coronavirus-14-rpf-men-corona-positive

Corona in Ludhiana: ਲੁਧਿਆਣਾ ਵਿੱਚ Corona ਦਾ ਕਹਿਰ, RPF ਦੇ 14 ਜਵਾਨ Corona Positive

Corona in Ludhiana: ਲੁਧਿਆਣਾ ਵਿੱਚ ਆਰਪੀਐਫ ਦੇ 14 ਜਵਾਨ Coronavirus ਪੌਜ਼ੇਟਿਵ ਪਾਏ ਗਏ ਹਨ। ਇਹ ਜਵਾਨ ਮਜ਼ਦੂਰਾਂ ਦੀ ਘਰ ਵਾਪਸੀ ਲਈ ਲੱਗੀਆਂ ਟ੍ਰੇਨਾਂ ‘ਚ ਡਿਊਟੀ ਦੇ ਰਹੇ ਸੀ। ਟ੍ਰੇਨ ਦੇ ਸਫ਼ਰ ‘ਚ ਇਨ੍ਹਾਂ ਦੇ ਸੰਕਰਮਿਤ ਹੋਣ ਦਾ ਖ਼ਦਸ਼ਾ ਹੈ। ਅਜਿਹੇ ‘ਚ Coronavirus ਵੱਡੀ ਗਿਣਤੀ ‘ਚ ਮਜ਼ਦੂਰਾਂ ‘ਚ ਫੈਲਣ ਦਾ ਡਰ ਵੀ ਜਤਾਇਆ ਜਾ ਰਿਹਾ ਹੈ। […]