one-more-death-in-tarntaran-due-to-corona

Corona in Tarntaran: ਤਰਨਤਾਰਨ ਵਿੱਚ Corona ਦਾ ਕਹਿਰ ਜਾਰੀ, 56 ਸਾਲਾਂ ਵਿਅਕਤੀ ਨੇ ਹਸਪਤਾਲ ਵਿੱਚ ਤੋੜਿਆ ਦਮ

Corona in Tarntaran: ਤਰਨਤਾਰਨ ‘ਚ ਵੀ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਇਕ ਹੋਰ ਕੋਰੋਨਾ ਮਰੀਜ਼ ਨੇ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕ ਗੁਜਿੰਦਰ ਸਿੰਘ (56) ਪੁੱਤਰ ਹਰਬੰਸ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ ਕੋਰੋਨਾ ਪੀੜਤ ਹੋਣ ਕਾਰਨ ਪਿਛਲੇ ਦੋ ਦਿਨਾਂ ਤੋਂ ਸ੍ਰੀ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ‘ਚ ਦਾਖ਼ਲ ਸੀ, ਜਿਥੇ ਅੱਜ ਉਸ ਦੀ […]

8-new-corona-positive-cases-in-jalandhar

Corona in Jalandhar: ਜਲੰਧਰ ਵਿੱਚ Coorna ਨੇ ਫੜ੍ਹੀ ਰਫਤਾਰ, 8 ਨਵੇਂ ਮਾਮਲੇ ਆਏ ਸਾਹਮਣੇ ਹੋਈ ਇਕ ਮਰੀਜ਼ ਦੀ ਮੌਤ

Corona in Jalandhar: ਪੂਰੀ ਦੁਨੀਆ ‘ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਜਲੰਧਰ ‘ਚ ਵੀ ਮਾਰੂ ਹੁੰਦਾ ਜਾ ਰਿਹਾ ਹੈ। ਅੱਜ ਮੰਗਲਵਾਰ ਨੂੰ ਜਲੰਧਰ ‘ਚ 8 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਕੋਰੋਨਾ ਨਾਲ ਮਰਨ ਵਾਲੇ ਵਿਅਕਤੀ ਦੀ ਉਮਰ 55 ਸਾਲ ਦੱਸੀ ਜਾ […]

one-more-corona-patient-dead-in-jalandhar

Corona in Jalandhar: ਜਲੰਧਰ ਵਿੱਚ ਨਹੀਂ ਘੱਟ ਰਿਹਾ Corona ਦਾ ਕਹਿਰ, ਇਕ ਹੋਰ ਮਰੀਜ਼ ਦੀ ਗਈ ਜਾਨ

Corona in Jalandhar: ਪੂਰੀ ਦੁਨੀਆ ‘ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਜਲੰਧਰ ‘ਚ ਮਾਰੂ ਹੁੰਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਕਾਰਨ ਜਲੰਧਰ ਦੇ ਇਕ ਹੋਰ ਮਰੀਜ਼ ਦੀ ਅੱਜ ਲੁਧਿਆਣਾ ਵਿਖੇ ਮੌਤ ਹੋ ਗਈ। ਇਸ ਦੇ ਨਾਲ ਹੀ ਜਲੰਧਰ ‘ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 19 ਤੱਕ ਪਹੁੰਚ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਖਰਾਬ […]

two-more-corona-patients-dead-in-amritsar

Corona in Amritsar: ਅੰਮ੍ਰਿਤਸਰ ਵਾਸੀਆਂ ਵਿੱਚ Corona ਦਾ ਖੌਫ਼, 2 ਹੋਰ ਮਰੀਜ਼ਾਂ ਨੇ ਤੋੜਿਆ ਦਮ

