India records 94,052 covid-19 cases in 24 hours

ਭਾਰਤ ਨੇ 24 ਘੰਟਿਆਂ ਵਿੱਚ 94,052 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

ਭਾਰਤ ਨੇ ਪਿਛਲੇ 24 ਘੰਟਿਆਂ ਵਿੱਚ 94,052 ਨਵੇਂ ਕੋਵਿਡ-19 ਮਾਮਲੇ, 6,148 ਮੌਤਾਂ ਦੀ ਰਿਪੋਰਟ ਕੀਤੀ ਹੈ। ਦੂਜੇ ਪਾਸੇ ਇੱਕ ਲੱਖ, 62 ਹਜ਼ਾਰ, 280 ਲੋਕਾਂ  ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ। ਦੇਸ਼ ਵਿਚ ਅਜੇ ਤੱਕ 2.91 ਕਰੋੜ  ਲੋਕ ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਇਨ੍ਹਾਂ ਵਿਚੋਂ 2,76,55,493 ਕਰੋੜ ਲੋਕ ਡਿਸਚਾਰਜ ਕੀਤੇ ਜਾ ਚੁੱਕੇ ਹਨ। ਦੇਸ਼ ਵਿਚ […]

6,947 new cases

6,947 ਨਵੇਂ ਮਾਮਲਿਆਂ, ਪੰਜਾਬ ਵਿੱਚ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਗਿਰਾਵਟ ਆਈ ਹੈ

6,947 ਨਵੇਂ ਮਾਮਲਿਆਂ , ਪੰਜਾਬ ਵਿੱਚ ਕੋਰੋਨਾਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 5,04,586 ਹੋ ਗਈ ਹੈ ਜਦੋਂ covid-19 ਦੇ 6,947 ਨਵੇਂ ਮਾਮਲੇ 24 ਘੰਟਿਆਂ ਵਿੱਚ ਰਾਜ ਤੋਂ ਸਾਹਮਣੇ ਆਏ ਸਨ, ਜਦੋਂ ਕਿ ਸੋਮਵਾਰ ਸ਼ਾਮ ਤੱਕ ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਬੇਰੋਕ ਰਿਕਾਰਡ ਵਿੱਚ ਕਮੀ ਆਈ ਹੈ। ਐਸਏਐਸ ਨਗਰ ਨੇ covid-19 ਦੇ 889 ਨਵੇਂ ਮਾਮਲੇ […]

India break all corona deaths records

ਭਾਰਤ ਨੇ ਕੋਰੋਨਾ ਮੌਤਾਂ ਦੇ ਸਾਰੇ ਰਿਕਾਰਡ ਤੋੜੇ, ਪ੍ਰਤੀ ਘੰਟਾ 150 ਮੌਤਾਂ, 10 ਦਿਨਾਂ ਵਿੱਚ ਸਭ ਤੋਂ ਵੱਧ ਮੌਤਾਂ

ਕੋਰੋਨਾਵਾਇਰਸ ਨੇ ਵਿਸ਼ਵਵਿਆਪੀ ਤਬਾਹੀ ਮਚਾਈ ਹੋਈ ਹੈ। ਕੋਵਿਡ-19 ਦੇ ਮਾਮਲਿਆਂ ਵਿੱਚ ਭਾਰਤ ਸਾਰੇ ਦੇਸ਼ਾਂ ਨੂੰ ਪਿੱਛੇ ਛੱਡ ਗਿਆ ਹੈ। ਹੁਣ ਕੋਰੋਨਾ ਕਾਰਨ ਹੋਈਆਂ ਮੌਤ ਦੇ ਮਾਮਲੇ ਵਿੱਚ ਭਾਰਤ ਨੇ ਸਾਰੇ ਦੇਸ਼ਾਂ ਦੇ ਰਿਕਾਰਡ ਤੋੜ ਦਿੱਤੇ ਹਨ। ਕੋਵਿਡ-19 (COVID-19)ਦੇ ਮਾਮਲਿਆਂ ਵਿੱਚ ਭਾਰਤ ਸਾਰੇ ਦੇਸ਼ਾਂ ਨੂੰ ਪਿੱਛੇ ਛੱਡ ਗਿਆ ਹੈ। ਹੁਣ ਕੋਰੋਨਾ ਕਾਰਨ ਹੋਈਆਂ ਮੌਤ ਦੇ ਮਾਮਲੇ […]

News of relief for Punjabis in Corona's wrath

ਕੋਰੋਨਾ ਦੇ ਕਹਿਰ ‘ਚ ਪੰਜਾਬੀਆਂ ਲਈ ਰਾਹਤ ਦੀ ਖ਼ਬਰ!

