corona-outbreak-in-punjab-govt-may-take-concrete-steps

Corona in Punjab: ਪੰਜਾਬ ਵਿੱਚ ਦਿਨੋਂ ਦਿਨ ਵੱਧ ਰਿਹਾ Corona ਦਾ ਕਹਿਰ, ਸਰਕਾਰ ਮੁੜ ਚੁੱਕ ਸਕਦੀ ਹੈ ਠੋਸ ਕਦਮ

Corona in Punjab: ਪੰਜਾਬ ‘ਚ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਲਗਾਤਾਰ ਵੱਧ ਰਿਹਾ ਹੈ। ਪਿਛਲੇ ਦੋ ਦਿਨਾਂ ਵਿਚ ਸੂਬੇ ਅੰਦਰ ਇਸ ਮਹਾਮਾਰੀ ਨਾਲ 25 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 1046 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ ‘ਚ ਕੋਰੋਨਾ ਦੇ ਟੈਸਟ ਦੀ ਰਫ਼ਤਾਰ ਜਿਵੇਂ-ਜਿਵੇਂ ਵੱਧ ਰਹੀ ਹੈ, ਉਸੇ ਤਰ੍ਹਾਂ ਵੱਡੀ ਗਿਣਤੀ ‘ਚ ਨਵੇਂ ਮਾਮਲੇ ਸਾਹਮਣੇ ਆ […]

Corona in Akali Dal: ਕਾਂਗਰਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ Corona ਦਾ ਕਹਿਰ, ਲਖਬੀਰ ਲੋਧੀ ਦੀ ਰਿਪੋਰਟ ਆਈ ਪੋਜ਼ੀਟਿਵ

Corona in Akali Dal: ਪੰਜਾਬ ‘ਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ ‘ਚ ਦਿਨ-ਬ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਦੁਨੀਆ ਭਰ ‘ਚ ਆਮ ਲੋਕਾਂ ਸਮੇਤ ਵੱਡੀਆਂ-ਵੱਡੀਆਂ ਸ਼ਖ਼ਸੀਆਂ ਵੀ ਕੋਰੋਨਾ ਵਾਇਰਸ ਦੀ ਲਪੇਟ ‘ਚ ਆ ਰਹੀਆਂ ਹਨ। ਤਾਜ਼ਾ ਮਾਮਲੇ ‘ਚ ਵਿਧਾਨ ਸਭਾ ਹਲਕਾ ਬਟਾਲਾ ਤੋਂ ਅਕਾਲੀ ਦਲ ਦੇ ਵਿਧਾਇਕ ਲਖਬੀਰ ਸਿੰਘ ਲੋਧੀ ਨੰਗਲ ਦੀ ‘ਕੋਰੋਨਾ’ ਰਿਪੋਰਟ ਪਾਜ਼ੇਟਿਵ ਆਈ […]

new-110-corona-cases-in-bathinda

Corona in Bahtinda: ਬਠਿੰਡਾ ਵਿੱਚ ਫੜ੍ਹੀ Corona ਨੇ ਰਫ਼ਤਾਰ, ਇਕੱਠੇ 110 ਮਾਮਲੇ ਆਏ ਸਾਹਮਣੇ

Corona in Bahtinda: ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਬਠਿੰਡਾ ਜ਼ਿਲ੍ਹੇ ‘ਚ 74 ਨਵੇਂ ਕੇਸ ਸਾਹਮਣੇ ਆਏ ਹਨ। ਹੁਣ ਤੱਕ ਸਭ ਤੋਂ ਵੱਧ 110 ਕੇਸਾਂ ਦੀ ਪੁਸ਼ਟੀ ਹੋਣ ਨਾਲ ਸਿਹਤ ਵਿਭਾਗ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਵੀ ਹੱਥ ਪੈਰ ਫੁੱਲ ਗਏ ਹਨ। ਇਸ ‘ਚ ਚਿੰਤਾ ਦੀ ਗੱਲ ਇਹ […]

corona-outbreak-in-punjab

Corona in Punjab: ਪੰਜਾਬ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਮਰੀਜ਼ਾਂ ਦੀ ਗਿਣਤੀ 550 ਤੋਂ ਪਾਰ

