corona-virus-case-report-negative-in-barnala

Corona in Jalandhar: ਜਲੰਧਰ ਵਿੱਚ Corona ਦੇ ਨਾਲ ਹੋਈ ਪਹਿਲੀ ਮੌਤ

Corona in Jalandhar: ਜਲੰਧਰ ’ਚ Coronavirus ਦੇ ਕਾਰਨ ਪਹਿਲੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਕਾਂਗਰਸੀ ਆਗੂ ਦੇ ਪਿਤਾ ਪ੍ਰਵੀਨ ਕੁਮਾਰ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪ੍ਰਵੀਨ ਕੁਮਾਰ ਦੀ ਬੀਤੇ ਦਿਨ ਹੀ Coronavirus ਦੀ ਰਿਪੋਰਟ ਆਈ ਸੀ, ਜਿਸ ਤੋਂ ਬਾਅਦ ਉਹ ਵੈਂਟੀਲੇਟਰ ’ਤੇ ਸਨ। ਇਲਾਜ ਦੌਰਾਨ ਅੱਜ ਸਵੇਰੇ ਤੜਕਸਾਰ ਉਨ੍ਹਾਂ […]