ਕੋਰੋਨਾ ਦੇ ਕਹਿਰ (Corona in Punjab) ‘ਚ ਪੰਜਾਬੀਆਂ ਲਈ ਰਾਹਤ ਦੀ ਖ਼ਬਰ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ (Health Minister Balbir Singh Sidhu) ਨੇ ਐਲਾਨ ਕੀਤਾ ਹੈ ਕਿ ਟੀਕਾਕਰਨ ਮੁਹਿੰਮ ਹੋਰ ਤੇਜ਼ ਕਰਨ ਲਈ ਹੁਣ ਕੋਵਿਡ-19 ਰੋਕੂ ਟੀਕਾਕਰਨ (Covid-19 vaccination in Punjab) ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ […]

Corona-re-picked-up-pace-across-the-country

ਦੇਸ਼ ਭਰ ‘ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਇਕ ਦਿਨ ‘ਚ ਆਏ 50 ਹਜ਼ਾਰ ਤੋਂ ਵੱਧ ਨਵੇਂ ਕੋਰੋਨਾ ਕੇਸ , 251 ਮੌਤਾਂ

ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਭਰ ‘ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਕੋਵਿਡ-19 ਦੇ ਮਾਮਲਿਆਂ ‘ਚ ਵਾਧੇ ਨੂੰ ਦੇਖਦਿਆਂ ਬਹੁਤ ਸਾਰੇ ਸੂਬਿਆਂ ਨੇ ਆਪਣੇ ਸੂਬੇ ਵਿੱਚ ਪਾਬੰਦੀਆਂ ਸਖ਼ਤ ਕਰ ਦਿੱਤੀਆਂ ਹਨ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਅਨੁਸਾਰ ਪਿਛਲੇ […]

3-employees'-corona-report-positive-at-former-Chief-Minister-Prakash-Singh-Badal's-residence

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ‘ਤੇ 3 ਮੁਲਾਜਮਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਤਾਇਨਾਤ 3 ਮੁਲਾਜਮਾਂ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਹੁਣ ਪਿੰਡ ਬਾਦਲ ਸਥਿਤ ਰਿਹਾਇਸ਼ ‘ਤੇ 3 ਮੁਲਾਜਮਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਮੰਜੂ ਬਾਂਸਲ ਨੇ ਦੱਸਿਆ ਕਿ […]

unlock 5

ਅਨਲੌਕ-5: ਸਿਨੇਮਾ ਘਰਾਂ ਦੇ ਪ੍ਰੇਮੀਆਂ ਲਈ ਵੱਡੀ ਖੁਸ਼ਬਰੀ

Unlock 5 guidelines reveled : Great happiness for cinema lovers :ਅਨਲੌਕ-5 ਗ੍ਰਹਿ ਮੰਤਰਾਲੇ ਨੇ ਨਵੀਆਂ ਗਾਈਡਲਾਈਨਸ ਜਾਰੀ ਕਰ ਦਿੱਤੀਆਂ ਹਨ। ਜਿਸ ਵਿਚ ਸਿਨੇਮਾ ਹਾਲ ਖੋਲਣ ਦੀ ਇਜ਼ਾਜਤ ਦੇ ਦਿੱਤੀ ਗਈ ਹੈ ਇਸ ਗਾਈਡ ਲਾਈਨ ਅਨੂਸਾਰ 50% ਦਰਸ਼ਕ ਨਾਲ ਹੀ ਸਿਨੇਮਾਹਾਲ ਚੱਲ ਸੱਕਣਗੇ। ਇਹ ਵੀ ਪੜੋ : CORONA VIRUS IN INDIA : ਦੇਸ਼ ਵਿੱਚ ਢਿੱਲੀ ਪੈ […]

governor-badnaur-reports-corona-positive-in-chandigarh

Chandigarh Corona News: ਰਾਜ ਭਵਨ ਪੁੱਜਾ ਕੋਰੋਨਾ ਦਾ ਕਹਿਰ, ਰਾਜਪਾਲ ਬਦਨੌਰ ਦੀ ਰਿਪੋਰਟ ਆਈ Corona Positive

Chandigarh Corona News: ਸ਼ਹਿਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਐਤਵਾਰ ਨੂੰ ਪਹਿਲੀ ਵਾਰ ਸ਼ਹਿਰ ‘ਚ ਕੋਰੋਨਾ ਦਾ ਵੱਡਾ ਧਮਾਕਾ ਹੋਇਆ। 4 ਮਹੀਨਿਆਂ ‘ਚ ਪਹਿਲੀ ਵਾਰ ਸ਼ਹਿਰ ‘ਚ 89 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਕੁੱਲ ਮਰੀਜ਼ਾਂ ਦੀ ਗਿਣਤੀ 1515 ਹੋ ਗਈ ਹੈ, ਜਦੋਂ ਕਿ 32 ਮਰੀਜ਼ ਠੀਕ […]

72-new-corona-cases-in-ludhiana

Corona in Ludhiana: ਲੁਧਿਆਣਾ ਵਿੱਚ Corona ਦਾ ਕਹਿਰ, 70 ਦੇ ਕਰੀਬ ਲੋਕਾਂ ਦੀ ਰਿਪੋਰਟ ਆਈ ਪੋਜ਼ੀਟਿਵ 2 ਮਰੀਜ਼ਾਂ ਦੀ ਹੋਈ ਮੌਤ

