corona-virus-new-case-in-ludhiana

Corona in Ludhiana: ਲੁਧਿਆਣਾ ਵਿੱਚ Corona ਦਾ ਕਹਿਰ, ਇਕ ਹੋਰ ਪੋਜ਼ੀਟਿਵ ਕੇਸ ਆਇਆ ਸਾਹਮਣੇ

Corona in Ludhiana: ਪੰਜਾਬ ਵਿਚ Coronavirus ਦਾ ਕਹਿਰ ਦਿਨ-ਬ-ਦਿਨ ਵੱਧ ਰਿਹਾ ਹੈ। ਤਾਜ਼ਾ ਮਾਮਲਾ ਲੁਧਿਆਣਾ ਦੇ ਸ਼ਿਮਲਾਪੁਰੀ ਦਾ ਹੈ, ਜਿੱਥੋਂ ਦੀ ਰਹਿਣ ਵਾਲੀ ਸੁਰਿੰਦਰ ਕੌਰ (69) ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਉਕਤ ਔਰਤ ਦੀ ਕੋਈ ਵਿਦੇਸ਼ ਯਾਤਰਾ ਦੀ ਹਿਸਟਰੀ ਤਾਂ ਨਹੀਂ ਹੈ ਪਰ ਉਹ 17 ਮਾਰਚ […]