Corona in Punjab: ਫ਼ਿਰੋਜ਼ਪੁਰ ਵਿੱਚ 11 ਸ਼ਰਧਾਲੂਆਂ ਦੇ Corona ਪੌਜ਼ਿਟਿਵ ਹੋਣ ਦੀ ਪੁਸ਼ਟੀ ਹੋਣ ਨਾਲ ਪੰਜਾਬ ਵਿੱਚ ਮਰੀਜ਼ਾਂ ਦੀ ਗਿਣਤੀ 550 ਤੋਂ ਵੱਧ ਹੋ ਗਈ ਹੈ। ਹੁਣ ਪੰਜਾਬ ਵਿੱਚ Coronavirus ਦੇ 553 ਐਕਟਿਵ ਕੇਸ ਹੋ ਚੁੱਕੇ ਹਨ। ਹੁਣ ਤਕ ਇੱਕ ਮਰੀਜ਼ ਗੰਭੀਰ ਹੈ ਜਦਕਿ 20 ਦੀ ਮੌਤ ਹੋ ਚੁੱਕੀ ਹੈ। ਸੂਬੇ ‘ਚ ਹੁਣ ਸ਼ੱਕੀ ਮਰੀਜ਼ਾਂ […]

corona-virus-outbreaking-in-punjab

Corona in Punjab: ਪੰਜਾਬ ਵਿੱਚ Corona ਦਾ ਦਬਦਬਾ ਜਾਰੀ, ਬਹੁਤ ਹੀ ਘੱਟ ਗਿਣਤੀ ਵਿੱਚ ਠੀਕ ਹੋ ਰਹੇ ਨੇ ਮਰੀਜ਼

Corona in Punjab: Coronavirus ਨਾਲ ਵਿਸ਼ਵ ਭਰ ‘ਚ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਰੋਜ਼ਾਨਾ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਜੇਕਰ ਭਾਰਤ ਦੀ ਗੱਲ ਕਰੀਏ ਤਾਂ ਵਿਸ਼ਵ ਦੇ ਮੁਕਾਬਲੇ ਭਾਰਤ ਅਜੇ ਚੰਗੀ ਸਥਿਤੀ ‘ਚ ਹੈ। ਉੱਥੇ ਹੀ ਪੰਜਾਬ ਦੀ ਹਾਲਤ ਵੀ Corona ਪਾਜ਼ੇਟਿਵ ਮਰੀਜ਼ਾਂ ਅਤੇ ਕੁੱਲ ਮੌਤਾਂ ਦੀ ਗਿਣਤੀ ਦੇ ਮਾਮਲੇ ਭਾਵੇਂ ਬਾਕੀ ਸੂਬਿਆਂ ਨਾਲੋਂ […]

126-people-quarantine-in-ludhiana-due-to-corona

Corona in Ludhiana: ਲੁਧਿਆਣਾ ਵਾਸੀਆਂ ਲਈ ਮਾੜੀ ਖ਼ਬਰ, SHO ਦੇ ਸੰਪਰਕ ਕਿਹਾ ਆਉਣ ਵਾਲੇ 126 ਲੋਕਾਂ ਨੂੰ ਕੀਤਾ ਕੁਆਰੰਟਾਈਨ

