schools-begin-to-open-in-united-state-america-during-lockdown

Lockdown in America: ਅਮਰੀਕਾ ਦੇ ਹਾਲਾਤਾਂ ਵਿੱਚ ਹੋਇਆ ਸੁਧਾਰ, ਸਕੂਲ ਖੁੱਲ੍ਹਣੇ ਸ਼ੁਰੂ

Lockdown in America: ਗਲੋਬਲ ਮਹਾਮਾਰੀ Coronavirus ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਅਮਰੀਕਾ ਵਿਚ ਹੁਣ ਹਾਲਾਤ ਹੌਲੀ-ਹੌਲੀ ਸਧਾਰਨ ਹੋਣੇ ਸ਼ੁਰੂ ਹੋ ਰਹੇ ਹਨ। ਅਮਰੀਕਾ ਦੇ ਮੋਂਟਾਨਾ ਰਾਜ ਵਿਚ ਸਕੂਲਾਂ ਨੂੰ ਮੁੜ ਖੋਲ੍ਹਿਆ ਜਾ ਰਿਹਾ ਹੈ। ਵੀਰਵਾਰ ਨੂੰ ਰਾਜ ਦੇ ਵਿਲੋ ਕ੍ਰੀਕ ਸਕੂਲ ਨੂੰ ਖੋਲ੍ਹਿਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਇਕ-ਦੂਜੇ ਤੋਂ ਦੂਰੀ ਬਣਾ ਕੇ ਖੜ੍ਹੇ […]

2-devotees-corona-positive-in-village-sandhwa

Corona in America: ਦੁਨੀਆ ਭਰ ਵਿੱਚ Corona ਦੇ ਮਰੀਜ਼ਾਂ ਦੀ ਗਿਣਤੀ 31 ਲੱਖ ਤੋਂ ਪਾਰ, ਅਮਰੀਕਾ ਵਿੱਚ 24 ਘੰਟਿਆਂ ਵਿੱਚ 2200 ਮੌਤਾਂ

Corona in America: COVID-19 ਨੇ ਗਲੋਬਲ ਪੱਧਰ ‘ਤੇ ਭਿਆਨਕ ਤਬਾਹੀ ਮਚਾਈ ਹੋਈ ਹੈ। ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 2 ਲੱਖ 17 ਹਜ਼ਾਰ ਤੋਂ ਵਧੇਰੇ ਹੋ ਗਈ ਹੈ ਜਦਕਿ ਇਨਫੈਕਟਿਡਾਂ ਦੀ ਗਿਣਤੀ 31 ਲੱਖ ਦੇ ਪਾਰ ਜਾ ਚੁੱਕੀ ਹੈ। ਚੰਗੀ ਗੱਲ ਇਹ ਵੀ ਹੈ ਕਿ ਕਰੀਬ 9 ਲੱਖ 55 ਹਜ਼ਾਰ ਲੋਕ ਠੀਕ ਵੀ ਹੋਏ […]

corona-outbreak-in-usa-deaths-exceed-40-000

Corona in America: ਅਮਰੀਕਾ ਵਿੱਚ Corona ਦਾ ਕਹਿਰ, ਮਰਨ ਵਾਲਿਆਂ ਦਾ ਅੰਕੜਾ 40000 ਤੋਂ ਪਾਰ

Corona in America: ਅਮਰੀਕਾ ਵਿਚ ਐਤਵਾਰ ਨੂੰ Coronavirus ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 40,000 ਤੋਂ ਪਾਰ ਪਹੁੰਚ ਗਈ ਹੈ। ਜਾਨ ਹਾਪਕਿੰਸ ਯੂਨੀਵਰਸਿਟੀ ਦੇ ਟੇਬਲ (ਅੰਕੜਿਆਂ ਦੀ ਰਿਪੋਰਟ) ਵਿਚ ਇਹ ਅੰਕੜਾ ਦੱਸਿਆ ਗਿਆ ਹੈ। ਟੇਬਲ ਮੁਤਾਬਕ ਦੇਸ਼ ਵਿਚ 40,585 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿਚੋਂ ਅੱਧੇ ਮਾਮਲੇ ਨਿਊਯਾਰਕ ਸੂਬੇ ਤੋਂ ਹਨ। ਪਰ ਉਥੇ ਹੀ Corona […]

corona-outbreak-in-america-4491-deaths-in-24-hours

Corona in America: ਅਮਰੀਕਾ ਵਿੱਚ Corona ਦਾ ਕਹਿਰ, 24 ਘੰਟਿਆਂ ਵਿੱਚ 4491 ਮੌਤਾਂ

Corona in America: ਅਮਰੀਕਾ ਵਿਚ ਮਹਾਮਾਰੀ COVID-19 ਗੰਭੀਰ ਰੂਪ ਧਾਰ ਚੁੱਕੀ ਹੈ। ਇੱਥੇ Coronavirus ਨਾਲ ਮਰਨ ਵਾਲਿਆਂ ਦਾ ਅੰਕੜਾ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ।ਜੌਨਸ ਹਾਪਕਿਨਜ਼ ਯੂਨੀਵਰਸਿਟੀ ਤੋਂ ਪ੍ਰਾਪਤ ਤਾਜ਼ਾ ਜਾਣਕਾਰੀ ਮੁਤਾਬਕ ਇੱਥੇ 24 ਘੰਟਿਆਂ ਵਿਚ Coronavirus ਕਾਰਨ 4491 ਲੋਕਾਂ ਦੀ ਮੌਤ ਹੋ ਚੁੱਕੀ ਹੈ ਜੋ ਗਲੋਬਲ ਮਹਾਮਾਰੀ ਦੇ ਕਾਰਨ ਇਕ ਦਿਨ ਵਿਚ ਮੌਤਾਂ ਦਾ […]