punjab-cm-captain-amarinder-singh-new-guidelines-of-night-curfew

Night Curfew in Punjab: ਪੰਜਾਬ ਦੇ ਵਿੱਚ ਨਾਈਟ ਕਰਫਿਊ ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼

Night Curfew in Punjab: ਕੋਰੋਨਾ ਲੌਕਡਾਊਨ ਲਈ ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਸਰਕਾਰ ਵਲੋਂ ਨਾਈਟ ਕਰਫਿਊ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ ‘ਚ ਰਾਤ 9.30 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਰਹੇਗਾ। ਪਹਿਲਾਂ ਸ਼ਾਮ 6.30 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਸੀ, ਜਿਸ ਦਾ ਸਮਾਂ ਬਦਲ ਕੇ ਰਾਤ 9 […]

today-corona-positive-cases-in-punjab

Punjab Corona Cases Today: ਪੰਜਾਬ ਵਿੱਚ ਕੋਰੋਨਾ ਨੇ ਲਈ 45 ਤੋਂ ਵੱਧ ਜਾਣਿਆ ਦੀ ਲਈ ਜਾਨ, 1490 ਤੋਂ ਜਿਆਦਾ ਨਵੇਂ ਕੇਸ ਆਏ ਸਾਹਮਣੇ

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1498 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 60013 ਹੋ ਗਈ ਹੈ।ਅੱਜ ਕੋਰੋਨਾਵਾਇਰਸ ਨਾਲ 49 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1739 ਹੋ ਗਈ ਹੈ। ਸ਼ੁਕਰਵਾਰ ਨੂੰ 1498 ਨਵੇਂ […]

in-one-day-1183-patients-beat-the-corona-in-ludhiana

Ludhiana Corona News: ਲੁਧਿਆਣਾ ਤੋਂ ਆਈ ਵੱਡੀ ਰਾਹਤ ਦੀ ਖ਼ਬਰ, ਇੱਕ ਦਿਨ ਵਿੱਚ 1183 ਮਰੀਜ਼ਾ ਨੇ ਦਿੱਤੀ ਕੋਰੋਨਾ ਨੂੰ ਮਾਤ

Ludhiana Corona News: ਲੁਧਿਆਣਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਕਾਫ਼ੀ ਤੇਜ਼ੀ ਆਈ ਹੈ। ਜਿਵੇਂ-ਜਿਵੇਂ ਸੈਂਪਲਾਂ ਦੀ ਗਿਣਤੀ ਵੱਧ ਰਹੀ ਹੈ, ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੀ ਵੱਧ ਰਹੀ ਹੈ। ਜਦੋਂ ਕਿ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਵਧਣ ਕਾਰਨ ਹਰ ਇਕ ਦੇ ਮਨ ਵਿਚ ਡਰ ਦਾ ਮਾਹੌਲ ਹੈ, ਇਸ ਦੌਰਾਨ ਇਕ ਰਾਹਤ ਦੀ ਖ਼ਬਰ ਵੀ ਆਈ ਹੈ। […]

corona-update-most-cases-from-ludhiana-yesterday

Ludhiana Corona Updates News: ਲੁਧਿਆਣਾ ਦੇ ਵਿੱਚ ਹੋਇਆ ਕੋਰੋਨਾ ਬਲਾਸਟ, ਬੀਤੇ ਦਿਨ 400 ਦੇ ਕਰੀਬ ਨਵੇਂ ਕੇਸ ਆਏ ਸਾਹਮਣੇ

Ludhiana Corona Updates News: ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਕੋਰੋਨਾ ਦਾ ਸਭ ਤੋਂ ਵੱਧ ਕਹਿਰ ਹੈ। ਸੂਬੇ ’ਚ ਕੁੱਲ ਐਕਟਿਵ ਕੇਸਾਂ ਦੀ 80 ਫੀਸਦੀ ਗਿਣਤੀ ਸਿਰਫ਼ ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ ਹੈ। ਇਨ੍ਹਾਂ ਪੰਜ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਮੁਹਾਲੀ ਸ਼ਾਮਲ ਹਨ। ਇਨ੍ਹਾਂ ਜਿਲ੍ਹਿਆਂ ਵਿੱਚੋਂ ਵੀ ਵੇਖਿਆ ਜਾਵੇ ਤਾਂ ਲੁਧਿਆਣਾ ਦੀ ਹਾਲਤ ਸਭ ਤੋਂ ਖਤਰਨਾਕ […]

Corona in Akali Dal: ਕਾਂਗਰਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ Corona ਦਾ ਕਹਿਰ, ਲਖਬੀਰ ਲੋਧੀ ਦੀ ਰਿਪੋਰਟ ਆਈ ਪੋਜ਼ੀਟਿਵ