Corona in Ludhiana: ਦੁਨੀਆ ਭਰ ‘ਚ ਫੈਲੀ ਕੋਰੋਨਾਵਾਇਰਸ ਮਹਾਮਾਰੀ ਦੇ ਚੱਲਦੇ ਅੱਜ ਲੁਧਿਆਣਾ ‘ਚ 2 ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ 72 ਨਵੇਂ ਮਾਮਲਿਆਂ ਦੀ ਵੀ ਪੁਸ਼ਟੀ ਹੋਈ ਹੈ। ਇਨ੍ਹਾਂ ‘ਚ 66 ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਹਨ। ਮ੍ਰਿਤਕਾਂ ‘ਚ 70 ਸਾਲਾਂ ਮਰੀਜ਼ ਉਤਮ ਨਗਰ ਖੰਨਾ ਦਾ ਰਹਿਣ ਵਾਲਾ ਸੀ ਅਤੇ ਸਿਵਲ ਹਸਪਤਾਲ ਲੁਧਿਆਣਾ ‘ਚ […]

ladowal-toll-plaza-ludhiana-news

Ludhiana News: ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਦੇਰ ਰਾਤ ਤੋਂ ਸ਼ੁਰੂ, ਆਉਣ ਜਾਣ ਵਾਲੇ ਵਾਹਨਾਂ ਨੂੰ ਲੱਗੇਗਾ ਟੋਲ

Ludhiana News: ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਨੇ ਕਰਫਿਊ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ ਦੇਣ ਤੋਂ ਸਾਫ ਇਨਕਾਰ ਕਰਦਿਆਂ ਵੱਡਾ ਫ਼ੈਸਲਾ ਲਿਆ ਹੈ, ਉੱਥੇ ਹੀ ਦੂਜੇ ਪਾਸੇ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਬੀਤੀ ਰਾਤ ਤੋਂ ਆਪਣੇ ਟੋਲ ਪਲਾਜ਼ਾ ਸ਼ੁਰੂ ਕਰ ਦਿੱਤੇ ਗਏ ਹਨ। ਜੇਕਰ ਲਾਡੋਵਾਲ ਸਥਿਤ ਟੋਲ ਪਲਾਜ਼ਾ ਦੀ ਗੱਲ ਕੀਤੀ ਜਾਵੇ ਤਾਂ ਰਾਤੀਂ 12 […]

corona-virus-paitents-death-in-ludhiana

Corona in Ludhiana: ਲੁਧਿਆਣਾ ਵਿੱਚ Corona ਦਾ ਕਹਿਰ, ਕਾਨੂੰਨਗੋ ਗੁਰਮੇਲ ਸਿੰਘ ਦੀ Corona ਕਾਰਨ ਹੋਈ ਮੌਤ

Corona in Ludhiana: ਜ਼ਿਲੇ ਦੇ ਪਾਇਲ ਸ਼ਹਿਰ ਦੇ ਰਹਿਣ ਵਾਲੇ 58 ਸਾਲਾ ਮਾਲ ਵਿਭਾਗ ਦਾ ਕਾਨੂੰਨਗੋ ਗੁਰਮੇਲ ਸਿੰਘ ਜੋ ਕਿ Corona ਪਾਜ਼ੇਟਿਵ ਸੀ ਦੀ ਅੱਜ ਮੌਤ ਹੋ ਗਈ ਹੈ। Coronavirus ਨਾਲ ਇਹ ਪੰਜਾਬ ਵਿਚ 15ਵੀਂ ਮੌਤ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਮੇਲ ਸਿੰਘ ਪਾਇਲ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਕਈ ਦਿਨਾਂ ਤੋਂ ਉਹ ਘਰ ਵਿਚ […]

now-corona-testing-in-dmc-ludhiana

Corona in Ludhiana: ਲੁਧਿਆਣਾ ਦੇ ਲੋਕਾਂ ਦੇ ਲਈ ਆਈ ਚੰਗੀ ਖ਼ਬਰ, DMC ਵਿੱਚ ਹੋਣਗੇ Corona ਦੇ ਟੈਸਟ

Corona in Ludhiana: ਲੁਧਿਆਣਾ ਵਾਸੀਆਂ ਲਈ ਇਕ ਚੰਗੀ ਖਬਰ ਹੈ ਕਿ COVID-19 ਨਾਲ ਸਬੰਧਿਤ ਜੋ ਟੈਸਟ ਪਹਿਲਾਂ ਪਟਿਆਲਾ ਭੇਜਣੇ ਪੈਂਦੇ ਸਨ, ਹੁਣ ਉਹ ਟੈਸਟ ਕਰਨ ਦੀ ਮਾਨਤਾ ਸਥਾਨਕ ਡੀ. ਐਮ. ਸੀ. ਹਸਪਤਾਲ ਨੂੰ ਵੀ ਮਿਲ ਗਈ ਹੈ। ਇਸ ਲਈ ਮੈਨਜਮੈਂਟ ਵੱਲੋਂ ਕਾਰਵਾਈਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਦੀ ਮਾਨਤਾ ਲਈ ਸਥਾਨਕ ਸੀ. ਐਮ. […]