Corona in Amritsar: ਅੰਮ੍ਰਿਤਸਰ ‘ਚ ਕੋਰੋਨਾ ਲਾਗ ਭਿਆਨਕ ਰੂਪ ਧਾਰਦਾ ਜਾ ਰਿਹਾ ਹੈ। ਅੱਜ ਚੜ੍ਹਦੀ ਸਵੇਰ ਜ਼ਿਲ੍ਹੇ ‘ਚ ਕੋਰੋਨਾ ਕਾਰਨ ਦੋ ਹੋਰ ਲੋਕਾਂ ਨੇ ਦਮ ਤੋੜ ਦਿੱਤਾ ਜਦਕਿ ਦੋ ਹੋਰ ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਨਾਲ ਹੁਣ ਅੰਮ੍ਰਿਤਸਰ ‘ਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 35 ਹੋ ਚੁੱਕੀ ਹੈ। ਇਥੇ ਦੱਸ […]

corona-highest-positive-cases-in-india-one-day

Corona in India: ਦੇਸ਼ ਭਰ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਇਕ ਦਿਨ ਵਿੱਚ ਆਏ 17000 ਦੇ ਕਰੀਬ ਪੋਜ਼ੀਟਿਵ ਕੇਸ

Corona in India:  ਕੋਰੋਨਾ ਵਾਇਰਸ ਨੇ ਭਾਰਤ ‘ਚ ਪੈਰ ਪੂਰੀ ਤਰ੍ਹਾਂ ਪਸਾਰ ਲਏ ਹਨ। ਜਿੱਥੇ ਸ਼ੁਰੂਆਤ ‘ਚ ਲੱਗ ਰਿਹਾ ਸੀ ਕਿ ਭਾਰਤ ਨੇ ਕੋਰੋਨਾ ਵਾਇਰਸ ਨੂੰ ਲਗਾਮ ਪਾ ਲਈ ਹੈ, ਸਥਿਤੀ ਕੰਟਰੋਲ ਹੇਠ ਹੈ ਉੱਥੇ ਹੀ ਹੁਣ ਜਾਪ ਰਿਹਾ ਕਿ ਭਾਰਤ ਹੱਥੋਂ ਸਥਿਤੀ ਵਿਗੜ ਚੁੱਕੀ ਹੈ। ਅਜਿਹੇ ‘ਚ ਰੋਜ਼ਾਨਾ ਹਜ਼ਾਰਾਂ ਦੀ ਤਾਦਾਦ ‘ਚ ਮਾਮਲੇ ਵਧ […]

7-more-corona-positive-cases-in-shri-muktsar-sahib

Corona in Punjab: ਪੰਜਾਬ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਸ਼੍ਰੀ ਮੁਕਤਸਰ ਸਾਹਿਬ ਵਿੱਚ ਦਿਨ ਚੜਦੇ ਆਏ 7 ਹੋਰ ਕੇਸ ਸਾਹਮਣੇ

Corona in Punjab: ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 7 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਹੁਣ ਸ੍ਰੀ ਮੁਕਤਸਰ ਸਾਹਿਬ ਵਿਖੇ ਐਕਟਿਵ ਮਰੀਜ਼ 52 ਹੋ ਗਏ ਹਨ । ਕੁਲ ਕੋਰੋਨਾ ਕੇਸਾਂ ਦੀ ਗਿਣਤੀ 124 ਹੈ ਜਿਨ੍ਹਾਂ ‘ਚੋਂ 72 ਠੀਕ ਹੋ ਕੇ ਘਰ ਜਾ ਚੁਕੇ ਹਨ। 52 ਐਕਟਿਵ ਕੇਸ ਹਨ। 7 ਨਵੇਂ ਆਏ ਪਾਜ਼ੇਟਿਵ ਕੇਸਾਂ ‘ਚ […]

13-new-corona-positive-case-in-fazilka-punjab

Corona in Punjab: ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿੱਚ Corona ਨੇ ਢਾਹਿਆ ਕਹਿਰ, 13 ਨਵੇਂ ਕੇਸ ਆਏ ਸਾਹਮਣੇ

