2-doctors-tested-corona-positive-in-ludhiana

Corona in Ludhiana: ਲੁਧਿਆਣਾ ਵਿੱਚ Corona ਨੇ ਫੜ੍ਹੀ ਰਫਤਾਰ। 3 ਡਾਕਟਰ ਨਿੱਕਲੇ Corona Positive

Corona in Ludhiana: ਸਥਾਨਕ ਇਕ ਨਿੱਜੀ ਹਸਪਤਾਲ ‘ਚ ਇਕ ਮਰੀਜ਼ ਦਾ ਇਲਾਜ ਕਰਦੇ-ਕਰਦੇ 2 ਡਾਕਟਰ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋ ਗਏ ਹਨ, ਉਕਤ ਮਰੀਜ਼ ਵੀ ਕੋਰੋਨਾ ਪਾਜ਼ੇਟਿਵ ਆ ਚੁੱਕੇ ਹਨ। ਦੇਰ ਰਾਤ ਆਈ ਇਸ ਰਿਪੋਰਟ ਦੀ ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਨੌਜਵਾਨ ਡਾਕਟਰ 34 ਸਾਲਾਂ ਦਾ ਜਦਕਿ ਮਹਿਲਾ ਡਾਕਟਰ […]

corona-outbreak-in-brazil-daily-death-toll

Corona in Brazil: ਬ੍ਰਾਜ਼ੀਲ ਵਿੱਚ ਇਨਫੈਕਟਡ ਮਰੀਜ਼ਾਂ ਦੀ ਗਿਣਤੀ ਹੋਈ 5 ਲੱਖ ਤੋਂ ਪਾਰ, ਮਰਨ ਵਾਲਿਆਂ ਦੀ ਗਿਣਤੀ 29000 ਤੋਂ ਪਾਰ

ਬ੍ਰਾਜ਼ੀਲ ਵਿਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 5 ਲੱਖ ਤੋਂ ਪਾਰ ਹੋ ਗਈ ਹੈ ਜਦਕਿ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 29,000 ਤੋਂ ਪਾਰ ਹੋ ਗਈ ਹੈ। ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ 24 ਘੰਟਿਆਂ ਵਿਚ ਇੱਥੇ 16,409 ਨਵੇਂ ਮਾਮਲੇ ਦਰਜ ਕੀਤੇ ਗਏ […]

relief-for-britain-people-will-be-able-to-get-out-of-their-homes

Corona in Britain: ਬ੍ਰਿਟੇਨ ਦੇ ਲੋਕਾਂ ਲਈ ਰਾਹਤ ਦੀ ਖ਼ਬਰ, ਲੋਕ ਨਿੱਕਲ ਸਕਣਗੇ ਘਰਾਂ ਤੋਂ ਬਾਹਰ

  Corona in Britain: ਬ੍ਰਿਟੇਨ ਵਿਚ ਜ਼ਿਆਦਾ ਜੋਖਮ (ਕਮਜ਼ੋਰ) ਲੋਕਾਂ ਨੂੰ ਵੀ ਆਪਣੇ ਘਰਾਂ ਤੋਂ ਬਾਹਰ ਜਾਣ ਦੀ ਆਗਿਆ ਦਿੱਤੀ ਗਈ ਹੈ । ਬ੍ਰਿਟੇਨ ਵਿਚ ਹੁਣ ਕਰੋੜਾਂ ਲੋਕ ਜਿਨ੍ਹਾਂ ਨੂੰ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਦਾ ਜ਼ਿਆਦਾ ਖ਼ਤਰਾ ਸੀ। ਉਹ ਆਪਣੇ ਘਰਾਂ ਨੂੰ ਛੱਡ ਸਕਣਗੇ। ਉਹ ਪਿਛਲੇ 10 ਹਫ਼ਤਿਆਂ ਤੋਂ ਘਰਾਂ ਵਿੱਚ ਕੈਦ ਸਨ। ਹੁਣ ਸਰਕਾਰ […]

corona-outbreak-in-america-daily-deaths-toll

Corona in America: ਅਮਰੀਕਾ ਵਿੱਚ ਲਗਾਤਾਰ ਵੱਧ ਰਿਹਾ ਹੈ Corona ਦਾ ਕਹਿਰ, ਮਾਰਨ ਵਾਲਿਆਂ ਦੀ ਗਿਣਤੀ ਇੱਕ ਲੱਖ ਤੋਂ ਪਾਰ