ਲੁਧਿਆਣਾ ਦੇ ਬਸਤੀ ਜੋਧੇਵਾਲ ਥਾਣੇ ‘ਚ ਬਤੌਰ ਐਸ. ਐਚ. ਓ. ਤਾਇਨਾਤ ਅਰਸ਼ਪ੍ਰੀਤ ਕੌਰ ਦੀ ਕੋਰੋਨਾ ਰਿਪੋਰਟ ਬੀਤੇ ਦਿਨ ਪਾਜ਼ੀਟਿਵ ਪਾਈ ਗਈ ਸੀ, ਜਿਸ ਤੋਂ ਬਾਅਦ ਉਸ ਦੇ ਸੰਪਰਕ ‘ਚ ਆਉਣ ਵਾਲੇ 125 ਲੋਕਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਇਨ੍ਹਾਂ ਲੋਕਾਂ ਨੂੰ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ ਹੈ। ਇਨ੍ਹਾਂ ਸਾਰੇ ਲੋਕਾਂ ਦੇ ਸੈਂਪਲ ਵੀ […]

acp-anil-kohli-died-due-to-corona-in-ludhiana

Corona in Ludhiana: ਲੁਧਿਆਣਾ ਵਾਸੀਆਂ ਲਈ ਮਾੜੀ ਖ਼ਬਰ, ACP ਅਨਿਲ ਕੋਹਲੀ ਦਾ Corona ਕਾਰਨ ਹੋਇਆ ਦੇਹਾਂਤ

Corona in Ludhiana: Coronavirus ਦੇ ਸ਼ਿਕਾਰ ਹੋਏ ਲੁਧਿਆਣਾ ਉਤਰੀ ਦੇ ਏ.ਸੀ.ਪੀ. ਅਨਿਲ ਕੋਹਲੀ ਨੇ ਸ਼ਨੀਵਾਰ ਨੂੰ ਦਮ ਤੋੜ ਦਿੱਤਾ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਰਾਜੇਸ਼ ਬੱਗਾ ਵਲੋਂ ਕੀਤੀ ਗਈ ਹੈ। ਕੁਝ ਦਿਨ ਪਹਿਲਾਂ ਹੀ ਏ. ਸੀ. ਪੀ. ਦੇ Corona ਗ੍ਰਿਫਤ ‘ਚ ਆਉਣ ਦੀ ਪੁਸ਼ਟੀ ਹੋਈ ਸੀ। ਦਰਅਸਲ ਏ. ਸੀ. ਪੀ. ਪਿਛਲੇ ਕਾਫੀ ਦਿਨਾਂ ਤੋਂ […]

coronavirus-one-more-positive-patient-in-jalandhar

Corona Outbreak in Punjab: Corona ਨੇ ਪੰਜਾਬ ਵਿੱਚ ਪਸਾਰੇ ਆਪਣੇ ਪੈਰ, ਜਲੰਧਰ ਵਿੱਚ ਇੱਕ ਹੋਰ ਪੋਜ਼ੀਟਿਵ ਕੇਸ ਆਇਆ ਸਾਹਮਣੇ

Corona Outbreak in Punjab: ਪੰਜਾਬ ‘ਚ Coronavirus ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਹੁਣ ਫਿਰ ਜਲੰਧਰ ‘ਚੋਂ ਸਾਹਮਣੇ ਆਇਆ ਹੈ, ਜਿੱਥੇ ਇਕ ਪਾਜ਼ੀਟਿਵ ਕੇਸ ਪਾਇਆ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ‘ਚ ਦਾਖਲ ਨਿਜ਼ਾਤਮ ਨਗਰ ਵਾਸੀ ਨੌਜਵਾਨ ਰਵੀ ਛਾਬੜਾ ਦਾ Coronavirus ਦਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ। ਜ਼ਿਕਰਯੋਗ […]

one-more-coronavirus-positive-case-in-jalandhar

Corona in Punjab: ਪੰਜਾਬ ਵਿੱਚ Corona ਦਹਿਸ਼ਤ, ਜਲੰਧਰ ਦੇ ਵਿੱਚ ਇਕ ਹੋਰ ਪੋਜ਼ੀਟਿਵ ਕੇਸ ਆਇਆ ਸਾਹਮਣੇ

