Corona virus cases in Punjab

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ, ਕੋਵਿਡ-19 ਕਾਰਨ ਪਿਛਲੇ 24 ਘੰਟਿਆਂ ਵਿੱਚ 69 ਮੌਤਾਂ

ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 38,866 ਹੋ ਗਈ ਹੈ। ਦੂਜੀ ਚਿੰਤਾ ਦੀ ਗੱਲ ਇਹ ਕਿ ਲੋਕ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਕੋਰੋਨਾ ਨੂੰ ਏਨੀ ਗੰਭੀਰਤਾ ਨਾਲ ਨਹੀਂ ਲੈ ਰਹੇ। ਪਿਛਲੇ 24 ਘੰਟਿਆਂ ਵਿੱਚ ਸੂਬੇ ‘ਚ 69 ਹੋਰ ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋ ਗਈ ਹੈ। 495  ਮਰੀਜ ਆਕਸੀਜਨ ਸਪੋਰਟ ‘ਤੇ ਹਨ […]

4653 new cases reported in Punjab today

ਪੰਜਾਬ ‘ਚ ਜਾਰੀ ਕੋਰੋਨਾ ਕਹਿਰ ਅੱਜ 4653 ਨਵੇਂ ਮਾਮਲੇ ਆਏ ਸਾਹਮਣੇ, ਇੰਨੇ ਲੋਕਾਂ ਨੇ ਗਵਾਈ ਜਾਨ

ਕੋਰੋਨਾ ਦਾ ਕਹਿਰ ਕਿੰਨਾ ਵੱਧ ਚੁੱਕਿਆ ਹੈ ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖਤੀ ਕੀਤੀ ਗਈ ਹੈ। ਉਥੇ ਹੀ ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ‘ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ‘ਚ ਇਹ ਮਹਾਮਾਰੀ […]

Corona became uncontrollable

ਕੋਰੋਨਾ ਹੋਇਆ ਬੇਕਾਬੂ, ਪਹਿਲੀ ਵਾਰ ਵਾਪਰਿਆ ਇਹ ਵਰਤਾਰਾ

ਭਾਰਤ ‘ਚ ਕੋਰੋਨਾਵਾਇਰਸ ਮਹਾਮਾਰੀ ਦੀ ਦੂਜੀ ਲਹਿਰ ਸਤੰਬਰ 2020 ‘ਚ ਆਈ ਪਹਿਲੀ ਲਹਿਰ ਤੋਂ ਵੱਖਰੀ ਹੈ। ਕਿਉਂਕਿ ਨਵੇਂ ਮਾਮਲੇ ਵਧਣ ਦੀ ਦਰ ਕਾਫੀ ਜ਼ਿਆਦਾ ਹੈ।  ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਮੁਤਾਬਕ, ਪਿਛਲੇ 24 ਘੰਟਿਆਂ ‘ਚ 2,73, 810 ਨਵੇਂ ਕੇਸ ਆਏ ਤੇ 1,619 ਇਨਫੈਕਟਡ ਲੋਕਾਂ ਦੀ ਜਾਨ ਚਲੀ ਗਈ ਹੈ। ਹਾਲਾਂਕਿ 1,44,178 ਲੋਕ ਕੋਰੋਨਾ ਨਾਲ […]