Corona in America: ਕੋਰੋਨਾ ਵਾਇਰਸ ਨਾਮਕ ਭਿਆਨਕ ਮਹਾਮਾਰੀ ਦੇ ਨਾਲ ਅਮਰੀਕਾ ਬੁਰੀ ਤਰ੍ਹਾਂ ਜੂਝ ਰਿਹਾ ਹੈ। ਇਸ ਵਿਚਕਾਰ ਬੀਤੇ ਦਿਨੀਂ ਰਾਸ਼ਟਰਪਤੀ ਟਰੰਪ ਦੀ ਗੋਲਫ ਖੇਡਣ ਦੀ ਤਸਵੀਰ ਸਾਹਮਣੇ ਆਈ ਹੈ, ਜਿਸ ਕਾਰਨ ਸਾਬਕਾ ਉਪ ਰਾਸ਼ਟਰਪਤੀ ਜੋਅ ਬਿਡੇਨ ਅਤੇ ਕਈ ਹੋਰਾਂ ਨੇ ਉਨ੍ਹਾਂ ਦੀ ਆਲੋਚਨਾ ਕੀਤੀ ਹੈ। ਇਸ ਦਾ ਜਵਾਬ ਦਿੰਦਿਆਂ ਰਾਸ਼ਟਰਪਤੀ ਟਰੰਪ ਨੇ ਇਕ ਟਵੀਟ […]

corona-new-patients-in-rajasthan

Corona in Rajasthan: ਰਾਜਸਥਾਨ ਵਿੱਚ ਲਗਾਤਾਰ ਵੱਧ ਰਿਹਾ ਹੈ Corona ਦਾ ਕਹਿਰ, ਨਵੇਂ 109 ਕੇਸ ਆਏ ਸਾਹਮਣੇ

Corona in Rajasthan: ਗਰਮੀ ਦੇ ਵੱਧ ਰਹੇ ਪਾਰੇ ‘ਚ ਵੀ ਕੋਰੋਨਾ ਵਾਇਰਸ ਦਾ ਫੈਲਣਾ ਨਹੀਂ ਰੁਕ ਰਿਹਾ। ਇਸ ਲਈ ਸਮਾਜਿਕ ਦੂਰੀ ਅਤੇ ਸਾਵਧਾਨੀ ਵਰਤਣ ਨਾਲ ਹੀ ਇਸ ਨੂੰ ਹੋਰ ਅੱਗੇ ਵਧਣ ਤੋਂ ਰੋਕਿਆ ਜਾ ਸਕਦਾ ਹੈ। ਰਾਜਸਥਾਨ ‘ਚ 109 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਉਣ ਦੇ ਨਾਲ ਹੀ ਇੱਥੇ ਮਰੀਜ਼ਾਂ ਦੀ ਗਿਣਤੀ ਹੁਣ 7,645 ‘ਤੇ […]

who-warns-there-could-be-a-second-peak-of-corona

Corona Updates: Corona ਦੇ ਕਹਿਰ ਨੂੰ ਦੇਖਦੇ ਹੋਏ WHO ਨੇ ਦਿੱਤੀ ਚੇਤਾਵਨੀ, ਇੰਨ੍ਹਾਂ ਦੇਸ਼ਾਂ ਵਿੱਚ ਦੁਬਾਰਾ ਫੈਲ ਸਕਦਾ ਹੈ Corona

Corona Updates: ਵਿਸ਼ਵ ਸਿਹਤ ਸੰਗਠਨ ਨੇ ਇਕ ਵਾਰ ਮੁੜ ਸੋਮਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਸਬੰਧੀ ਨਵੀਂ ਚਿਤਾਵਨੀ ਜਾਰੀ ਕੀਤੀ ਹੈ। ਸੰਗਠਨ ਨੇ ਕਿਹਾ ਹੈ ਕਿ ਚੀਨ, ਯੂਰਪ ਤੇ ਹੁਣ ਅਮਰੀਕਾ ਵਿਚ ਇਨਫੈਕਸ਼ਨ ਦੇ ਮਾਮਲਿਆਂ ਵਿਚ ਕਮੀ ਆ ਗਈ ਹੈ ਪਰ ਲਗਾਤਾਰ ਦੁਨੀਆ ਭਰ ਦੇ ਵਿਗਿਆਨੀ ‘ਸੈਕੇਂਡ ਵੇਵ’ ਦਾ ਖਤਰਾ ਦੱਸ ਰਹੇ ਹਨ। ਵਿਸ਼ਵ ਸਿਹਤ ਸੰਗਠਨ […]