Corona in Akali Dal: ਪੰਜਾਬ ‘ਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ ‘ਚ ਦਿਨ-ਬ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਦੁਨੀਆ ਭਰ ‘ਚ ਆਮ ਲੋਕਾਂ ਸਮੇਤ ਵੱਡੀਆਂ-ਵੱਡੀਆਂ ਸ਼ਖ਼ਸੀਆਂ ਵੀ ਕੋਰੋਨਾ ਵਾਇਰਸ ਦੀ ਲਪੇਟ ‘ਚ ਆ ਰਹੀਆਂ ਹਨ। ਤਾਜ਼ਾ ਮਾਮਲੇ ‘ਚ ਵਿਧਾਨ ਸਭਾ ਹਲਕਾ ਬਟਾਲਾ ਤੋਂ ਅਕਾਲੀ ਦਲ ਦੇ ਵਿਧਾਇਕ ਲਖਬੀਰ ਸਿੰਘ ਲੋਧੀ ਨੰਗਲ ਦੀ ‘ਕੋਰੋਨਾ’ ਰਿਪੋਰਟ ਪਾਜ਼ੇਟਿਵ ਆਈ […]

new-110-corona-cases-in-bathinda

Corona in Bahtinda: ਬਠਿੰਡਾ ਵਿੱਚ ਫੜ੍ਹੀ Corona ਨੇ ਰਫ਼ਤਾਰ, ਇਕੱਠੇ 110 ਮਾਮਲੇ ਆਏ ਸਾਹਮਣੇ

Corona in Bahtinda: ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਬਠਿੰਡਾ ਜ਼ਿਲ੍ਹੇ ‘ਚ 74 ਨਵੇਂ ਕੇਸ ਸਾਹਮਣੇ ਆਏ ਹਨ। ਹੁਣ ਤੱਕ ਸਭ ਤੋਂ ਵੱਧ 110 ਕੇਸਾਂ ਦੀ ਪੁਸ਼ਟੀ ਹੋਣ ਨਾਲ ਸਿਹਤ ਵਿਭਾਗ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਵੀ ਹੱਥ ਪੈਰ ਫੁੱਲ ਗਏ ਹਨ। ਇਸ ‘ਚ ਚਿੰਤਾ ਦੀ ਗੱਲ ਇਹ […]

amid-corona-prtc-buses-fully-packed-with-passengers

Corona in Punjab: ਪੰਜਾਬ ਵਿੱਚ ਚੱਲ ਰਹੀਆਂ ਸਰਕਾਰੀ ਬੱਸਾਂ ਵਿੱਚ ਨਹੀਂ ਕੋਰੋਨਾ ਦਾ ਖੌਫ

Corona in Punjab: ਇੱਕ ਪਾਸੇ ਕੋਰੋਨਾਵਾਇਰਸ ਕਾਲ ਦੌਰਾਨ ਸਰਕਾਰ ਲੋਕਾਂ ਦੀ ਸੁਰੱਖਿਆ ਲਈ ਵੱਡੇ ਵੱਡੇ ਦਾਅਵੇ ਕਰ ਰਹੀ ਹੈ। ਉਧਰ ਦੂਜੇ ਪਾਸੇ ਪੀਆਰਟੀਸੀ ਬੱਸਾਂ ਹੀ ਲੋਕਾਂ ਦੀ ਸੁਰੱਖਿਆ ਨਾਲ ਖਿਲਵਾੜ ਕਰ ਰਹੀਆਂ ਹਨ। ਹਾਲਾਂਕਿ ਪੰਜਾਬ ਸਰਕਾਰ ਨੇ ਸੂਬੇ ਭਰ ‘ਚ ਬੱਸਾਂ ਨੂੰ ਪੂਰੀ ਸਮਰੱਥਾ ਨਾਲ ਚੱਲਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਕਈ ਥਾਈਂ ਵੇਖਣ […]

one-more-positive-patient-died-in-sangrur

Corona in India: ਭਾਰਤ ਵਿੱਚ Corona ਦਾ ਮੰਡਰਾ ਰਿਹੈ ਵੱਡਾ ਖ਼ਤਰਾ, ਵੈਕਸੀਨ ਨਾ ਬਣਨ ਤੇ ਰੋਜ਼ਾਨਾ ਆ ਸਕਦੇ ਨੇ 2 ਲੱਖ ਤੋਂ ਵੱਧ ਕੇਸ

Corona in India: ਅਮਰੀਕਾ ਦੇ ਮਸ਼ਹੂਰ ਮੈਸੇਚਿਉਸੇਟਸ ਇੰਸਟੀਚਿਊਟ ਆਫ ਟੈਕਨਾਲੋਜੀ (ਐੱਮ.ਆਈ.ਟੀ.) ਦੇ ਖੋਜਕਾਰਾਂ ਦੇ ਅਧਿਐਨ ਮਾਡਲ ਮੁਤਾਬਕ ਜੇਕਰ ਕੋਵਿਡ-19 ਦਾ ਟੀਕਾ ਜਾਂ ਦਵਾਈ ਵਿਕਸਿਤ ਨਹੀਂ ਹੋਈ ਤਾਂ 2021 ਦੀਆਂ ਸਰਦੀਆਂ ਦੇ ਅੰਤ ਤੱਕ ਭਾਰਤ ‘ਚ ਰੋਜ਼ਾਨਾ ਇਨਫੈਕਸ਼ਨ ਦੇ 2.87 ਲੱਖ ਨਵੇਂ ਮਾਮਲੇ ਸਾਹਮਣੇ ਆ ਸਕਦੇ ਹਨ। ਖੋਜਕਾਰਾਂ ਨੇ 84 ਦੇਸ਼ਾਂ ‘ਚ ਭਰੋਸੇਮੰਦ ਜਾਂਚ ਅੰਕੜਿਆਂ ਦੇ […]

