਂ ਹੋ ਗਈਆਂ ਹਨ। ਦੱਸ ਦਈਏ […]

43-new-corona-positive-case-in-jalandhar

Corona in Jalandhar: ਜਲੰਧਰ ਵਿੱਚ Corona ਨੇ ਫੜ੍ਹੀ ਰਫ਼ਤਾਰ, ਇਕੱਠੇ 43 ਕੇਸ ਆਏ ਸਾਹਮਣੇ

Corona in Jalandhar: ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਜਲੰਧਰ ਜ਼ਿਲ੍ਹੇ ਵਿਚ ਲਗਾਤਾਰ ਮਾਰੂ ਹੁੰਦੀ ਜਾ ਰਹੀ ਹੈ। ਬੁੱਧਵਾਰ ਦਾ ਦਿਨ ਵੀ ਜਲੰਧਰ ਜ਼ਿਲ੍ਹੇ ਲਈ ਭਾਰੂ ਰਿਹਾ। ਜ਼ਿਲ੍ਹੇ ਵਿਚ ਕੋਰੋਨਾ ਦੇ 43 ਹੋਰ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਹੁਣ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 648 ਹੋ ਗਈ ਹੈ, ਜਿਨ੍ਹਾਂ ਵਿਚੋਂ […]

3-more-deaths-in-ludhiana-due-to-corona

Corona in Ludhiana: ਲੁਧਿਆਣਾ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਇਕ ਦਿਨ ਵਿੱਚ ਹੋਈਆਂ 3 ਮੌਤਾਂ

Corona in Ludhiana:  ਪੰਜਾਬ ’ਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ, ਜਿਥੇ ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਵੱਧ ਰਹੀ ਹੈ, ਉਥੇ ਹੀ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਵੀ ਸਿਲਸਿਲਾ ਜਾਰੀ ਹੈ। ਲੁਧਿਆਣਾ ’ਚ ਵੀ ਕੋਰੋਨਾ ਬੇਕਾਬੂ ਹੁੰਦਾ ਜਾ ਰਿਹਾ ਹੈ ਅਤੇ ਕੋਰੋਨਾ ਵਾਇਰਸ ਕਾਰਨ 3 ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ ’ਚ […]

20-new-corona-positive-cases-in-bathinda

Corona in Bathinda: ਬਠਿੰਡਾ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਇਕੱਠੇ 20 ਨਵੇਂ ਮਾਮਲੇ ਆਏ ਸਾਹਮਣੇ

Corona in Bathinda: ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਦਿਨ ਚੜ੍ਹਦਿਆਂ ਹੀ ਬਠਿੰਡਾ ਜ਼ਿਲ੍ਹੇ ‘ਚ ਕੋਰੋਨਾ ਵਾਇਰਸ ਦੇ 20 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਆਏ ਕੇਸਾਂ ‘ਚੋਂ ਕੁੱਝ ਬਾਹਰਲੇ ਰਾਜਾਂ ਤੋਂ ਪਰਤੇ ਸਨ। ਦੱਸਣਯੋਗ ਹੈ ਕਿ ਬਠਿੰਡਾ ਜ਼ਿਲ੍ਹੇ ‘ਚ ਹੁਣ ਤੱਕ 8593 ਕੋਰੋਨਾ ਦੇ ਟੈਸਟ […]

corona-rage-in-amritsar-32nd-patient-died

Corona in Amritsar: ਅੰਮ੍ਰਿਤਸਰ ਵਿੱਚ Corona ਦਾ ਕਹਿਰ, 32ਵੇਂ ਮਰੀਜ਼ ਦੀ ਹੋਈ ਮੌਤ

Corona in Amritsar: ਅੰਮ੍ਰਿਤਸਰ ‘ਚ ਕੋਰੋਨਾ ਲਾਗ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ‘ਚ ਕੋਰੋਨਾ ਕਾਰਨ ਇਕ ਔਰਤ ਨੇ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਗੁਰੂ ਨਾਨਕ ਦੇਵ ਹਸਪਤਾਲ ‘ਚ ਦਾਖਲ ਲੋਹਾ ਮੰਡੀ ਦੀ ਰਹਿਣ ਵਾਲੀ ਊਸ਼ਾ ਅਰੋੜਾ (67) ਦੀ ਅੱਜ ਚੜ੍ਹਦੀ ਸਵੇਰ ਕੋਰੋਨਾ ਕਾਰਨ ਮੌਤ ਹੋ ਗਈ। ਇਥੇ ਦੱਸ ਦੇਈਏ ਕਿ ਅੰਮ੍ਰਿਤਸਰ ‘ਚ ਕੋਰੋਨਾ […]

corona-outbreak-in-amritsar-21-new-corona-cases

Corona in Amritsar: ਅੰਮ੍ਰਿਤਸਰ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 21 ਰਿਪੋਰਟਾਂ ਆਈਆਂ Corona Positive

Corona in Amritsar: ਐਤਵਾਰ ਦਾ ਦਿਨ ਵੀ ਅੰਮ੍ਰਿਤਸਰ ਜ਼ਿਲ੍ਹੇ ਲਈ ਭਾਰੀ ਰਿਹਾ। ਜਿੱਥੇ ਕੋਰੋਨਾ ਲਾਗ ਦੀ ਬਿਮਾਰੀ ਨਾਲ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਇਕ ਸ਼ੱਕੀ ਮਰੀਜ਼ ਦੀ ਮੌਤ ਹੋ ਗਈ, ਉਥੇ ਹੀ 21 ਨਵੇਂ ਮਾਮਲੇ ਸਾਹਮਣੇ ਆਏ ਹਨ। ਮ੍ਰਿਤਕ ਦੀ ਕੋਰੋਨਾ ਰਿਪੋਰਟ ਆਉਣੀ ਫਿਲਹਾਲ ਅਜੇ ਬਾਕੀ ਹੈ। ਜ਼ਿਲ੍ਹੇ ਵਿਚ ਹੁਣ ਕੋਰੋਨਾ […]

44-corona-positive-cases-in-ludhiana

Corona in Ludhiana: ਲੁਧਿਆਣਾ ਵਿੱਚ ਹੋਇਆ Corona ਬਲਾਸਟ, ਇਕੱਠੇ 44 ਕੇਸ ਆਏ ਸਾਹਮਣੇ

Corona in Ludhiana: ਮਹਾਨਗਰ ਵਿਚ 4 ਗਰਭਵਤੀ ਔਰਤਾਂ ਅਤੇ 4 ਪੁਲਸ ਕਰਮਚਾਰੀਆਂ ਸਮੇਤ ਕੋਰੋਨਾ ਵਾਇਰਸ ਦੇ 44 ਨਵੇਂ ਮਾਮਲੇ ਸਾਹਮਣੇ ਆਏ ਹਨ। ਵਰਤਮਾਨ ਵਿਚ ਪ੍ਰੇਮ ਨਗਰ ਸਭ ਤੋਂ ਪ੍ਰਭਾਵਿਤ ਖੇਤਰ ਬਣ ਕੇ ਉੱਭਰਿਆ ਹੈ। ਅੱਜ ਇਥੇ 10 ਨਵੇਂ ਮਾਮਲੇ ਆਏ ਹਨ, ਜਦਕਿ ਕੱਲ 14 ਮਾਮਲੇ ਸਾਹਮਣੇ ਆਏ ਸਨ। ਇਸ ਤੋਂ ਇਲਾਵਾ 2 ਮਰੀਜ਼ ਸੰਗਰੂਰ, ਇਕ […]