aiims-sanitation-supervisor-died-due-to-corona

Corona in Delhi: ਦਿੱਲੀ ਦੇ ਏਮਜ਼ ਵਿੱਚ ਸੈਨੀਟੇਸ਼ਨ ਸੁਪਰਵਾਈਜ਼ਰ ਦੀ Corona ਨਾਲ ਹੋਈ ਮੌਤ

Corona in Delhi: ਰਾਜਧਾਨੀ ਦਿੱਲੀ ਸਥਿਤ ਏਮਜ਼ ਹਸਪਤਾਲ ‘ਚ ਸੀਨੀਅਰ ਸੈਨੀਟੇਸ਼ਨ ਸੁਪਰਵਾਈਜ਼ਰ ਹੀਰਾ ਲਾਲ ਦੀ 25 ਮਈ ਨੂੰ ਮੌਤ ਹੋ ਗਈ। ਹੀਰਾ ਲਾਲ ਦੇ ਪਿੱਛੇ ਮੰਗਲਵਾਰ ਨੂੰ ਕੋਵਿਡ-19 ਨਾਲ ਪੀੜਤ ਹੋਣ ਦੀ ਗੱਲ ਸਾਹਮਣੇ ਆਈ ਸੀ। ਉਹ ਕੋਰੋਨਾ ਵਾਇਰਸ ਮਹਾਮਾਰੀ ਸ਼ੁਰੂ ਹੋਣ ਦੇ ਬਾਅਦ ਤੋਂ ਇਕ ਦਿਨ ਵੀ ਡਿਊਟੀ ਤੋਂ ਗੈਰ-ਹਾਜ਼ਰ ਨਹੀਂ ਰਹੇ। ਉਨ੍ਹਾਂ ਦੇ […]

only-213-cases-of-corona-in-punjab

Corona in Punjab: ਪੰਜਾਬ ‘ਚ ਦਿਨੋਂ ਦਿਨ ਘੱਟ ਰਿਹਾ Corona ਦਾ ਕਹਿਰ, 1913 ਮਰੀਜ਼ ਹੋਏ ਠੀਕ

Corona in Punjab: ਪੰਜਾਬ ਲਗਾਤਾਰ ਕੋਰੋਨਾ ਤੋਂ ਉੱਭਰ ਰਿਹਾ ਹੈ। ਸੋਮਵਾਰ ਨੂੰ 15 ਹੋਰ ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ। ਇਸ ਨਾਲ, ਸੂਬੇ ਵਿੱਚ ਹੁਣ ਤੱਕ ਠੀਕ ਮਰੀਜ਼ਾਂ ਦੀ ਗਿਣਤੀ 1913 ਹੋ ਗਈ ਹੈ। ਇਸ ਵੇਲੇ ਰਾਜ ਵਿੱਚ ਸਿਰਫ 213 ਸਰਗਰਮ ਕੇਸ ਹਨ। ਸੂਬੇ ਦੇ ਮਾਨਸਾ, ਫਤਹਿਗੜ੍ਹ, ਰੂਪਨਗਰ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਸਾਰੇ […]

coronavirus-6535-new-cases-in-india

Corona in India: ਭਾਰਤ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 24 ਘੰਟਿਆਂ ਵਿੱਚ 6535 ਕੇਸ ਆਏ ਸਾਹਮਣੇ

Corona in India: ਦੇਸ਼ ‘ਚ ਕੋਰੋਨਾ ਦੀ ਰਫਤਾਰ ਵਧਦੀ ਜਾ ਰਹੀ ਹੈ। ਦੇਸ਼ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਇਕ ਲੱਖ 45 ਹਜ਼ਾਰ ਪਾਰ ਕਰ ਗਿਆ ਹੈ। ਸਿਹਤ ਮਹਿਕਮਾ ਵਲੋਂ ਮੰਗਲਵਾਰ ਸਵੇਰੇ ਜਾਰੀ ਸੂਚਨਾਵਾਂ ਅਨੁਸਾਰ, ਹੁਣ ਦੇਸ਼ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 1 ਲੱਖ 45 ਹਜ਼ਾਰ 380 ਹੈ, ਜਿਸ ‘ਚੋਂ 4 ਹਜ਼ਾਰ 167 ਲੋਕਾਂ ਦੀ ਮੌਤ […]

