at-least-15-killed-in-accident-in-egypt

World Accident News: ਮਿਸਰ ਦੀ ਰਾਜਧਾਨੀ ਕਾਹਿਰਾ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, 16 ਲੋਕਾਂ ਦੀ ਮੌਤ

World Accident News: ਜਾਨਲੇਵਾ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਲਈ ਕਰਫਿਊ ਲਗਾਉਣ ਦੌਰਾਨ ਮਿਸਰ ਦੀ ਰਾਜਧਾਨੀ ਕਾਹਿਰਾ ਵਿਚ ਕਈ ਕਾਰਾਂ ਦੀ ਆਪਸ ਵਿਚ ਟੱਕਰ ਹੋ ਗਈ। ਇਸ ਭਿਆਨਕ ਟੱਕਰ ਦੌਰਾਨ 16 ਲੋਕਾਂ ਦੀ ਮੌਤ ਹੋ ਗਈ ਤੇ 15 ਹੋਰ ਜ਼ਖਮੀ ਹੋ ਗਏ। ਸਥਾਨਕ ਮੀਡੀਆ ਰਿਪੋਰਟ ਮੁਤਾਬਕ ਬੁੱਧਵਾਰ ਦੇਰ ਰਾਤ ਇਹ ਹਾਦਸਾ ਹੋਇਆ ਹੈ। ਜਾਨਲੇਵਾ […]