Corona in Punjab: ਜ਼ਿਲ੍ਹਾ ਫਾਜ਼ਿਲਕਾ ‘ਚ ਲਗਾਤਾਰ ਕੋਰੋਨਾ ਦੇ ਮਾਮਲੇ ਵੱਧਦੇ ਜਾ ਰਹੇ ਹਨ ਅਤੇ ਇਨ੍ਹਾਂ ਮਾਮਲਿਆਂ ‘ਚ ਜ਼ਿਆਦਾਤਰ ਉਹ ਲੋਕ ਹਨ ਜੋ ਬਾਹਰੀ ਸ਼ਹਿਰਾਂ ਤੋਂ ਇਥੇ ਆਏ ਅਤੇ ਉਨ੍ਹਾਂ ਦੇ ਸੰਪਰਕ ‘ਚ ਆਉਣ ਨਾਲ ਹੋਰ ਲੋਕ ਕੋਰੋਨਾ ਪਾਜ਼ੇਟਿਵ ਆ ਰਹੇ ਹਨ। ਜਿਸ ਕਾਰਣ ਜ਼ਿਲਾ ਫਾਜ਼ਿਲਕਾ ‘ਚ ਕੋਰੋਨਾ ਮਹਾਮਾਰੀ ਨੂੰ ਲੈ ਕੇ ਚਿੰਤਾ ਵੱਧਦੀ ਜਾ […]

corona-outbreak-in-phagwara-city-police-station-sealed

Corona in Phagwara: ਫਗਵਾੜਾ ਵਿੱਚ Corona ਦਾ ਕਹਿਰ, ਸਿਟੀ ਥਾਣਾ ਕੀਤਾ ਸੀਲ

ਫਗਵਾੜਾ ਥਾਣਾ ਸਿਟੀ ‘ਚੋਂ ਅੱਜ ਕੋਰੋਨਾ ਵਾਇਰਸ ਦੇ ਦੋ ਕੇਸ ਪਾਜ਼ੇਟਿਵ ਆਉਣ ਤੋਂ ਬਾਅਦ ਥਾਣੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਥੇ ਦੱਸ ਦੇਈਏ ਕਿ ਅੱਜ ਕਪੂਰਥਲਾ ‘ਚੋਂ ਅੱਜ ਕੁੱਲ 6 ਕੋਰੋਨਾ ਦੇ ਪਾਜ਼ੇਟਿਵ ਕੇਸ ਪਾਏ ਗਏ ਹਨ। ਇਨ੍ਹਾਂ ‘ਚੋਂ 4 ਫਗਵਾੜਾ ਅਤੇ ਦੋ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਹਨ। ਜਿਹੜੇ ਕੇਸ ਫਗਵਾੜਾ ‘ਚੋਂ […]

78-corona-positive-cases-in-jalandhar

Corona in Jalandhar: ਜਲੰਧਰ ਵਿੱਚ Corona ਨੇ ਫੜ੍ਹੀ ਰਫ਼ਤਾਰ, ਇਕੱਠੇ 78 ਕੇਸ ਆਏ ਸਾਹਮਣੇ

Corona in Jalandhar: ਜਲੰਧਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ ਜਲੰਧਰ ‘ਚ ਉਸ ਸਮੇਂ ਕੋਰੋਨਾ ਦਾ ਵੱਡਾ ਧਮਾਕਾ ਹੋ ਗਿਆ ਜਦੋਂ ਇਥੇ ਕੋਰੋਨਾ ਵਾਇਰਸ ਦੇ 78 ਪਾਜ਼ੇਟਿਵ ਕੇਸ ਪਾਏ ਗਏ। ਇਨ੍ਹਾਂ ਪਾਜ਼ੇਟਿਵ ਕੇਸਾਂ ‘ਚ ਜ਼ਿਆਦਾਤਰ ਪੁਲਸ ਵਾਲੇ ਅਤੇ ਡਾਕਟਰ ਸ਼ਾਮਲ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਪਾਜ਼ੇਟਿਵ ਕੇਸਾਂ ਦਾ […]

