corona-virus-outbreaking-in-punjab

Corona in Punjab: ਪੰਜਾਬ ਵਿੱਚ Corona ਨੇ ਫੜ੍ਹੀ ਤੇਜ਼ੀ, 24 ਘੰਟਿਆਂ ਵਿੱਚ 21 ਪੋਜ਼ੀਟਿਵ ਕੇਸ ਆਏ ਸਾਹਮਣੇ

Corona in Punjab: ਪੂਰੀ ਦੁਨੀਆ ‘ਚ ਤਬਾਹੀ ਮਚਾਉਣ ਵਾਲੇ Coronavirus ਨੇ ਪੰਜਾਬ ਨੂੰ ਵੀ ਬੁਰੀ ਤਰ੍ਹਾਂ ਢਾਹ ਲਿਆ ਹੈ। ਸੂਬੇ ‘ਚ Coronavirus ਨਾਲ ਪੀੜਤ ਮਰੀਜ਼ਾਂ ਦੇ ਸ਼ੁੱਕਰਵਾਰ ਨੂੰ ਇੱਕੋ ਦਿਨ ‘ਚ 21 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ ਸਭ ਤੋਂ ਜ਼ਿਆਦਾ 11 ਮਾਮਲੇ ਮੋਹਾਲੀ ਜ਼ਿਲੇ ਨਾਲ ਜੁੜੇ ਹੋਏ ਹਨ। ਇਨ੍ਹਾਂ 11 ਮਾਮਲਿਆਂ ‘ਚੋਂ 10 […]