18-new-corona-cases-in-rajpura

Corona in Punjab: ਪੰਜਾਬ ਵਿੱਚ Corona ਦਾ ਕਹਿਰ, ਰਾਜਪੁਰਾ ਵਿੱਚ ਇਕੱਠੇ 18 ਕੇਸ ਆਏ ਸਾਹਮਣੇ

Corona in Punjab: ਰਾਜਪੁਰਾ ‘ਚ Coronavirus ਦੇ 18 ਹੋਰ ਮਾਮਲੇ ਸਾਹਮਣੇ ਆਉਣ ‘ਤੇ ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੁੱਝ ਲੋਕ ਕਰਫ਼ਿਊ ਦੀ ਉਲੰਘਣਾ ਕਰ ਕੇ ਜੂਆ ਅਤੇ ਹੁੱਕਾ ਬਾਰ ਚਲਾ ਰਹੇ ਹਨ, ਜਿਸ ਕਾਰਨ ਇੰਨੇ ਕੇਸ ਸਾਹਮਣੇ ਆ ਰਹੇ ਹਨ। ਇਸ ਮੌਕੇ […]