20-more-corona-positive-in-patiala

Corona in India: ਭਾਰਤ ਵਿੱਚ ਰੁਕਣ ਦਾ ਨਾਮ ਨਹੀਂ ਲੈ ਰਿਹਾ Corona, ਮਰੀਜ਼ਾਂ ਦੀ ਗਿਣਤੀ 7 ਲੱਖ ਤੋਂ ਪਾਰ

  Corona in India: ਭਾਰਤ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਮਾਮਲੇ ਭਾਰਤ ‘ਚ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਭਾਰਤ ‘ਚ 22,252 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਵੱਡੀ ਗਿਣਤੀ ‘ਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮਰੀਜ਼ਾਂ ਦਾ ਅੰਕੜਾ 7 […]

26-inmates-corona-positive-in-ludhiana-central-jail

Corona in Ludhiana: ਲੁਧਿਆਣਾ ਵਿੱਚ Corona ਦਾ ਕਹਿਰ, ਸੈਂਟਰਲ ਜ਼ੇਲ੍ਹ ਦੇ 26 ਕੈਦੀ ਨਿੱਕਲੇ Corona Positive

Corona in Ludhiana: ਐਤਵਾਰ ਨੂੰ ਲੁਧਿਆਣਾ ਕੇਂਦਰੀ ਜੇਲ੍ਹ ਦੇ 26 ਕੈਦੀ ਕੋਰੋਨਾ ਸਕਾਰਾਤਮਕ ਪਾਏ ਗਏ ਹਨ। ਲੁਧਿਆਣਾ ਦੇ ਮੁੱਖ ਮੈਡੀਕਲ ਅਫਸਰ ਰਾਜੇਸ਼ ਕੁਮਾਰ ਬੱਗਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹੁਣ ਕੋਰੋਨਾ ਸਕਾਰਾਤਮਕ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਸਾਰੇ 32 ਕੈਦੀਆਂ ਨੂੰ ਜੇਲ ਦੇ ਅੰਦਰ ਇੱਕ ਵੱਖਰੀ ਬੈਰਕ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ […]

corona-cases-in-india-and-425-deaths-till

Corona in India: ਪੂਰੀ ਦੁਨੀਆ ਵਿੱਚੋਂ ਤੀਸਰੇ ਨੰਬਰ ਤੇ ਪੁੱਜਾ ਭਾਰਤ, 7 ਲੱਖ ਦੇ ਕਰੀਬ ਹੋਏ Corona Positive ਕੇਸ

Corona in India: ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ‘ਚ ਦੇਸ਼ ਵਿਚ 24, 248 ਨਵੇਂ ਕੇਸ ਸਾਹਮਣੇ ਆਏ ਹਨ ਅਤੇ 425 ਲੋਕਾਂ ਦੀ ਮੌਤ ਹੋ ਗਈ ਹੈ। ਭਾਰਤ ਵਾਇਰਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਦੀ ਸੂਚੀ ‘ਚ ਤੀਜੇ ਨੰਬਰ ‘ਤੇ ਆ ਗਿਆ ਹੈ। […]

20-more-corona-positive-in-patiala

Corona in Patiala: ਪਟਿਆਲਾ ਵਿੱਚ Corona ਦਾ ਕਹਿਰ, 3 ਹੈਲਥ ਵਰਕਰਾਂ ਸਮੇਤ 20 ਨਵੇਂ ਕੇਸ ਆਏ ਸਾਹਮਣੇ

Corona in Patiala: ਪਟਿਆਲਾ ਵਿਚ ਅੱਜ ਤਿੰਨ ਹੈਲਥ ਵਰਕਰਾਂ ਅਤੇ ਇਕ ਪੁਲਸ ਮੁਲਾਜ਼ਮ ਸਮੇਤ 20 ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿਸ ਮਗਰੋਂ ਜ਼ਿਲੇ ਵਿਚ ਹੁਣ ਤੱਕ ਪਾਜ਼ੇਟਿਵ ਆਏ ਕੇਸਾਂ ਦੀ ਗਿਣਤੀ 376 ਹੋ ਗਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ 376 ਵਿਚੋਂ 10 ਕੇਸਾਂ ਦੀ ਮੌਤ ਹੋ ਚੁੱਕੀ ਹੈ, 196 […]