4-new-cases-of-corona-in-himachal-pradesh

Corona in Himachal Pradesh: ਹਿਮਾਚਲ ਪ੍ਰਦੇਸ਼ ਵਿੱਚ ਮਰੀਜ਼ਾਂ ਦੀ ਗਿਣਤੀ 205 ਤੋਂ ਪਾਰ, 4 ਨਵੇਂ ਮਾਮਲੇ ਆਏ ਸਾਹਮਣੇ

Corona in Himachal Pradesh: ਹਿਮਾਚਲ ਪ੍ਰਦੇਸ਼ ਵਿਚ ਕੋਰੋਨਾ ਵਾਇਰਸ ਦੇ 4 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬੇ ‘ਚ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 208 ਹੋ ਗਈ ਹੈ। ਇਸ ਦੌਰਾਨ 75 ਸਾਲ ਦੀ ਇਕ ਪੀੜਤ ਬਜ਼ੁਰਗ ਜਨਾਨੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਜਨਾਨੀ ਦੀ ਮੌਤ ਤੋਂ ਬਾਅਦ ਸੂਬੇ ‘ਚ […]

corona-virus-16-new-cases-in-south-korea

Corona in South Korea: ਦੱਖਣੀ ਕੋਰੀਆ ਵਿੱਚ Corona ਦਾ ਕਹਿਰ, 16 ਨਵੇਂ ਪੋਜ਼ੀਟਿਵ ਮਾਮਲੇ ਆਏ ਸਾਹਮਣੇ

Corona in South Korea: ਦੱਖਣੀ ਕੋਰੀਆ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 16 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਖਣੀ ਕੋਰੀਆ ਵਿਚ ਇਸ ਹਫਤੇ ਤੋਂ ਬੱਚੇ ਸਕੂਲਾਂ ਵਿਚ ਵਾਪਸ ਜਾ ਰਹੇ ਹਨ, ਜਿਸ ਨਾਲ ਵਾਇਰਸ ਫੈਲਣ ਦਾ ਖਤਰਾ ਵਧ ਗਿਆ ਹੈ। ਕੋਰੀਆਈ ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ ਨੇ ਕਿਹਾ ਕਿ ਸੋਮਵਾਰ ਨੂੰ ਜਾਰੀ ਅੰਕੜਿਆਂ […]

corona-51-new-positive-cases-in-china

Corona in China: ਚੀਨ ਵਿੱਚ Corona ਨੇ ਮੁੜ ਫੜੀ ਰਫਤਾਰ, 51 ਨਵੇਂ ਮਾਮਲੇ ਆਏ ਸਾਹਮਣੇ

Corona in China: ਚੀਨ ਵਿਚ ਕੋਰੋਨਾਵਾਇਰਸ ਇਨਫੈਕਸ਼ਨ ਦੇ 51 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹਨਾਂ ਵਿਚੋਂ 40 ਵਿਚ ਇਨਫੈਕਸ਼ਨ ਦੇ ਲੱਛਣ ਨਹੀਂ ਦਿਸ ਰਹੇ ਹਨ। ਉੱਥੇ ਜ਼ਿਆਦਾਤਰ ਮਾਮਲੇ ਜ਼ਿਆਦਾ ਪ੍ਰਭਾਵਿਤ ਵੁਹਾਨ ਤੋਂ ਹਨ। ਪਿਛਲੇ 10 ਦਿਨਾਂ ਵਿਚ ਵੁਹਾਨ ਵਿਚ 60 ਲੱਖ ਤੋਂ ਵਧੇਰੇ ਲੋਕਾਂ ਦੀ ਜਾਂਚ ਹੋਈ ਹੈ। ਦੇਸ਼ ਦੇ ਰਾਸ਼ਟਰੀ ਸਿਹਤ ਕਮਿਸ਼ਨ (ਐੱਨ.ਐੱਚ.ਸੀ.) ਨੇ […]