ਪੰਜਾਬ ‘ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਹੁਣ ਫਿਰ ਜਲੰਧਰ ‘ਚੋਂ ਸਾਹਮਣੇ ਆਇਆ ਹੈ, ਜਿੱਥੇ ਇਕ ਪਾਜ਼ੀਟਿਵ ਕੇਸ ਪਾਇਆ ਗਿਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ‘ਚ ਦਾਖਲ ਨਿਜ਼ਾਤਮ ਨਗਰ ਵਾਸੀ ਨੌਜਵਾਨ ਰਵੀ ਛਾਬੜਾ ਦਾ ਕੋਰੋਨਾ ਵਾਇਰਸ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ ਜ਼ਿਕਰਯੋਗ ਹੈ ਕਿ […]

corona-virus-3-more-corona-case-in-mohali

Corona Outbreak in Punjab: ਮੋਹਾਲੀ ਵਿੱਚ Corona ਦਾ ਕਹਿਰ, Corona ਦੇ 3 ਨਵੇਂ ਮਾਮਲੇ ਆਏ ਸਾਹਮਣੇ

Corona Outbreak in Punjab: Coronavirus ਦੀ ਦਹਿਸ਼ਤ ਨਾਲ ਅੱਜ ਜਿਥੇ ਪੂਰੀ ਦੁਨੀਆਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਉਥੇ ਹੀ ਲੰਘੇ ਮਾਰਚ ਮਹੀਨੇ ਦਿੱਲੀ ਵਿਖੇ ਸਥਿਤ ਨਿਜ਼ਾਮੂਦੀਨ ਮਰਕਜ਼ ਵਿਖੇ ਹੋਏ ਇਕ ਧਾਰਮਿਕ ਸਮਾਗਮ ਵਿਚ ਸ਼ਾਮਲ ਹੋ ਕੇ ਆਏ 60 ਸਾਲਾਂ ਦੇ ਸੈਕਟਰ-68 ਮੋਹਾਲੀ (ਕੁੰਭੜਾ) ਨਿਵਾਸੀ ਦੇ 30 ਸਾਲਾ ਪੁੱਤਰ ਦੀ ਰਿਪੋਰਟ ਪਾਜ਼ੇਟਿਵ ਆਈ ਹੈ। […]

corona-virus-ludhiana-immigrant-gurdev-singh-bhinder-dies-in-usa

Corona Outbreak in Punjab: Corona ਕਾਰਨ ਲੁਧਿਆਣਾ ਪਰਵਾਸੀ ਗੁਰਦੇਵ ਸਿੰਘ ਭਿੰਡਰ ਦੀ ਅਮਰੀਕਾ ਵਿੱਚ ਮੌਤ

Corona Outbreak in Punjab: ਅਮਰੀਕਾ ਦੇ ਸ਼ਹਿਰ ਸਿਆਟਲ ਵਿਖੇ ਲੁਧਿਆਣਾ ਦੇ ਰਹਿਣ ਵਾਲੇ 62 ਸਾਲਾਂ ਦੇ ਪ੍ਰਵਾਸੀ ਭਾਰਤੀ ਗੁਰਦੇਵ ਸਿੰਘ ਭਿੰਡਰ ਪੁੱਤਰ ਸਵ. ਦਲੀਪ ਸਿੰਘ ਭਿੰਡਰ ਸਾਬਕਾ ਪ੍ਰਧਾਨ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦੁਰਗਾਪੁਰੀ ਹੈਬੋਵਾਲ ਕਲਾਂ ਲੁਧਿਆਣਾ ਦੀ ‘ਕੋਰੋਨਾ ਵਾਇਰਸ’ ਕਾਰਣ ਮੌਤ ਹੋ ਗਈ। ਲੁਧਿਆਣਾ ਦੇ ਹੈਬੋਵਾਲ ਕਲਾਂ ਦੇ ਦੁਰਗਾਪੁਰੀ ਇਲਾਕੇ ‘ਚ ਰਹਿਣ ਵਾਲੇ ਮ੍ਰਿਤਕ […]