8-more-corona-positive-case-in-patiala

Corona in Patiala: ਪਟਿਆਲਾ ਵਿੱਚ Corona ਦਾ ਡਰਾਵਣਾ ਰੂਪ ਆਇਆ ਸਾਹਮਣੇ, Corona ਨਾਲ ਇਕ ਹੋਰ ਵਿਅਕਤੀ ਦੀ ਹੋਈ ਮੌਤ

ਪਟਿਆਲਾ ਜ਼ਿਲੇ ਵਿਚ ਕੋਰੋਨਾ ਨਾਲ ਇਕ ਹੋਰ ਮੌਤ ਹੋਣ ਨਾਲ ਹੁਣ ਤਕ ਹੋਈਆਂ ਮੌਤਾਂ ਦੀ ਗਿਣਤੀ 4 ਹੋ ਗਈ ਹੈ, ਜਦਕਿ 8 ਹੋਰ ਨਵੇਂ ਕੋਰੋਨਾ ਪਾਜ਼ੇਟਿਵ ਕੇਸ ਆਉਣ ਨਾਲ ਹੁਣ ਤਕ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 208 ਹੋ ਗਈ ਹੈ। ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਹੁਣ ਤਕ ਜ਼ਿਲੇ ਵਿਚ 15753 ਸੈਂਪਲ ਲਏ […]

3-new-corona-positive-cases-in-bathinda

Corona in Bathinda: ਬਠਿੰਡਾ ਵਿੱਚ Corona ਦਾ ਕਹਿਰ, 3 ਨਵੇਂ ਮਾਮਲੇ ਆਏ ਸਾਹਮਣੇ

Corona in Bathinda: ਬਠਿੰਡਾ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ ਦਾ ਕਹਿਰ ਵਧਣ ਲੱਗਾ ਹੈ। ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤਕ ਦੀ ਮਿਲੀ ਜਾਣਕਾਰੀ ਮੁਤਾਬਕ ਇਹ ਤਿੰਨੇ ਮਰੀਜ਼ ਦੂਜੇ ਸੂਬਿਆਂ ਤੋਂ ਪਰਤੇ ਹਨ, ਜਿਨ੍ਹਾਂ ਨੂੰ ਸਿਹਤ ਵਿਭਾਗ ਵਲੋਂ ਘਰ ‘ਚ ਹੀ ਕੁਆਰੰਟਾਈਨ ਕੀਤਾ ਗਿਆ ਸੀ ਅਤੇ ਉਨ੍ਹਾਂ […]

2877-cases-of-corona-detected-in-one-day

Corona in Delhi: ਦਿੱਲੀ ਵਿੱਚ ਹੋਇਆ Corona ਬਲਾਸਟ, 24 ਘੰਟਿਆਂ ਵਿੱਚ 2877 ਕੇਸ ਆਏ ਸਾਹਮਣੇ

Corona in Delhi: ਰਾਸ਼ਟਰੀ ਰਾਜਧਾਨੀ ‘ਚ ਵੀਰਵਾਰ ਨੂੰ ਕੋਵਿਡ-19 ਦੇ 2,877 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤ ਦੇ ਕੁੱਲ ਮਾਮਲਿਆਂ ਦੀ ਗਿਣਤੀ 49,000 ਤੋਂ ਪਾਰ ਪਹੁੰਚ ਗਈ। ਸਰਕਾਰ ਵਲੋਂ ਜਾਰੀ ਇਕ ਬੁਲੇਟਿਨ ‘ਚ ਇਹ ਜਾਣਕਾਰੀ ਦਿੱਤੀ ਗਈ। ਬੁਲੇਟਿਨ ਦੇ ਅਨੁਸਾਰ ਵੀਰਵਾਰ ਨੂੰ ਦਿੱਲੀ ‘ਚ 65 ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਇਸ ਮਹਾਮਾਰੀ […]