first-corona-positive-case-in-sangrur

Corona in Sangrur: Corona ਦੀ ਸੰਗਰੂਰ ਵਿੱਚ ਐਂਟਰੀ, Corona ਦਾ ਪਹਿਲਾ ਪੋਜ਼ੀਟਿਵ ਕੇਸ ਆਇਆ ਸਾਹਮਣੇ

Corona in Sangrur: Coronavirus ਦੀ ਦਹਿਸ਼ਤ ਪੰਜਾਬ ‘ਚ ਲਗਾਤਾਰ ਵਧ ਰਹੀ ਹੈ। ਪੰਜਾਬ ਅੰਦਰ Coronavirus ਦੇ ਪਾਜ਼ੇਟਿਵ ਕੇਸਾਂ ‘ਚ ਦਿਨੋਂ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਜ਼ਿਲ੍ਹਾ ਸੰਗਰੂਰ ਅੰਦਰ ਵੀ ਇੱਕ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸੰਗਰੂਰ ਤੋਂ ਮਹਿਜ ਅੱਠ ਕਿਲੋਮੀਟਰ ਦੂਰ ਪਿੰਡ ਗੱਗੜਪੁਰ ਦੇ ਇਕ ਵਿਅਕਤੀ ਦੀ Corona ਪਾਜ਼ੇਟਿਵ ਰਿਪੋਰਟ ਆਉਣ […]