corona-made-a-record-in-the-usa-2600-deaths-in-24-hours

Corona in America: Corona ਨੇ ਅਮਰੀਕਾ ਵਿੱਚ ਬਣਾਇਆ ਰਿਕਾਰਡ, 24 ਘੰਟਿਆਂ ਵਿੱਚ 2600 ਮੌਤਾਂ

Corona in America: ਗਲੋਬਲ ਮਹਾਮਾਰੀ ਬਣ ਚੁੱਕੇ COVID-19 ਨੇ ਅਮਰੀਕਾ ਵਿਚ ਭਿਆਨਕ ਤਬਾਹੀ ਮਚਾਈ ਹੋਈ ਹੈ। ਅਮਰੀਕਾ ਵਿਚ ਰੋਜ਼ਾਨਾ ਕੋਰੋਨਾਇਨਫੈਕਸ਼ਨ ਨਾਲ ਮੌਤ ਦਾ ਗ੍ਰਾਫ ਵੱਡਾ ਹੁੰਦਾ ਜਾ ਰਿਹਾ ਹੈ ਅਤੇ ਹਰੇਕ ਦਿਨ ਨਵਾਂ ਰਿਕਾਰਡ ਬਣਦਾ ਜਾ ਰਿਹਾ ਹੈ। ਅਮਰੀਕਾ ਵਿਚ ਜਾਨਲੇਵਾ Coronavirus ਨਾਲ ਪਿਛਲੇ 24 ਘੰਟਿਆਂ ਵਿਚ ਰਿਕਾਰਡ 2600 ਮੌਤਾਂ ਹੋਈਆਂ ਹਨ ਜੋ ਦੇਸ਼ ਵਿਚ […]

united-states-coronavirus-daily-death-toll

Corona in USA: ਅਮਰੀਕਾ ਵਿੱਚ Corona ਦਾ ਕਹਿਰ, 24 ਘੰਟਿਆਂ ਵਿੱਚ 1514 ਲੋਕਾਂ ਦੀ ਮੌਤ

Corona in USA: ਦੁਨੀਆ ਭਰ ਵਿਚ Coronavirus ਇਨਫੈਕਟਿਡ ਲੋਕਾਂ ਦਾ ਅੰਕੜਾ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਹੁਣ ਤੱਕ ਤਕਰੀਬਨ 200 ਦੇਸ਼ਾਂ ਵਿਚ ਫੈਲ ਚੁੱਕੇ ਵਾਇਰਸ ਨਾਲ 1,846,963 ਲੋਕ ਇਨਫੈਕਟਿਡ ਹਨ ਜਦਕਿ 114,247 ਲੋਕਾਂ ਦੀ ਜਾਨ ਜਾ ਚੁੱਕੀ ਹੈ। ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਵਿਚ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। 18 ਲੱਖ […]

corona-outbreaking-in-usa-2100-deaths-in-24-hours

Corona in USA: COVID19 ਦਾ USA ਵਿੱਚ ਕਹਿਰ, 24 ਘੰਟਿਆਂ ਦੇ ਵਿੱਚ 2100 ਮੌਤਾਂ

Corona in USA: Coronavirus ਦੀ ਮਾਰ ਝੱਲ ਰਿਹਾ ਅਮਰੀਕਾ ਦੁਨੀਆ ਦਾ ਪਹਿਲਾ ਅਜਿਹਾ ਦੇਸ਼ ਬਣ ਗਿਆ ਹੈ, ਜਿੱਥੇ 24 ਘੰਟਿਆਂ ਦੌਰਾਨ 2000 ਤੋਂ ਵੱਧ ਲੋਕ ਜਾਨਾਂ ਗੁਆ ਚੁੱਕੇ ਹਨ। ਜੌਹਨ ਹਾਪਿੰਕਸ ਯੂਨੀਵਰਸਿਟੀ ਮੁਤਾਬਕ ਬੀਤੇ 24 ਘੰਟਿਆਂ ਵਿਚ Coronavirus ਕਾਰਨ ਯੂ. ਐੱਸ. ਏ. ਵਿਚ 2,108 ਲੋਕਾਂ ਦੀ ਮੌਤ ਹੋਈ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ […]